Jalalabad terrible Accident | ਸੜਕ 'ਤੇ ਪਏ ਟੋਏ ਕਾਰਨ ਹੋਇਆ ਵੱਡਾ ਹਾਦਸਾ -ਪੰਜਾਬ ਰੋਡਵੇਜ਼ ਦੀ ਬੱਸ ਅਤੇ ਕਾਰ ਦੀ ਟੱਕਰ -ਉੱਡੇ ਪਰਖੱਚੇ
Download ABP Live App and Watch All Latest Videos
View In AppJalalabad terrible Accident | ਸੜਕ 'ਤੇ ਪਏ ਟੋਏ ਕਾਰਨ ਹੋਇਆ ਵੱਡਾ ਹਾਦਸਾ -ਪੰਜਾਬ ਰੋਡਵੇਜ਼ ਦੀ ਬੱਸ ਅਤੇ ਕਾਰ ਦੀ ਟੱਕਰ -ਉੱਡੇ ਪਰਖੱਚੇ
ਜਲਾਲਾਬਾਦ : ਪੰਜਾਬ ਰੋਡਵੇਜ਼ ਦੀ ਬੱਸ ਅਤੇ ਕਾਰ ਦੀ ਟੱਕਰ
ਹਾਦਸੇ ਕਾਰਨ ਕਾਰ ਦੇ ਉੱਡੇ ਪਰਖੱਚੇ
ਕਾਰ ਚਾਲਕ ਅਤੇ ਸਵਾਰੀਆਂ ਨੂੰ ਲੱਗੀਆਂ ਸੱਟਾਂ
ਸੜਕ 'ਤੇ ਪਏ ਟੋਏ ਕਾਰਨ ਵਾਪਰਿਆ ਹਾਦਸਾ - ਸਥਾਨਕ ਲੋਕ
ਜਲਾਲਾਬਾਦ ਦੇ ਫ਼ਿਰੋਜ਼ਪੁਰ ਫ਼ਾਜ਼ਿਲਕਾ ਹਾਈਵੇਅ 'ਤੇ ਬੱਸ ਅਤੇ ਕਾਰ ਵਿਚਕਾਰ ਭਿਆਨਕ ਟੱਕਰ ਹੋਈ ਹੈ |
ਦੱਸਿਆ ਜਾ ਰਿਹਾ ਹੈ ਕਿ ਬਸਤੀ ਬਾਬਾ ਸਰੂਪ ਦਾਸ ਕਾਲੂਵਾਲਾ ਸੜਕ 'ਤੇ ਪਏ ਟੋਏ ਕਾਰਨ ਇਕ ਕਾਰ ਬੇਕਾਬੂ ਹੋ ਕੇ ਸਾਹਮਣੇ ਤੋਂ ਆ ਰਹੀ ਬੱਸ ਨਾਲ ਟਕਰਾ ਗਈ।
ਬੱਸ ਚਾਲਕ ਨੇ ਦੱਸਿਆ ਕਿ ਕਾਰ ਤੇਜ਼ ਰਫਤਾਰ 'ਤੇ ਸੀ, ਜਿਸ ਕਾਰਨ ਹਾਦਸਾ ਵਾਪਰਿਆ
ਗਨੀਮਤ ਰਹੀ ਕਿ ਹਾਦਸੇ ਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ
ਜਦਕਿ ਬੱਸ ਅਤੇ ਕਾਰ ਬੁਰੀ ਤਰ੍ਹਾਂ ਨੁਕਸਾਨੇ ਗਏ ਹਨ
ਮੌਕੇ 'ਤੇ ਪਹੁੰਚੇ ਪੁਲਸ ਅਧਿਕਾਰੀ ਦਾ ਕਹਿਣਾ ਹੈ ਕਿ ਫਿਲਹਾਲ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।