Jalandhar bypoll Election । ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੀ ਮੰਗ

Continues below advertisement

Jalandhar bypoll Election । ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੀ ਮੰਗ

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਜਲੰਧਰ ਲੋਕ ਸਭਾ ਦੇ ਵੱਖ-ਵੱਖ ਹਲਕਿਆਂ ਵਿੱਚ ਰੋਡ ਸ਼ੋਅ ਕਰਕੇ ਜਲੰਧਰ ਜ਼ਿਮਨੀ ਚੋਣ ਵਿੱਚ ‘ਆਪ’ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਦੋਵਾਂ ਆਗੂਆਂ ਨੇ ਸ਼ਾਹਕੋਟ ਹਲਕੇ ਦੇ ਲੋਹੀਆਂ ਖਾਸ ਤੋਂ ਅੱਗੇ ਫਿਲੌਰ ਹਲਕੇ ਦੇ ਗੁਰਾਇਆਂ ਤੋਂ ਆਦਮਪੁਰ ਤੱਕ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ‘ਆਪ’ ਉਮੀਦਵਾਰ ਨੂੰ ਜਿਤਾਉਣ ਦੀ ਅਪੀਲ ਕੀਤੀ।

Continues below advertisement

JOIN US ON

Telegram