ਪੜਚੋਲ ਕਰੋ
Advertisement
ਪਾਕਿ 'ਚ ਲੜਕੀ ਦਾ ਜਬਰਨ ਧਰਮ ਪਰਿਵਰਤਨ ਦਾ ਮਾਮਲਾ
ਪਾਕਿਸਤਾਨ ਦੇ ਖੈਬਰ ਪਖਤੂਨ ਵਿੱਚ ਅਗਵਾ ਹੋਈ ਸਿੱਖ ਲੜਕੀ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਅਤੇ ਕਿਹਾ ਹੈ ਕਿ ਲੜਕੀ ਦਾ ਜਬਰਨ ਧਰਮ ਪਰਿਵਰਤਨ ਕਰਨਾ ਇਸ ਤੋਂ ਵੀ ਬੁਰੀ ਗੱਲ ਹੈ। ਜਥੇਦਾਰ ਨੇ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਲੜਕੀ ਨੂੰ ਬਰਾਮਦ ਕਰਕੇ ਪਰਿਵਾਰ ਨੂੰ ਸੌਂਪੇ। ਉਨ੍ਹਾਂ ਨੇ ਕਿਹਾ ਹੈ ਕਿ ਪਾਕਿਸਤਾਨ ਸਰਕਾਰ ਘੱਟ ਗਿਣਤੀਆਂ ਦੀ ਸੁਰਖਿਆ ਨੂੰ ਯਕੀਨੀ ਬਣਾਏ। ਇਸ ਨਾਲ ਹੀ ਭਾਰਤ ਸਰਕਾਰ ਨੂੰ ਵੀ ਅਪੀਲ ਕਰਦੇ ਹੋਏ ਕਿਹਾ ਹੈ ਕਿ ਪਾਕਿਸਤਾਨ ਦੀ ਸਰਕਾਰ ਨਾਲ ਗੱਲਬਾਤ ਕਰਕੇ ਘੱਟ ਗਿਣਤੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਏ।
ਪੰਜਾਬ
Sunil Jakhar | Jagjit Singh Dhallewal | ਡੱਲੇਵਾਲ ਨੂੰ ਲੈ ਕੇ ਕੌਣ ਸੇਕ ਰਿਹੈ ਸਿਆਸੀ ਰੋਟੀਆਂ...!
Ranjit Singh Dhadrianwale Rape Murder Case |ਰੇਪ ਨਹੀਂ ਸਾਜਿਸ਼ ਢੱਡਰੀਆਂ ਵਾਲੇ ਦਾ ਵੱਡਾ ਖ਼ੁਲਾਸਾ! |Abp Sanjha
MC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |
MC Election Result | ਨਗਰ ਨਿਗਮ ਚੋਣਾਂ 'ਚ ਕਿਸਨੇ ਮਾਰੀ ਬਾਜ਼ੀ! ਦੇਖੋ ਖਾਸ ਰਿਪੋਰਟ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸਿੱਖਿਆ
ਦੇਸ਼
ਪੰਜਾਬ
ਟ੍ਰੈਂਡਿੰਗ ਟੌਪਿਕ
Advertisement