ਪੜਚੋਲ ਕਰੋ

Jagjit Dhallewal | ਡੱਲੇਵਾਲ ਨੇ ਲਿਖੀ PM Narendera Modi ਨੂੰ ਇੱਕ ਹੋਰ ਚਿੱਠੀ

ਖਨੌਰੀ ਮੋਰਚੇ ਉੱਪਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 29ਵੇਂ ਦਿਨ ਵੀ ਜਾਰੀ ਰਿਹਾ,  ਕਈ ਦਿਨਾਂ ਬਾਅਦ ਜਗਜੀਤ ਸਿੰਘ ਡੱਲੇਵਾਲ ਆਪਣੀ ਟਰਾਲੀ 'ਚੋਂ ਬਾਹਰ ਆ ਗਏ ਅਤੇ ਸਰੀਰਕ ਤੌਰ ’ਤੇ ਬਹੁਤ ਕਮਜ਼ੋਰ ਹੋਣ ਕਾਰਨ  ਉਹਨਾਂ ਨੂੰ ਸਟਰੈਚਰ ਉੱਪਰ ਪਾ ਕੇ ਬਾਹਰ ਲਿਆਂਦਾ ਗਿਆ।

ਉਹਨਾਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੈਂ ਠੀਕ ਹਾਂ ਅਤੇ ਰਾਤ ਦੇ ਪਹਿਰੇ ਨੂੰ ਐਨਾ ਮਜ਼ਬੂਤ ​​ਬਣਾਉ ਕਿ ਪੁਲਿਸ ਮੋਰਚੇ 'ਤੇ ਹਮਲਾ ਕਰਨ ਦੀ ਹਿੰਮਤ ਨਾਂ ਕਰੇ। ਉਹਨਾ ਦੇਸ਼ ਦੇ ਕਿਸਾਨਾਂ ਨੂੰ ਇਹ ਵੀ ਕਿਹਾ ਕਿ ਪਿੱਛਲੇ ਅੰਦੋਲਨ ਨੂੰ ਮੁਲਤਵੀ ਕਰਨ ਸਮੇਂ ਕਈ ਰਾਜਾਂ ਦੇ ਕਿਸਾਨਾਂ ਨੇ ਸ਼ਿਕਾਇਤ ਕੀਤੀ ਸੀ ਕਿ ਅੰਦੋਲਨ ਬਹੁਤ ਜਲਦੀ ਮੁਲਤਵੀ ਕੀਤਾ ਜਾ ਰਿਹਾ ਹੈ ਇਸ ਲਈ ਹੁਣ MSP ਗਾਰੰਟੀ ਕਾਨੂੰਨ ਬਣਨ ਤੱਕ ਇਹ ਅੰਦੋਲਨ ਜਾਰੀ ਰਹਿਣਾ ਚਾਹੀਦਾ ਹੈ।

ਉਸ ਸਮੇਂ ਕੁੱਝ ਹੋਰ ਜਥੇਬੰਦੀਆਂ ਦੇ ਦਬਾਅ ਕਾਰਨ ਅੰਦੋਲਨ ਨੂੰ ਜਲਦੀ ਮੁਲਤਵੀ ਕਰਨਾ ਪਿਆ ਸੀ, ਪਰ ਹੁਣ ਫੇਰ ਤੋਂ ਮਜ਼ਬੂਤ ​​ਮੋਰਚਾ ਲੱਗਿਆ ਹੋਇਆ ਹੈ ਅਤੇ ਪੂਰੇ ਦੇਸ਼ ਦੇ ਕਿਸਾਨਾਂ ਨੂੰ ਐਮਐਸਪੀ ਦੀ ਗਰੰਟੀ ਦਬਾਉਣ ਲਈ ਮੈਂ ਆਪਣੀ ਜਾਨ ਦਾ ਉਪ ਲਗਾ ਦਿੱਤੀ ਹੈ ਹੁਣ ਦੇਸ਼ ਦੇ ਕਿਸਾਨਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਇਸ ਅੰਦੋਲਨ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ।

ਕਿਸਾਨ ਆਗੂਆਂ ਕਿਹਾ ਕਿ 30 ਦਸੰਬਰ ਦੇ "ਪੰਜਾਬ ਬੰਦ" ਦੇ ਪ੍ਰੋਗਰਾਮ ਦੀ ਰੂਪ-ਰੇਖਾ ਤਿਆਰ ਕਰਨ ਲਈ 26 ਦਸੰਬਰ ਨੂੰ ਸਵੇਰੇ 10 ਵਜੇ ਸਵੇਰੇ ਖਨੌਰੀ ਮੋਰਚੇ ਉੱਪਰ ਸਮੂਹ ਸਮਾਜਿਕ, ਵਪਾਰਕ, ​​ਸੱਭਿਆਚਾਰਕ, ਧਾਰਮਿਕ ਜਥੇਬੰਦੀਆਂ/ਯੂਨੀਅਨਾਂ ਦੀ ਮੀਟਿੰਗ ਸੱਦੀ ਗਈ ਹੈ, ਜਿਸ ਲਈ ਸਾਰਿਆਂ ਨੂੰ ਚਿੱਠੀ ਲਿਖੀ ਗਈ ਹੈ। ਅੱਜ ਫੇਰ ਜਗਜੀਤ ਸਿੰਘ ਡੱਲੇਵਾਲ ਜੀ ਵੱਲੋਂ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਗਿਆ ਅਤੇ ਕਿਹਾ ਗਿਆ ਸੀ ਕਿ ਖੇਤੀਬਾੜੀ ਦੇ ਵਿਸ਼ੇ 'ਤੇ ਸੰਸਦ ਦੀ ਸਥਾਈ ਕਮੇਟੀ ਦੀ ਰਿਪੋਰਟ ਦੇ ਆਧਾਰ 'ਤੇ ਤੁਹਾਨੂੰ MSP ਗਾਰੰਟੀ ਕਾਨੂੰਨ ਬਣਾਉਣਾ ਚਾਹੀਦਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ-

ਵੀਡੀਓਜ਼ ਖ਼ਬਰਾਂ

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ

ਸ਼ਾਟ ਵੀਡੀਓ ਖ਼ਬਰਾਂ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਟਾਪ ਹੈਡਲਾਈਨ

ਪੰਜਾਬੀਆਂ ਨੂੰ ਲੱਗਿਆ ਵੱਡਾ ਝਟਕਾ, ਅਮਰੀਕਾ 'ਚ ਕਈ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ; ਰਾਤੋ-ਰਾਤ ਗਈ 1790 ਲੋਕਾਂ ਦੀ ਨੌਕਰੀ

ਪਾਕਿਸਤਾਨ 'ਚ ਪੈਟਰੋਲ 458 ਰੁਪਏ, ਡੀਜ਼ਲ 520 ਤੋਂ ਪਾਰ, ਮੱਚੀ ਹਾਹਾਕਾਰ; ਫਿਰ ਵੀ ਅਮਰੀਕਾ ਨੂੰ ਪਹੁੰਚਾ ਰਿਹਾ ਕ੍ਰੂਡ ਆਇਲ

ਪੰਜਾਬ-ਚੰਡੀਗੜ੍ਹ 'ਚ ਮੀਂਹ ਅਤੇ ਗੜ੍ਹੇ ਪੈਣ ਦੀ ਸੰਭਾਵਨਾ, ਚੱਲਣਗੀਆਂ ਤੇਜ਼ ਹਵਾਵਾਂ; ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ

ਅਫਗਾਨ ਫੌਜ ਦਾ ਪਾਕਿਸਤਾਨ 'ਤੇ ਵੱਡਾ ਹਮਲਾ! ਸਾੜੀਆਂ ਗੱਡੀਆਂ, ਫੌਜੀ ਅੱਡੇ ਕੀਤੇ ਤਬਾਹ; ਮੱਚੀ ਹਾਹਾਕਾਰ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਮੀਂਹ ਅਤੇ ਗੜ੍ਹੇ ਪੈਣ ਦੀ ਸੰਭਾਵਨਾ, ਚੱਲਣਗੀਆਂ ਤੇਜ਼ ਹਵਾਵਾਂ; ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਮੀਂਹ ਅਤੇ ਗੜ੍ਹੇ ਪੈਣ ਦੀ ਸੰਭਾਵਨਾ, ਚੱਲਣਗੀਆਂ ਤੇਜ਼ ਹਵਾਵਾਂ; ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ
ਚੰਡੀਗੜ੍ਹ BJP ਦਫਤਰ ਧਮਾਕੇ 'ਚ 2 ਮੁਲਜ਼ਮ ਗ੍ਰਿਫਤਾਰ, ਮੱਚਿਆ ਹੜਕੰਪ

ਵਧ ਜਾਂ ਘੱਟ? ਦੇਸ਼ 'ਚ ਕਿੰਨੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਚੈੱਕ ਕਰੋ Rate
ਵਧ ਜਾਂ ਘੱਟ? ਦੇਸ਼ 'ਚ ਕਿੰਨੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਚੈੱਕ ਕਰੋ Rate
ਪਾਕਿਸਤਾਨ 'ਚ ਪੈਟਰੋਲ 458 ਰੁਪਏ, ਡੀਜ਼ਲ 520 ਤੋਂ ਪਾਰ, ਮੱਚੀ ਹਾਹਾਕਾਰ; ਫਿਰ ਵੀ ਅਮਰੀਕਾ ਨੂੰ ਪਹੁੰਚਾ ਰਿਹਾ ਕ੍ਰੂਡ ਆਇਲ
ਪਾਕਿਸਤਾਨ 'ਚ ਪੈਟਰੋਲ 458 ਰੁਪਏ, ਡੀਜ਼ਲ 520 ਤੋਂ ਪਾਰ, ਮੱਚੀ ਹਾਹਾਕਾਰ; ਫਿਰ ਵੀ ਅਮਰੀਕਾ ਨੂੰ ਪਹੁੰਚਾ ਰਿਹਾ ਕ੍ਰੂਡ ਆਇਲ
ਪੰਜਾਬੀਆਂ ਨੂੰ ਲੱਗਿਆ ਵੱਡਾ ਝਟਕਾ, ਅਮਰੀਕਾ 'ਚ ਕਈ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ; ਰਾਤੋ-ਰਾਤ ਗਈ 1790 ਲੋਕਾਂ ਦੀ ਨੌਕਰੀ
ਪੰਜਾਬੀਆਂ ਨੂੰ ਲੱਗਿਆ ਵੱਡਾ ਝਟਕਾ, ਅਮਰੀਕਾ 'ਚ ਕਈ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ; ਰਾਤੋ-ਰਾਤ ਗਈ 1790 ਲੋਕਾਂ ਦੀ ਨੌਕਰੀ
ਅੱਜ ਬੈਂਕ ਜਾਣ ਬਾਰੇ ਸੋਚ ਰਹੇ ਹੋ ਤਾਂ ਪੜ੍ਹ ਲਓ ਆਹ ਖ਼ਬਰ! ਕਿਤੇ ਜਾਓ ਤਾਂ ਅੱਗੋ...; ਪੜ੍ਹੋ ਅੱਜ ਛੁੱਟੀ ਕਿ ਨਹੀਂ?
ਅੱਜ ਬੈਂਕ ਜਾਣ ਬਾਰੇ ਸੋਚ ਰਹੇ ਹੋ ਤਾਂ ਪੜ੍ਹ ਲਓ ਆਹ ਖ਼ਬਰ! ਕਿਤੇ ਜਾਓ ਤਾਂ ਅੱਗੋ...; ਪੜ੍ਹੋ ਅੱਜ ਛੁੱਟੀ ਕਿ ਨਹੀਂ?
ਅਫਗਾਨ ਫੌਜ ਦਾ ਪਾਕਿਸਤਾਨ 'ਤੇ ਵੱਡਾ ਹਮਲਾ! ਸਾੜੀਆਂ ਗੱਡੀਆਂ, ਫੌਜੀ ਅੱਡੇ ਕੀਤੇ ਤਬਾਹ; ਮੱਚੀ ਹਾਹਾਕਾਰ
ਅਫਗਾਨ ਫੌਜ ਦਾ ਪਾਕਿਸਤਾਨ 'ਤੇ ਵੱਡਾ ਹਮਲਾ! ਸਾੜੀਆਂ ਗੱਡੀਆਂ, ਫੌਜੀ ਅੱਡੇ ਕੀਤੇ ਤਬਾਹ; ਮੱਚੀ ਹਾਹਾਕਾਰ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਪ੍ਰੈਲ 2026

Embed widget