ਪੜਚੋਲ ਕਰੋ
ਜਲੰਧਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ
ਜਲੰਧਰ ਪੁਲਿਸ ਕਮਿਸ਼ਨਰੇਟ ਵੱਲੋਂ ਅੱਜ ਗੈਂਗਸਟਰਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦੇ ਹੋਏ ਜਲੰਧਰ ਤੋਂ ਪ੍ਰੀਤ ਫਗਵਾੜਾ ਗੈਂਗ ਦੇ ਹਥਿਆਰਾਂ ਦੀ ਸਪਲਾਈ ਕਰਨ ਵਾਲਿਆਂ ਤਿੰਨ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਤਿੰਨੇ ਦੋਸ਼ੀ ਪ੍ਰੀਤ ਫਗਵਾੜਾ ਗੈਂਗ ਦੇ ਸਰਗਨਾ ਰਜਨੀਸ਼ ਸਿੰਘ ਪ੍ਰੀਤ ਜੋ ਕਿ ਇਸ ਵੇਲੇ ਕਤਲ ਦੇ ਮਾਮਲੇ ਵਿੱਚ ਫ਼ਿਰੋਜ਼ਪੁਰ ਜੇਲ੍ਹ ਵਿੱਚ ਬੰਦ ਹੈ ਅਤੇ ਉਸ ਉੱਪਰ ਪਹਿਲੇ ਹੀ 19 ਵਾਰਦਾਤਾਂ ਦੇ ਚਲਦੇ ਕਈ ਮਾਮਲੇ ਦਰਜ ਹਨ। .
ਹੋਰ ਵੇਖੋ






















