ਪੜਚੋਲ ਕਰੋ

Jalandhar |ਨਾਕੇ 'ਤੇ ਖੜ੍ਹੇ ਥਾਣੇਦਾਰ ਨੂੰ ਤੇਜ਼ ਰਫਤਾਰ ਕਾਰ ਨੇ ਦਰੜਿਆ,ਸ਼ਾਹਕੋਟ ਪੁਲਿਸ ਨਾਕੇ ਦੀ ਭਿਆਨਕ ਵੀਡੀਓ!

Jalandhar |ਨਾਕੇ 'ਤੇ ਖੜ੍ਹੇ ਥਾਣੇਦਾਰ ਨੂੰ ਤੇਜ਼ ਰਫਤਾਰ ਕਾਰ ਨੇ ਦਰੜਿਆ,ਸ਼ਾਹਕੋਟ ਪੁਲਿਸ ਨਾਕੇ ਦੀ ਭਿਆਨਕ ਵੀਡੀਓ! 

#Shahkot #Naka #accident #abplive
ਡਰਾਈਵਰ ਨੇ ਥਾਣੇਦਾਰ 'ਤੇ ਚੜ੍ਹਾਈ ਕਾਰ
ਹਾਦਸੇ 'ਚ ਏਐਸਆਈ ਸੁਰਜੀਤ ਸਿੰਘ ਗੰਭੀਰ ਜਖ਼ਮੀ 

ਜਲੰਧਰ ਵਿੱਚ ਦਿਲ ਦਹਿਲਾਉਣ ਵਾਲੀ ਘਟਨਾ ਵਾਪਰੀ ਹੈ। 
ਇੱਥੇ ਨਾਕੇ 'ਤੇ ਖੜ੍ਹੇ ਥਾਣੇਦਾਰ ਨੂੰ ਤੇਜ਼ ਰਫਤਾਰ ਕਾਰ ਨੇ ਦਰੜ ਦਿੱਤਾ ਹੈ। 
ਘਟਨਾ ਸ਼ਾਹਕੋਟ ਦੀ ਹੈ ਜਿਥੇ ਇਕ ਕਾਰ ਸਵਾਰ ਨਾਕੇ 'ਤੇ ਖੜ੍ਹੇ ਥਾਣੇਦਾਰ ਨੂੰ ਘੜੀਸਦੇ ਹੋਏ ਕਾਫੀ ਦੂਰ ਤੱਕ ਲੈ ਗਿਆ। 
ਹਾਦਸੇ ਦੀ ਸੀਟੀਵੀ ਫੁਟੇਜ਼ ਵੀ ਸਾਹਮਣੇ ਆਈ ਹੈ | ਘਟਨਾ 11 ਜਨਵਰੀ ਦੁਪਹਿਰ ਦੀ ਹੈ 
ਹਾਦਸੇ ਦੀਆਂ ਤਸਵੀਰਾਂ ਬੇਹੱਦ ਭਿਆਨਕ ਹਨ |
ਵੀਡੀਓ ਚ ਸਾਫ਼ ਨਜ਼ਰ ਆ ਰਿਹਾ ਹੈ ਕਿ ਪੁਲਿਸ ਮੁਲਾਜ਼ਮ ਨਾਕੇ 'ਤੇ ਖੜ੍ਹਾ ਹੈ 
ਜੋ ਕਿ ਇਕ ਕਾਰ ਨੂੰ ਰੁਕਣ ਦਾ ਇਸ਼ਾਰਾ ਕਰ ਰਿਹਾ ਸੀ 
ਲੇਕਿਨ ਤੇਜ਼ ਰਫਤਾਰ ਕਾਰ ਚਾਲਕ ਰੁਕਣ ਦੀ ਬਜਾਏ ਪੁਲਿਸ ਮੁਲਾਜ਼ਮ ਨੂੰ ਹੀ ਦਰੜ ਗਿਆ 
ਤੇ ਘਸੀਟ ਕੇ ਕੁਝ ਦੂਰੀ 'ਤੇ ਡਿਵਾਈਡਰ 'ਤੇ ਸੁੱਟ ਦਿੱਤਾ।
ਇਸ ਤੋਂ ਬਾਅਦ ਕਾਰ ਵੀ ਥੋੜ੍ਹੀ ਦੂਰ ਜਾ ਕੇ ਰੁਕ ਗਈ।
