ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ, ਅਕਾਲ ਪੁਰਖ ਜਦੋਂ ਤੱਕ ਸੇਵਾ ਲਏਗਾ ਮੈਂ ਨਿਭਾਵਾਂਗਾ

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ, ਅਕਾਲ ਪੁਰਖ ਜਦੋਂ ਤੱਕ ਸੇਵਾ ਲਏਗਾ ਮੈਂ ਨਿਭਾਵਾਂਗਾ

ਤਖਤ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਾਲ ਜੁੜੀ ਅਹਿਮ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਫਿਲਹਾਲ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦੇ ਅਹੁਦੇ ’ਤੇ ਬਣੇ ਰਹਿਣਗੇ। ਉਨ੍ਹਾਂ ਨੇ ਮੀਡੀਆ ਦੇ ਨਾਲ ਗੱਲਬਾਤ ਵੀ ਕੀਤੀ। ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ ਇਹ ਮਸਲਾ ਗਿਆਨੀ ਹਰਪ੍ਰੀਤ ਸਿੰਘ ਜਾਂ ਵਿਰਸਾ ਸਿੰਘ ਵਲਟੋਹਾ ਦਾ ਨਿੱਜੀ ਮਸਲਾ ਨਹੀਂ ਹੈ। ਆਪਣੇ ਆਪ ਨੂੰ ਪੰਥਕ ਅਖਵਾਉਣ ਵਾਲੇ ਜਦੋਂ ਬੋਲਦੇ ਹੈ। ਉਨ੍ਹਾਂ ਦੇ ਬੋਲਣ ਨਾਲ ਜਦੋਂ ਮਾਨ-ਸਤਿਕਾਰ ਨੂੰ ਢਾਹ ਲਗਦੀ ਹੈ ਤਾਂ ਦੁੱਖ ਹੁੰਦਾ ਹੈ।

JOIN US ON

Telegram
Sponsored Links by Taboola