ਪੜਚੋਲ ਕਰੋ

Jalandhar Terrible accident | Audi ਕਾਰ ਨੇ ਸਵਾਰੀਆਂ ਨਾਲ ਭਰੇ E ਰਿਕਸ਼ਾ ਨੂੰ ਉਡਾਇਆ - 3 ਮੌਤਾਂ

Jalandhar Terrible accident | Audi ਕਾਰ ਨੇ ਸਵਾਰੀਆਂ ਨਾਲ ਭਰੇ E ਰਿਕਸ਼ਾ ਨੂੰ ਉਡਾਇਆ - 3 ਮੌਤਾਂ 

#Jalandhar #Accident #abplive
ਜਲੰਧਰ 'ਚ ਬੀਤੀ ਰਾਤ ਵਾਪਰੇ ਭਿਆਨਕ ਸੜਕ ਹਾਦਸੇ 'ਚ 3 ਨੌਜਵਾਨਾਂ ਦੀ ਮੌਤ ਹੋ ਗਈ। 
ਉਥੇ ਹੀ ਦੋ ਨੌਜਵਾਨ ਜ਼ਿੰਦਗੀ ਅਤੇ ਮੌਤ ਵਿਚਕਾਰ ਫਸੇ ਹੋਏ ਹਨ। ਉਸ ਦਾ ਇਲਾਜ ਸਿਵਲ ਹਸਪਤਾਲ ਜਲੰਧਰ ਵਿੱਚ ਚੱਲ ਰਿਹਾ ਹੈ। 
ਹਾਦਸਾ ਜਲੰਧਰ-ਅੰਮ੍ਰਿਤਸਰ ਹਾਈਵੇ 'ਤੇ ਰੇਲਵੇ ਕਰਾਸਿੰਗ ਨੇੜੇ ਵਾਪਰਿਆ। 
ਪੁਲਸ ਨੇ ਤਿੰਨਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਹ ਪੰਜੇ ਵਿਅਕਤੀ ਈ-ਰਿਕਸ਼ਾ ਵਿੱਚ ਸਵਾਰ ਹੋ ਕੇ ਜਾ ਰਹੇ ਸਨ ਅਤੇ ਇੱਕ ਤੇਜ਼ ਰਫ਼ਤਾਰ ਔਡੀ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ।
ਮ੍ਰਿਤਕਾਂ ਦੀ ਪਛਾਣ ਪਰਮਜੀਤ ਸਿੰਘ ਉਰਫ਼ ਪੰਮਾ,ਜਗਦੀਸ਼ ਚੰਦਰ ਅਤੇ ਪੰਕਜ ਵਜੋਂ ਹੋਈ ਹੈ। ਹਾਦਸੇ ਵਿੱਚ ਹਰਪ੍ਰੀਤ ਸਿੰਘ ਉਰਫ਼ ਹੈਪੀ ਅਤੇ ਗੋਵਿੰਦਾ ਵਾਸੀ ਨੂਰਪੁਰ ਕਲੋਨੀ ਜ਼ਖ਼ਮੀ ਹੋ ਗਏ।
ਮਕਸੂਦਾਂ ਥਾਣੇ ਦੇ ਜਾਂਚ ਅਧਿਕਾਰੀ ਜਤਿੰਦਰ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਔਡੀ ਕਾਰ ਨੇ ਈ-ਰਿਕਸ਼ਾ ਨੂੰ ਟੱਕਰ ਮਾਰ ਦਿੱਤੀ ਅਤੇ ਫਿਰ ਸੜਕ ਵਾਲੇ ਪਾਸੇ ਡਿਵਾਈਡਰ ਨਾਲ ਟਕਰਾ ਕੇ ਕਾਰ ਰੁਕ ਗਈ। ਇਸ ਤੋਂ ਬਾਅਦ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਫਿਲਹਾਲ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ |
Subscribe Our Channel: ABP Sanjha   

 / @abpsanjha   
Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਟਾਪ ਹੈਡਲਾਈਨ

School Holiday: ਸਕੂਲਾਂ 'ਚ ਛੁੱਟੀਆਂ ਨੂੰ ਲੈ ਕੇ ਵੱਡਾ ਐਲਾਨ, 21 ਦਿਨਾਂ ਲਈ ਬੰਦ ਰਹਿਣਗੇ ਵਿਦਿਅਕ ਅਦਾਰੇ; ਜਾਣੋ ਪੂਰੀ ਡਿਟੇਲ...
ਸਕੂਲਾਂ 'ਚ ਛੁੱਟੀਆਂ ਨੂੰ ਲੈ ਕੇ ਵੱਡਾ ਐਲਾਨ, 21 ਦਿਨਾਂ ਲਈ ਬੰਦ ਰਹਿਣਗੇ ਵਿਦਿਅਕ ਅਦਾਰੇ; ਜਾਣੋ ਪੂਰੀ ਡਿਟੇਲ...
ਜੰਤਰ-ਮੰਤਰ ਦੇ ਮਸੀਹਾ ਜੁਨੈਦ ਦਾ ਦੋਸ਼, ਰਾਤ ​​ਭਰ ਅੱਖਾਂ 'ਤੇ ਪੱਟੀ ਬੰਨ੍ਹ ਕੇ ਮਸੂਰੀ ਵਿੱਚ ਛੱਡ ਦਿੱਤਾ
ਜੰਤਰ-ਮੰਤਰ ਦੇ ਮਸੀਹਾ ਜੁਨੈਦ ਦਾ ਦੋਸ਼, ਰਾਤ ​​ਭਰ ਅੱਖਾਂ 'ਤੇ ਪੱਟੀ ਬੰਨ੍ਹ ਕੇ ਮਸੂਰੀ ਵਿੱਚ ਛੱਡ ਦਿੱਤਾ
PM Kisan 24th Installment : ਕਦੋਂ ਆਵੇਗੀ PM ਕਿਸਾਨ ਨਿਧੀ ਦੀ ਅਗਲੀ ਕਿਸ਼ਤ? ਜਾਣੋ ਤਾਜ਼ਾ ਅਪਡੇਟ
PM Kisan 24th Installment : ਕਦੋਂ ਆਵੇਗੀ PM ਕਿਸਾਨ ਨਿਧੀ ਦੀ ਅਗਲੀ ਕਿਸ਼ਤ? ਜਾਣੋ ਤਾਜ਼ਾ ਅਪਡੇਟ
ਸਰਕਾਰ-ਵਿਰੋਧੀ ਧਿਰ ਵਿਚਕਾਰ ਟਕਰਾਅ ਖਤਮ, ਪੇਪਰ ਲੀਕ ਵਿਰੋਧੀ ਬਿੱਲ 'ਤੇ ਕੱਲ੍ਹ ਹੋਵੇਗੀ ਚਰਚਾ ਤੇ ਵੋਟਿੰਗ
ਸਰਕਾਰ-ਵਿਰੋਧੀ ਧਿਰ ਵਿਚਕਾਰ ਟਕਰਾਅ ਖਤਮ, ਪੇਪਰ ਲੀਕ ਵਿਰੋਧੀ ਬਿੱਲ 'ਤੇ ਕੱਲ੍ਹ ਹੋਵੇਗੀ ਚਰਚਾ ਤੇ ਵੋਟਿੰਗ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਅਗਲੇ 14 ਘੰਟੇ ਮੱਚੇਗੀ ਤਬਾਹੀ! 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 14 ਘੰਟੇ ਮੱਚੇਗੀ ਤਬਾਹੀ! 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਵੱਡਾ ਝਟਕਾ, MC 'ਆਪ' 'ਚ ਹੋਇਆ ਸ਼ਾਮਲ...
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਵੱਡਾ ਝਟਕਾ, MC 'ਆਪ' 'ਚ ਹੋਇਆ ਸ਼ਾਮਲ...
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
Embed widget