ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Jalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ
Jalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ
ਜਲਾਲਾਬਾਦ ਦੇ ਪਿੰਡ ਪੱਕਾ ਕਾਲੇਵਾਲਾ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਪਿੰਡ ਵਾਲਿਆਂ ਨੇ ਵਾਪਸ ਮੋੜ ਦਿੱਤਾ |
ਦਰਅਸਲ ਬੀਤੇ ਦਿਨੀਂ ਫਾਜ਼ਿਲਕਾ ਸਰਹੱਦ ਦੀ ਸਾਦਕੀ ਚੌਕੀ ਤੇ BSF ਨੇ ਇੱਕ ਪਾਕਿਸਤਾਨੀ ਘੁਸਪੈਠੀਆ ਨੂੰ ਢੇਰ ਕਰ ਦਿੱਤਾ ਸੀ
ਪਾਕਿਸਤਾਨ ਨੇ ਉਕਤ ਵਿਅਕਤੀ ਦੀ ਲਾਸ਼ ਲੈਣ ਤੋਂ ਇਨਕਾਰ ਕਰ ਦਿੱਤਾ
ਜਿਸ ਤੋਂ ਬਾਅਦ ਸੈਨਾ ਤੇ ਪੁਲਿਸ ਨੇ ਅਗਲੇਰੀ ਕਾਰਵਾਈ ਅਮਲ ਚ ਲਿਆਉਂਦੇ ਹੋਏ
ਘੁਸਪੈਠੀਏ ਦੀ ਲਾਸ਼ ਨੂੰ ਜਲਾਲਾਬਾਦ ਦੇ ਪਿੰਡ ਪੱਕਾ ਕਾਲੇਵਾਲਾ ਲੈ ਕੇ ਪਹੁੰਚੇ
ਲੇਕਿਨ ਇਸ ਬਾਰੇ ਜਿਵੇਂ ਹੀ ਪਿੰਡ ਵਾਲਿਆਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਏਤਰਾਜ਼ ਜ਼ਾਹਿਰ ਕੀਤਾ
ਜਿਸ ਤੋਂ ਬਾਅਦ ਪੁਲਿਸ ਲਾਸ਼ ਲੈ ਕੇ ਵਾਪਸ ਪਰਤ ਗਈ |
ਦੱਸਿਆ ਜਾ ਰਿਹਾ ਹੈ ਕਿ ਹੁਣ ਉਕਤ ਘੁਸਪੈਠੀਏ ਦੀ ਲਾਸ਼ ਨੂੰ ਅਬੋਹਰ ਚ ਦਫਨਾਇਆ ਜਾਵੇਗਾ।
Tags :
PUNJAB NEWSਪੰਜਾਬ
![Kulbir Singh Zira| 'ਮੈਂ ਮੁੱਖ ਮੰਤਰੀ ਨੂੰ ਕਹਿਣਾ, ਅੰਮ੍ਰਿਤਪਾਲ ਤੋਂ NSA ਹਟਾਈ ਜਾਵੇ'](https://feeds.abplive.com/onecms/images/uploaded-images/2024/07/07/504d566ce66583a7f89c04005fb23d0b1720340817846804_original.jpg?impolicy=abp_cdn&imwidth=470)
Kulbir Singh Zira| 'ਮੈਂ ਮੁੱਖ ਮੰਤਰੀ ਨੂੰ ਕਹਿਣਾ, ਅੰਮ੍ਰਿਤਪਾਲ ਤੋਂ NSA ਹਟਾਈ ਜਾਵੇ'
View More
Advertisement
ਟਾਪ ਹੈਡਲਾਈਨ
ਕ੍ਰਿਕਟ
ਦੇਸ਼
ਪੰਜਾਬ
ਪੰਜਾਬ
Advertisement
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)
Advertisement