Jaggu Bhagwanpuria । ਜੱਗੂ ਭਗਵਾਨਪੁਰੀਆ ਮੁਕਤਸਰ ਪੁਲਿਸ ਦੀ ਟਾਰਗੇਟ ਰਿਮਾਂਡ 'ਤੇ

Continues below advertisement

Punjab News: ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਦੇਰ ਰਾਤ ਦਿੱਲੀ ਤੋਂ ਟ੍ਰਾਂਜ਼ਿਟ ਰਿਮਾਂਡ 'ਤੇ ਸ੍ਰੀ ਮੁਕਤਸਰ ਸਾਹਿਬ ਲਿਆਂਦਾ ਗਿਆ ਹੈ।

ਸੂਤਰਾਂ ਅਨੁਸਾਰ ਮਾਮਲਾ ਸ੍ਰੀ ਮੁਕਤਸਰ ਸਾਹਿਬ ਦੇ ਇੱਕ ਵਸਨੀਕ ਤੋਂ ਫਿਰੌਤੀ ਮੰਗਣ ਦਾ ਦੱਸਿਆ ਜਾ ਰਿਹਾ ਹੈ ਅਤੇ ਸਵੇਰੇ 11 ਵਜੇ ਦੇ ਕਰੀਬ ਜੱਗੂ ਨੂੰ ਸ੍ਰੀ ਮੁਕਤਸਰ ਸਾਹਿਬ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

 
Continues below advertisement

JOIN US ON

Telegram