ਅਕਾਲ ਤਖ਼ਤ ਦੇ ਜਥੇਦਾਰ ਦਾ ਭਾਰਤ ਸਰਕਾਰ 'ਤੇ ਵੱਡਾ ਇਲਜ਼ਾਮ
ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਭਾਰਤ ਸਰਕਾਰ ਤੇ ਵੱਡਾ ਇਲਜ਼ਾਮ ਲਾਇਆ ਹੈ।
ਉਨ੍ਹਾਂ ਨੇ ਕਿਹਾ ਕਿ ਅੱਜ ਹਿੰਦੋਸਤਾਨ 'ਚ ਲੋਕਤੰਤਰ ਸਰਕਾਰ ਨਹੀਂ ਹੈ। ਇਹ ਸਰਕਾਰ ਈਵੀਐਮ ਦੇ ਰਾਹੀਂ ਸੱਤਾ 'ਤੇ ਕਾਬਜ਼ ਹੋਈ ਹੈ ਅਤੇ ਪਤਾ ਨਹੀਂ ਹੋਰ ਕਿੰਨੇ ਸਾਲ ਸੱਤਾ 'ਤੇ ਕਾਬਜ਼ ਰਹੇਗੀ। ਜੇ ਅਸੀਂ ਇਕੱਠੇ ਨਾ ਹੋਏ ਤਾਂ ਸਾਨੂੰ ਖਖੜੀਆ ਕਰੇਲੇ ਕਰ ਦੇਣਗੇ।