ਪੜਚੋਲ ਕਰੋ
(Source: ECI/ABP News)
Jaggu Bhagwanpuria ਦੀ ਮੋਗਾ ਅਦਾਲਤ 'ਚ ਹੋਈ ਪੇਸ਼ੀ, ਬਟਾਲਾ ਪੁਲਿਸ ਨੇ ਲਿਆ ਟ੍ਰਾਂਜ਼ਿਟ ਰਿਮਾਂਡ
Jaggu Bhagwanpuria: ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਮੋਗਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਬਟਾਲਾ ਪੁਲਿਸ ਵੱਲੋਂ ਜੱਗੂ ਭਗਵਾਨਪੁਰੀਆ ਦਾ ਟਰਾਂਜ਼ਿਟ ਰਿਮਾਂਡ ਹਾਸਲ ਕੀਤਾ ਗਿਆ ਹੈ। ਕਰੀਬ ਇੱਕ ਸਾਲ ਪਹਿਲਾਂ ਫਤਿਹਗੜ੍ਹ ਚੂੜੀਆਂ 'ਚ ਪ੍ਰਾਪਰਟੀ ਡੀਲਰ ਸਤਨਾਮ ਸਿੰਘ ਸੱਤੂ ਦਾ ਕਤਲ ਹੋਇਆ ਸੀ, ਜਿਸ ਮਾਮਲੇ 'ਚ ਲਾਰੈਂਸ ਬਿਸ਼ਨੋਈ ਨੂੰ ਵੀ ਕੁਝ ਦਿਨ ਪਹਿਲਾਂ ਬਟਾਲਾ ਲਿਆਂਦਾ ਗਿਆ ਸੀ। ਹੁਣ ਬਟਾਲਾ ਪੁਲਿਸ ਵੱਲੋਂ ਟ੍ਰਾਂਜ਼ਿਟ ਰਿਮਾਂਡ 'ਤੇ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ। ਦੱਸ ਦਈਏ ਕਿ ਇਸ ਤੋਂ ਪਹਿਲਾਂ ਮੋਗਾ ਪੁਲਿਸ ਵੱਲੋਂ 6 ਦਿਨਾਂ ਦੇ ਰਿਮਾਂਡ 'ਤੇ ਲੈ ਕੇ ਜੱਗੂ ਭਗਵਾਨਪੁਰੀਆ ਤੋਂ ਪੁੱਛਗਿੱਛ ਕੀਤੀ ਗਈ ਸੀ।
ਪੰਜਾਬ
![ਅਮਰੀਕਾ ਦਾ ਤੀਜਾ ਜਹਾਜ਼ ਆਵੇਗਾ ਅੰਮ੍ਰਿਤਸਰ 112 ਭਾਰਤੀ ਡਿਪੋਰਟ ਹੋ ਕੇ ਆਏ ਭਾਰਤ](https://feeds.abplive.com/onecms/images/uploaded-images/2025/02/16/c6bafada3526c0029ec93a57644a0f0c1739715551350370_original.png?impolicy=abp_cdn&imwidth=470)
ਅਮਰੀਕਾ ਦਾ ਤੀਜਾ ਜਹਾਜ਼ ਆਵੇਗਾ ਅੰਮ੍ਰਿਤਸਰ 112 ਭਾਰਤੀ ਡਿਪੋਰਟ ਹੋ ਕੇ ਆਏ ਭਾਰਤ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਦੇਸ਼
ਕਾਰੋਬਾਰ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)
Advertisement