ਘਟਨਾ ਮਗਰੋਂ ਡਰਾਈਵਰ ਕਾਰ ਛੱਡ ਕੇ ਦੌੜ ਗਿਆ |
ਘਟਨਾ ਜਲੰਧਰ ਦੇ ਸ਼ਾਹਕੋਟ ਦੀ ਹੈ 
ਪਿੰਡ ਕਾਵਾਂ ਪੱਤਣ 'ਚ ਹਾਈਟੈਕ ਚੌਕੀ 'ਤੇ ਪੁਲਿਸ ਵਲੋਂ ਨਾਕਾ ਲਗਾਇਆ ਗਿਆ ਸੀ 
ਇਸ ਦੌਰਾਨ ਨਾਕੇ 'ਤੇ ਇਕ ਤੇਜ਼ ਰਫ਼ਤਾਰ ਕਾਰ ਨੇ ਪੁਲਿਸ ਮੁਲਾਜ਼ਮ ਨੂੰ ਟੱਕਰ ਮਾਰ ਦਿੱਤੀ। 
ਪੀੜਤ ਪੁਲਿਸ ਮੁਲਾਜ਼ਮ ਦੀ ਪਹਿਚਾਣ ਏਐਸਆਈ ਸੁਰਜੀਤ ਸਿੰਘ ਵਜੋਂ ਹੋਈ ਹੈ ਜੋ ਕਿ ਜਲੰਧਰ ਦੇਹਾਤ ਪੁਲਿਸ ਵਿੱਚ ਤਾਇਨਾਤ ਹੈ।
ਇਸ ਹਾਦਸੇ ਚ  ਏਐਸਆਈ ਸੁਰਜੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਏ ਹਨ |ਸਾਥੀ ਪੁਲਿਸ ਮੁਲਾਜ਼ਮਾਂ ਨੇ ਏਐਸਆਈ ਸੁਰਜੀਤ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ 
ਲੇਕਿਨ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਮੁੱਢਲੀ ਸਹਾਇਤਾ ਤੋਂ ਬਾਅਦ ਲੁਧਿਆਣਾ ਦੇ ਡੀਐਮਸੀ ਹਸਪਤਾਲ ਰੈਫਰ ਕਰ ਦਿੱਤਾ। ਏਐਸਆਈ ਸੁਰਜੀਤ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਥਾਣਾ ਸ਼ਾਹਕੋਟ ਦੇ ਐਸਐਚਓ ਸੁਖਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਡਰਾਈਵਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮੁਲਜ਼ਮਾਂ ਦੀ ਪਛਾਣ ਲਈ ਕਾਰ ਦੇ ਵੇਰਵੇ ਕੱਢੇ ਜਾ ਰਹੇ ਹਨ।

Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/appsapps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਟਾਪ ਹੈਡਲਾਈਨ

Sri Muktsar Sahib :  ਜੰਮੂ-ਕਸ਼ਮੀਰ 'ਚ ਡਿਊਟੀ ਦੌਰਾਨ ਪੰਜਾਬ ਦਾ ਜਵਾਨ ਸ਼ਹੀਦ, ਨਵੰਬਰ 'ਚ ਹੋਣਾ ਸੀ ਵਿਆਹ
Sri Muktsar Sahib :  ਜੰਮੂ-ਕਸ਼ਮੀਰ 'ਚ ਡਿਊਟੀ ਦੌਰਾਨ ਪੰਜਾਬ ਦਾ ਜਵਾਨ ਸ਼ਹੀਦ, ਨਵੰਬਰ 'ਚ ਹੋਣਾ ਸੀ ਵਿਆਹ
Wife Affair : 'ਪਤਨੀ ਆਪਣੇ ਪ੍ਰੇਮੀ ਨਾਲ ਮਿਲ ਕੇ ਮੈਨੂੰ ਮਰਵਾ ਦੇਵੇਗੀ, ਮੈਨੂੰ ਬਚਾ ਲਵੋ' , ਦਹਿਸ਼ਤ 'ਚ ਲਵ ਮੈਰਿਜ ਕਰਨ ਵਾਲਾ ਨੌਜਵਾਨ
Wife Affair : 'ਪਤਨੀ ਆਪਣੇ ਪ੍ਰੇਮੀ ਨਾਲ ਮਿਲ ਕੇ ਮੈਨੂੰ ਮਰਵਾ ਦੇਵੇਗੀ, ਮੈਨੂੰ ਬਚਾ ਲਵੋ' , ਦਹਿਸ਼ਤ 'ਚ ਲਵ ਮੈਰਿਜ ਕਰਨ ਵਾਲਾ ਨੌਜਵਾਨ
Telangana 'ਚ 15 ਸਾਲਾ ਮੁੰਡੇ ਨੇ ਦੰਦ ਨਾਲ ਕੱਟੀ ਮੋਬਾਈਲ ਦੀ ਬੈਟਰੀ, ਧਮਾਕੇ ਤੋਂ ਬਾਅਦ ਗੰਭੀਰ ਜ਼ਖ਼ਮਾਂ ਕਾਰਨ ਮੌਤ
Telangana 'ਚ 15 ਸਾਲਾ ਮੁੰਡੇ ਨੇ ਦੰਦ ਨਾਲ ਕੱਟੀ ਮੋਬਾਈਲ ਦੀ ਬੈਟਰੀ, ਧਮਾਕੇ ਤੋਂ ਬਾਅਦ ਗੰਭੀਰ ਜ਼ਖ਼ਮਾਂ ਕਾਰਨ ਮੌਤ
ਅਗਲੇ ਹੁਕਮਾਂ ਤੱਕ ਦਿੱਲੀ ਦੇ 16 ਮੈਟਰੋ ਸਟੇਸ਼ਨ ਬੰਦ, ਜਾਣੋ ਇਸ ਨਾਲ DMRC ਨੂੰ ਕਿੰਨਾ ਨੁਕਸਾਨ ਹੋਵੇਗਾ?
ਅਗਲੇ ਹੁਕਮਾਂ ਤੱਕ ਦਿੱਲੀ ਦੇ 16 ਮੈਟਰੋ ਸਟੇਸ਼ਨ ਬੰਦ, ਜਾਣੋ ਇਸ ਨਾਲ DMRC ਨੂੰ ਕਿੰਨਾ ਨੁਕਸਾਨ ਹੋਵੇਗਾ?

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Punjab News: ਪੰਜਾਬ 'ਚ ਵੱਡੀ ਵਾਰਦਾਤ, ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਹਮਲਾ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ...
ਪੰਜਾਬ 'ਚ ਵੱਡੀ ਵਾਰਦਾਤ, ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਹਮਲਾ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ...
Video : ਕੈਬ ਨੂੰ ਹੀ OYO ਬਣਾ ਬੈਠਾ ਜੋੜਾ, ਗੁੱਸੇ 'ਚ ਡਰਾਈਵਰ ਨੇ ਕੈਮਰੇ ਸਾਹਮਣੇ ਲਾਈ ਕਲਾਸ, ਵੀਡੀਓ ਵਾਇਰਲ
Video : ਕੈਬ ਨੂੰ ਹੀ OYO ਬਣਾ ਬੈਠਾ ਜੋੜਾ, ਗੁੱਸੇ 'ਚ ਡਰਾਈਵਰ ਨੇ ਕੈਮਰੇ ਸਾਹਮਣੇ ਲਾਈ ਕਲਾਸ, ਵੀਡੀਓ ਵਾਇਰਲ
Google Photos 'ਚ ਮੁੜ ਆਇਆ ਇਹ ਫੀਚਰ ! Ask Photos ਤੋਂ ਕਿਵੇਂ ਹੈ ਬਿਲਕੁਲ ਵੱਖਰਾ? ਜਾਣੋ ਪੂਰੀ ਜਾਣਕਾਰੀ
Google Photos 'ਚ ਮੁੜ ਆਇਆ ਇਹ ਫੀਚਰ ! Ask Photos ਤੋਂ ਕਿਵੇਂ ਹੈ ਬਿਲਕੁਲ ਵੱਖਰਾ? ਜਾਣੋ ਪੂਰੀ ਜਾਣਕਾਰੀ
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ, BDPO ਨੂੰ ਸਸਪੈਂਡ ਕੀਤਾ: ਜਾਣੋ ਵਜ੍ਹਾ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ, BDPO ਨੂੰ ਸਸਪੈਂਡ ਕੀਤਾ: ਜਾਣੋ ਵਜ੍ਹਾ...
Embed widget