Jalandhar News| ਵਿਦਿਆਰਥੀ ਦੀ ਨੌਵੀਂ ਮੰਜ਼ਿਲ ਤੋਂ ਡਿੱਗ ਕੇ ਮੌਤ

Continues below advertisement

Jalandhar News| ਵਿਦਿਆਰਥੀ ਦੀ ਨੌਵੀਂ ਮੰਜ਼ਿਲ ਤੋਂ ਡਿੱਗ ਕੇ ਮੌਤ

#JalandharDeath #Jalandhar #DGPPunjabPolice #PunjabPoliceIndia #Punjab #PunjabNews #ABPSanjha #ABPNews #ABPLIVE

 ਜਲੰਧਰ-ਫਗਵਾੜਾ ਹਾਈਵੇ 'ਤੇ ਬਣੀ ਨਿੱਜੀ ਯੂਨੀਵਰਸਿਟੀ ਵਿੱਚ ਦੇਰ ਰਾਤ ਹਰਿਆਣਾ ਦੇ ਇੱਕ ਵਿਦਿਆਰਥੀ ਦੀ 9ਵੀਂ ਮੰਜਲ ਤੋਂ ਡਿੱਗਕੇ ਮੌਤ ਹੋ ਗਈ, ਇਹ ਹਾਦਸੈ ਜਾਂ ਖੁਦਕੁਸ਼ੀ ਪੁਲਿਸ ਇਸ ਦੀ ਜਾਂਚ ਕਰ ਰਹੀ ਐ, ਮ੍ਰਿਤਕ ਨੌਜਵਾਨ ਦੀ ਪਛਾਣ ਹਰਿਆਣਾ ਦੇ ਰਹਿਣ ਵਾਲੇ ਮਯੰਕ ਵਜੋਂ ਹੋਈ ਐ, ਹਾਦਸੇ ਵਾਲੀ ਜਗ੍ਹਾ ਦੀਆਂ ਤਸਵੀਰਾਂ ਤੇ ਵੀਡੀਓ ਸਾਹਮਣੇ ਆਈਆਂ ਨੇ ਜਿਸ ਵਿੱਚ ਖੂਨ ਨਾਲ ਲੱਥਪੱਥ ਮਯੰਕ ਦੀ ਲਾਸ਼ ਪਈ ਐ, ਇਹ ਘਟਨਾ ਰਾਤ ਕਰੀਬ 10ਵਜੇ ਦੀ ਐ, ਦੇਰ ਰਾਤ ਜਦੋਂ ਉਹ ਥੱਲੇ ਡਿੱਗਿਆ ਤਾਂ ਜ਼ੋਰਦਾਰ ਆਵਾਜ਼ ਆਈ ਜਿਸ ਤੋਂ ਬਾਅਦ ਵੱਡੀ  ਗਿਣਤੀ ਚ ਵਿਦਿਆਰਥੀ ਘਟਨਾ ਵਾਲੀ ਥਾਂ ਤੇ ਇਕੱਠੇ ਹੋ ਗਏ, ਵਿਦਿਆਰਥੀਆਂ ਅਤੇ ਯੂਨੀਵਰਸਿਟੀ ਦੇ ਅਧਿਕਾਰੀਆਂ ਨੇ ਮਯੰਕ ਨੂੰ ਹਸਪਤਾਲ ਪਹੁੰਚਾਇਆ, ਪੁਲਿਸ ਮੁਤਾਬਕ ਉਹ ਸਾਰੇ ਪਹਿਲੂਆਂ ਤੋਂ ਮਾਮਲੇ ਦੀ ਜਾਂਚ ਕਰ ਰਹੇ ਨੇ, 

Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-live-abp-news-abp-ananda/id811114904?mt=8 
Download ABP App for Android: https://play.google.com/store/apps/details?id=com.winit.starnews.hin&hl=en

Continues below advertisement

JOIN US ON

Telegram