ਪੜਚੋਲ ਕਰੋ

Jalandhar DSP Murder Case Resolved- ਆਟੋ ਡਰਾਈਵਰ ਨਿਕਲਿਆ ਅਰਜੁਨ ਐਵਾਰਡੀ DSP ਦਲਬੀਰ ਸਿੰਘ ਦਾ ਕਾਤਲ

Jalandhar DSP Murder Case Resolved- ਆਟੋ ਡਰਾਈਵਰ ਨਿਕਲਿਆ ਅਰਜੁਨ ਐਵਾਰਡੀ DSP ਦਲਬੀਰ ਸਿੰਘ ਦਾ ਕਾਤਲ 

#Jalandhar #DSPmurder #Dalbirsinghmurder #punjabnews #abplive

ਜਲੰਧਰ ਵਿੱਚ ਡੀਐਸਪੀ ਦਲਬੀਰ ਸਿੰਘ ਕਤਲ ਕੇਸ ਵਿੱਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। 
ਪੁਲਿਸ ਨੇ ਅਰਜੁਨ ਐਵਾਰਡੀ ਡੀਐਸਪੀ ਦਲਬੀਰ ਸਿੰਘ ਕਤਲ ਕੇਸ ਵਿੱਚ ਮੁਲਜ਼ਮ ਆਟੋ ਚਾਲਕ ਵਿਜੇ ਕੁਮਾਰ ਵਾਸੀ ਪ੍ਰਤਾਪਪੁਰਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਮੁਲਜ਼ਮ ਦੀ ਪਛਾਣ ਵਰਕਸ਼ਾਪ ਚੌਕ ਨੇੜੇ ਸਥਿਤ ਸ਼ਰਾਬ ਦੇ ਠੇਕੇ ਉਤੇ ਲੱਗੇ ਸੀਸੀਟੀਵੀ ਤੋਂ ਹੋਈ ਹੈ। ਇਸ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ 
ਕਤਲ ਦੀ ਵਜ੍ਹਾ ਹੈਰਾਨ ਕਰਨ ਵਾਲੀ ਹੈ 
ਦੱਸਿਆ ਜਾ ਰਿਹਾ ਹੈ ਕਿ ਡੀਐਸਪੀ ਆਟੋ ਡਰਾਈਵਰ ਦੇ ਨਾਲ ਬੈਠ ਕੇ 31 ਦਸਬੰਰ ਦੀ ਰਾਤ ਨੂੰ ਸ਼ਰਾਬ ਪੀਂਦਾ ਗਿਆ 
ਰਾਤ 1 ਵਜੇ ਦੇ ਕਰੀਬ ਜਲੰਧਰ ਦੇ ਵਰਕਸ਼ਾਪ ਚੌਂਕ ਤੋਂ ਡੀਐਸਪੀ ਦਲਬੀਰ ਸਿੰਘ ਦਿਓਲ ਨੇ ਆਟੋ ਡਰਾਈਵਰ ਨੂੰ ਖੋਜੇਵਾਲ ਸਥਿਤ ਘਰ ਛੱਡਣ ਦੀ ਗੱਲ ਆਖੀ 
ਇਸ ਦੌਰਾਨ ਦੋਹਾਂ ਦੀ ਆਪਸ ’ਚ ਲੜਾਈ ਹੋਈ ਅਤੇ ਹੱਥੋਪਾਈ ਦੇ ਦੌਰਾਨ ਆਟੋ ਡਰਾਈਵਰ ਨੇ ਉਸੇ ਦੀ ਗੰਨ ਦੇ ਨਾਲ ਡੀਐਸਪੀ ਦੇ ਗੋਲੀ ਮਾਰ ਦਿੱਤੀ ਸੀ |ਮੁਲਜ਼ਮ ਕਤਲ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਿਆ |
ਡੀਐਸਪੀ ਦੀ ਲਾਸ਼ ਜਲੰਧਰ ਦੀ ਬਸਤੀ ਬਾਵਾ ਖੇਲ ਨਹਿਰ ਪੁੱਲ ਦੇ ਕੋਲ ਮਿਲੀ ਸੀ। 
ਪੁਲਿਸ ਦੇ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਗਈ ਤੇ ਇਲਾਕੇ ਦੇ ਸੀਸੀਟੀਵੀ ਕੈਮਰੇ ਖੰਗਾਲੇ ਗਏ | ਜਿਸ ਤੋਂ ਮੁਲਜ਼ਮ ਦਾ ਸੁਰਾਗ ਮਿਲਿਆ ਤੇ ਪੁਲਿਸ ਨੇ ਮਾਮਲੇ ਦੇ ਮੁਲਜ਼ਮ ਆਟੋ ਡਰਾਈਵਰ ਨੂੰ ਗ੍ਰਿਫਤਾਰ ਕਰ ਲਿਆ ਹੈ। ਨਾਲ ਹੀ ਪੁਲਿਸ ਨੇ ਮੁਲਜ਼ਮ ਕੋਲੋਂ ਵਾਰਦਾਤ ਸਮੇਂ ਵਰਤੇ ਹਥਿਆਰ ਨੂੰ ਵੀ ਬਰਾਮਦ ਕਰ ਲਿਆ ਹੈ। ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਮਾਮਲੇ ਦੀ ਜਾਣਕਾਰੀ ਦਿੱਤੀ ਹੈ |

Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 
Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-live-abp-news-abp-ananda/id811114904?mt=8 
Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget