Jaggu Bhagwanpuria ਦੀ ਮੋਗਾ ਅਦਾਲਤ 'ਚ ਹੋਈ ਪੇਸ਼ੀ, ਬਟਾਲਾ ਪੁਲਿਸ ਨੇ ਲਿਆ ਟ੍ਰਾਂਜ਼ਿਟ ਰਿਮਾਂਡ
ਏਬੀਪੀ ਸਾਂਝਾ
Updated at:
16 Aug 2022 12:21 PM (IST)
Download ABP Live App and Watch All Latest Videos
View In AppJaggu Bhagwanpuria: ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਮੋਗਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਬਟਾਲਾ ਪੁਲਿਸ ਵੱਲੋਂ ਜੱਗੂ ਭਗਵਾਨਪੁਰੀਆ ਦਾ ਟਰਾਂਜ਼ਿਟ ਰਿਮਾਂਡ ਹਾਸਲ ਕੀਤਾ ਗਿਆ ਹੈ। ਕਰੀਬ ਇੱਕ ਸਾਲ ਪਹਿਲਾਂ ਫਤਿਹਗੜ੍ਹ ਚੂੜੀਆਂ 'ਚ ਪ੍ਰਾਪਰਟੀ ਡੀਲਰ ਸਤਨਾਮ ਸਿੰਘ ਸੱਤੂ ਦਾ ਕਤਲ ਹੋਇਆ ਸੀ, ਜਿਸ ਮਾਮਲੇ 'ਚ ਲਾਰੈਂਸ ਬਿਸ਼ਨੋਈ ਨੂੰ ਵੀ ਕੁਝ ਦਿਨ ਪਹਿਲਾਂ ਬਟਾਲਾ ਲਿਆਂਦਾ ਗਿਆ ਸੀ। ਹੁਣ ਬਟਾਲਾ ਪੁਲਿਸ ਵੱਲੋਂ ਟ੍ਰਾਂਜ਼ਿਟ ਰਿਮਾਂਡ 'ਤੇ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ। ਦੱਸ ਦਈਏ ਕਿ ਇਸ ਤੋਂ ਪਹਿਲਾਂ ਮੋਗਾ ਪੁਲਿਸ ਵੱਲੋਂ 6 ਦਿਨਾਂ ਦੇ ਰਿਮਾਂਡ 'ਤੇ ਲੈ ਕੇ ਜੱਗੂ ਭਗਵਾਨਪੁਰੀਆ ਤੋਂ ਪੁੱਛਗਿੱਛ ਕੀਤੀ ਗਈ ਸੀ।