ਪੜਚੋਲ ਕਰੋ

Jalandhar ਦੇ ਨੌਜਵਾਨ ਨੂੰ ਦੁਬਈ 'ਚ ਫਾਂਸੀ ਦੀ ਸਜ਼ਾ, 50 ਲੱਖ ਰੁਪਏ Blood Money ਦੇਣ ’ਤੇ ਮੁਆਫ਼ ਹੋਵੇਗੀ ਸਜ਼ਾ

Jalandhar ਦੇ ਨੌਜਵਾਨ ਨੂੰ Dubai 'ਚ ਫਾਂਸੀ ਦੀ ਸਜ਼ਾ, 50 ਲੱਖ ਰੁਪਏ Blood Money ਦੇਣ ’ਤੇ ਮੁਆਫ਼ ਹੋਵੇਗੀ ਸਜ਼ਾ

#Jalandhar #Bloodmoney #Dubai #Sukhchainsingh #abplive

ਜਲੰਧਰ ਦੇ ਨੌਜਵਾਨ ਨੂੰ ਦੁਬਈ ਵਿੱਚ 50 ਲੱਖ ਰੁਪਏ ਜੁਰਮਾਨਾ ਹੋਇਆ ਹੈ 
ਮਲਸੀਆਂ ਦੇ ਪਿੰਡ ਕਾਟੀ ਵੜੈਚ ਦੇ ਰਹਿਣ ਵਾਲੇ ਸੁਖਚੈਨ ਸਿੰਘ ਨੂੰ ਸੜਕ ਹਾਦਸੇ ਦੇ ਮਾਮਲੇ ਵਿੱਚ ਦੁਬਈ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉੱਥੋਂ ਦੀ ਅਦਾਲਤ ਨੇ ਸੁਖਚੈਨ ’ਤੇ ਕਰੀਬ 50 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ। ਜੁਰਮਾਨਾ ਅਦਾ ਨਾ ਕਰਨ ’ਤੇ ਉਸ ਨੂੰ ਮੌਤ ਦੀ ਸਜ਼ਾ ਦਿੱਤੀ ਜਾਵੇਗੀ।
ਪੁੱਤ ਸੰਬੰਧੀ ਇਹ ਮੰਦਭਾਗੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਸੁਖਚੈਨ ਦੇ ਪਰਿਵਾਰ ਨੇ ਜਲੰਧਰ ਦੇ ਲੋਕਾਂ ਨੂੰ ਆਰਥਿਕ ਮਦਦ ਦੀ ਅਪੀਲ ਕੀਤੀ ਹੈ ਤਾਂ ਜੋ  ਸੁਖਚੈਨ ਨੂੰ ਸਜ਼ਾ ਏ ਮੌਤ ਤੋਂ ਬਚਾਇਆ ਜਾ ਸਕੇ |ਪਰਿਵਾਰ ਮੁਤਾਬਕ ਸੁਖਚੈਨ ਸਿੰਘ ਆਪਣਾ ਭਵਿੱਖ ਸੰਵਾਰਨ ਲਈ ਜਨਵਰੀ 2019 ਵਿੱਚ ਦੁਬਈ ਗਿਆ ਸੀ। 
ਉੱਥੇ ਡਰਾਈਵਰੀ ਕਰਦਾ ਸੀ
ਜਿਸ ਦੌਰਾਨ ਉਸਦਾ ਐਕਸੀਡੈਂਟ ਹੋ ਗਿਆ 
ਤੇ ਇਕ ਪਾਕਿਸਤਾਨੀ ਨਾਗਰਿਕ ਦੀ ਉਸ ਦੀ ਕਾਰ ਹੇਠਾਂ ਆਉਣ ਕਾਰਨ ਮੌਤ ਹੋ ਗਈ। 
ਜਿਸ ਤੋਂ ਬਾਅਦ ਦੁਬਈ ਪੁਲਿਸ ਨੇ ਉਸਨੂੰ ਗਿਰਫ਼ਤਾਰ ਕਰ ਲਿਆ 
ਤੇ ਉੱਥੋਂ ਦੀ ਅਦਾਲਤ ਨੇ ਸੁਖਚੈਨ ’ਤੇ ਕਰੀਬ 50 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ। ਜੁਰਮਾਨਾ ਅਦਾ ਨਾ ਕਰਨ ’ਤੇ ਉਸ ਨੂੰ ਮੌਤ ਦੀ ਸਜ਼ਾ ਦਿੱਤੀ ਜਾਵੇਗੀ।
ਸੁਖਚੈਨ ਸਿੰਘ ਦੇ ਪਿਤਾ ਦੀ ਪਹਿਲਾਂ ਹੀ ਮੌਤ ਚੁੱਕੀ ਹੈ। ਉਸ ਦੀ ਮਾਤਾ ਰਣਜੀਤ ਕੌਰ ਸਰਕਾਰੀ ਪੈਨਸ਼ਨ ’ਤੇ ਗੁਜ਼ਾਰਾ ਕਰ ਰਹੀ ਹੈ। ਪਰਿਵਾਰ ਕੋਲ ਕੋਈ ਜਾਇਦਾਦ ਨਹੀਂ ਹੈ ਜਿਸ ਨੂੰ ਵੇਚ ਕੇ ਉਹ ਸੁਖਚੈਨ ਸਿੰਘ ਦੀ ਜਾਨ ਬਚਾ ਸਕਣ। ਪਰਿਵਾਰ ਨੇ ਦੱਸਿਆ ਕਿ ਸੁਖਚੈਨ ਉਨ੍ਹਾਂ ਦੇ ਪਰਿਵਾਰ ਦਾ ਆਖਰੀ ਕਮਾਉਣ ਵਾਲਾ ਮੈਂਬਰ ਹੈ। ਪਰਿਵਾਰ ਨੂੰ ਡਾ. ਐੱਮਪੀ ਸਿੰਘ ਵੱਲੋਂ 5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ। ਤੇ ਹੁਣ ਤੱਕ ਪਰਿਵਾਰ ਸਿਰਫ਼ 8 ਲੱਖ ਰੁਪਏ ਹੀ ਇਕੱਠੇ ਕਰ ਸਕਿਆ ਹੈ|
Subscribe Our Channel: ABP Sanjha https://www.youtube.com/channel/UCYGZ... 
Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ABP Sanjha

ਵੀਡੀਓਜ਼ ਪੰਜਾਬ

Sarabjeet Khalsa| 'ਸਹੁੰ ਚੁਕਾਉਣ ਬਾਅਦ ਹੁਣ ਕੋਸ਼ਿਸ਼ ਰਿਹਾਈ ਦੀ ਹੋਵੇਗੀ'

ਸ਼ਾਟ ਵੀਡੀਓ ਪੰਜਾਬ

View More
Advertisement

ਟਾਪ ਹੈਡਲਾਈਨ

UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ

Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ

Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ

Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ

ABP Premium
Advertisement

ਵੀਡੀਓਜ਼

Sarabjeet Khalsa| 'ਸਹੁੰ ਚੁਕਾਉਣ ਬਾਅਦ ਹੁਣ ਕੋਸ਼ਿਸ਼ ਰਿਹਾਈ ਦੀ ਹੋਵੇਗੀ'Amritpal Singh| 'ਕਰੋ ਰਿਹਾਅ, ਲੋਕਾਂ ਨੂੰ ਮਿਲਣ ਨਾ ਦੇਣਾ, ਹਲਕੇ 'ਚ ਨਾ ਜਾਣ ਦੇਣਾ, ਵੱਡੀ ਬੇਇਨਸਾਫ਼ੀ'Bhagwant Mann| CM ਨੇ ਜਦੋਂ ਪਹਿਲੀ ਵਾਰੀ ਜਲੰਧਰ ਆਉਣ ਦਾ ਪੁਰਾਣਾ ਕਿੱਸਾ ਸੁਣਾਇਆBhagwant Mann| ਬਾਦਲ ਅਤੇ ਕੈਪਟਨ ਬਾਰੇ ਮੁੱਖ ਮੰਤਰੀ ਨੇ ਕੀ ਆਖਿਆ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ
Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ
Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ
Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ

Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...

Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 

School Closed: ਮੌਸਮ ਵਿਭਾਗ ਦੇ ਅਲਰਟ ਪਿੱਛੋਂ ਸਾਰੇ ਸਕੂਲਾਂ ਵਿਚ 8 ਜੁਲਾਈ ਤੱਕ ਛੁੱਟੀਆਂ

Embed widget