ਪੜਚੋਲ ਕਰੋ

ਬਾਰਡਰ 'ਤੇ ਤਾਇਨਾਤ ਫੌਜ ਦੇ ਮੇਜਰ ਵੱਲੋਂ ਖੁਦ...ਕੁ..ਸ਼ੀ - ਜਲੰਧਰ ਦਾ ਰਹਿਣ ਵਾਲਾ ਸੀ ਮੁਬਾਰਕ ਸਿੰਘ

ਬਾਰਡਰ 'ਤੇ ਤਾਇਨਾਤ ਫੌਜ ਦੇ ਮੇਜਰ ਵੱਲੋਂ ਖੁਦ...ਕੁ..ਸ਼ੀ - ਜਲੰਧਰ ਦਾ ਰਹਿਣ ਵਾਲਾ ਸੀ ਮੁਬਾਰਕ ਸਿੰਘ
#Jalandhar #Major #Mubarksingh #suicide Abplive
ਜੰਮੂ-ਕਸ਼ਮੀਰ ਦੇ ਅਖਨੂਰ ਬਾਰਡਰ 'ਤੇ ਤਾਇਨਾਤ ਫੌਜ ਦੇ ਮੇਜਰ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਮੇਜਰ ਮੁਬਾਰਕ ਸਿੰਘ ਪੱਡਾ ਜਲੰਧਰ, ਪੰਜਾਬ ਦੇ ਵਸਨੀਕ ਸਨ |
ਦੱਸਿਆ ਜਾ ਰਿਹਾ ਹੈ ਕਿ ਮੇਜਰ ਮੁਬਾਰਕ ਸਿੰਘ ਨੇ ਖ਼ੁਦ ਨੂੰ ਗੋਲੀ ਮਾਰ ਕੇ ਜੀਵਨ ਲੀਲਾ ਸਮਾਪਤ ਕਰ ਲਈ |
ਖੁਦਕੁਸ਼ੀ ਦੇ ਕਰਨਾ ਦਾ ਪਤਾ ਨਹੀਂ ਲੱਗ ਸਕਿਆ |
ਮੇਜਰ ਮੁਬਾਰਕ ਸਿੰਘ ਵਿਆਹਿਆ ਹੋਇਆ ਸੀ ਅਤੇ ਉਹਨਾਂ ਦੇ ਅਜੇ ਕੋਈ ਔਲਾਦ ਨਹੀਂ ਸੀ |
ਉਹ ਆਪਣੇ ਪਿੱਛੇ ਮਾਤਾ-ਪਿਤਾ, ਇੱਕ ਭਰਾ ਅਤੇ ਪਤਨੀ ਛੱਡ ਗਏ ਹਨ |
ਮੇਜਰ ਮੁਬਾਰਕ ਦੀ ਮ੍ਰਿਤਕ ਦੇਹ ਜਿਵੇਂ ਹੀ ਘਰ ਪਹੁੰਚੀ ਤਾਂ ਸੋਗ ਦੀ ਲਹਿਰ ਫੈਲ ਗਈ
ਤੇ ਅੰਤਿਮ ਰੀਤਾਂ ਤੋਂ ਬਾਅਦ ਉਨ੍ਹਾਂ ਨੂੰ ਨਮ ਅੱਖਾਂ ਨਾਲ ਨੀਮ ਵਿਦਾਇਗੀ ਦਿੱਤੀ ਗਈ |

Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv

ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/

Twitter: https://twitter.com/abpsanjha

Download ABP App for Apple: https://itunes.apple.com/in/app/abp-live-abp-news-abp-ananda/id811114904?mt=8 

Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ 14 ਅਗਸਤ ਤੋਂ ਭਾਰੀ ਮੀਂਹ ਦਾ ਅਲਰਟ, ਗਰਮੀ ਤੋਂ ਮਿਲੇਗੀ ਰਾਹਤ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ 14 ਅਗਸਤ ਤੋਂ ਭਾਰੀ ਮੀਂਹ ਦਾ ਅਲਰਟ, ਗਰਮੀ ਤੋਂ ਮਿਲੇਗੀ ਰਾਹਤ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ SIR: ਅੱਜ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਅੱਜ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget