Jalandhar ਦਾ ਮੁੰਡਾ - Delhi ਦੀ ਕੁੜੀ | Love - Sex - ਧੋਖਾ !!!

Continues below advertisement

Jalandhar ਦਾ ਮੁੰਡਾ - Delhi ਦੀ ਕੁੜੀ | Love - Sex - ਧੋਖਾ !!!

#Jalandharnews #Crime #Abplive

ਜਲੰਧਰ ਦੇ ਭਾਰਗਵ ਕੈਂਪ ਥਾਣੇ ਦੇ ਬਾਹਰ ਖੂਬ ਹੰਗਾਮਾ ਹੋਇਆ। ਦਿੱਲੀ ਤੋਂ ਆਈ ਕੁੜੀ ਨੇ ਕਾਫੀ ਦੇਰ ਭੜਥੂ ਪਾਈ ਰੱਖਿਆ। ਪੀੜਤ ਲੜਕੀ ਨੇ ਨਿਊ ਦਿਓਲ ਨਗਰ ਦੇ ਰਹਿਣ ਵਾਲੇ ਨੌਜਵਾਨ 'ਤੇ ਵਿਆਹ ਦੇ ਬਹਾਨੇ ਸਬੰਧ ਬਣਾਉਣ ਦੇ ਗੰਭੀਰ ਦੋਸ਼ ਲਗਾਏ ਹਨ। ਪੀੜਤ ਲੜਕੀ ਨੇ ਦੋਸ਼ ਲਾਇਆ ਕਿ ਪਹਿਲਾਂ ਪੁਲਿਸ ਵੀ ਉਸ ਦੀ ਗੱਲ ਨਹੀਂ ਸੁਣ ਰਹੀ ਸੀ ਪਰ ਜਦੋਂ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ ਤਾਂ ਮਾਮਲੇ ਦੀ ਸ਼ਿਕਾਇਤ ਲੈ ਲਈ।

ਦਿੱਲੀ ਦੀ ਰਹਿਣ ਵਾਲੀ ਕੁੜੀ ਦਾ ਦਾਅਵਾ ਹੈ ਕਿ ਸ਼ਾਦੀ ਡਾਟ ਕਾਮ ਰਾਹੀਂ ਉਹ ਜਲੰਧਰ ਦੇ ਰਹਿਣ ਵਾਲੇ ਦੁਸ਼ਯੰਤ ਨਾਂ ਦੇ ਨੌਜਵਾਨ ਦੇ ਸੰਪਰਕ 'ਚ ਆਈ ਸੀ। ਦੋਵਾਂ ਵਿਚਾਲੇ ਗੱਲਬਾਤ ਸ਼ੁਰੂ ਹੋ ਗਈ ਤੇ ਵਿਆਹ ਕਰਵਾਉਣ ਦਾ ਫੈਸਲਾ ਕੀਤਾ। ਇਸ ਤੋਂ ਬਾਅਦ ਲੜਕੀ ਨੇ ਰਿਸ਼ਤੇ ਲਈ ਹਾਂ ਕਰ ਦਿੱਤੀ। ਪੀੜਤ ਲੜਕੀ ਨੇ ਦੱਸਿਆ ਕਿ ਉਕਤ ਨੌਜਵਾਨ ਨੇ ਉਸ ਨੂੰ ਜਲੰਧਰ ਦੇ ਇੱਕ ਹੋਟਲ 'ਚ ਕਈ ਵਾਰ ਬੁਲਾਇਆ ਤੇ ਵਿਆਹ ਦੇ ਬਹਾਨੇ ਉਸ ਨਾਲ ਸਰੀਰਕ ਸਬੰਧ ਬਣਾਏ। ਹੁਣ ਨੌਜਵਾਨ ਨੇ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਜਿਸ ਦੀ ਸ਼ਿਕਾਇਤ ਲੈ ਕੇ ਉਹ ਜਲੰਧਰ ਦੇ ਭਾਰਗਵ ਕੈਂਪ ਥਾਣੇ ਵਿੱਚ ਪਹੁੰਚੀ ਪਰ ਉਸਦੀ ਸੁਣਵਾਈ ਨਹੀਂ ਹੋਈ
ਪੀੜਤਾ ਮੁਤਾਬਕ ਜਦ ਉਸਨੇ ਹੰਗਾਮਾ ਕੀਤਾ ਤੇ ਮੀਡੀਆ ਨੂੰ ਮੌਕੇ ਤੇ ਬੁਲਾਇਆ ਤਾਂ ਪੁਲਿਸ ਨੇ ਸ਼ਿਕਾਇਤ ਲਈ ਹੈ ਤੇ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ

ਉਧਰ ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ |
Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/


Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  


Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

Continues below advertisement

JOIN US ON

Telegram