Mukatsar Sahib : 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਪਾਵਰਕੌਮ ਦਾ ਜੇਈ ਕਾਬੂ
Mukatsar Sahib : 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਪਾਵਰਕੌਮ ਦਾ ਜੇਈ ਕਾਬੂ
#Corruption #Punjab #crime #Mukatsarsahib #abplive
ਖ਼ਬਰ ਸ੍ਰੀ ਮੁਕਤਸਰ ਸਾਹਿਬ ਤੋਂ
ਜਿਥੇ ਵਿਜੀਲੈਂਸ ਬਿਊਰੋ ਨੇ ਪਾਵਰਕਾਮ ਦੇ ਜੇ.ਈ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਮੁਲਜ਼ਮ ਜੇਈ ਸਤਨਾਮ ਸਿੰਘ ਨੂੰ ਮੁਕਤਸਰ ਦੇ ਰਹਿਣ ਵਾਲੇ ਗੁਰਬੇਜ ਸਿੰਘ ਦੀ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਸ਼ਿਕਾਇਤਕਰਤਾ ਗੁਰਬੇਜ ਸਿੰਘ ਟਰਾਂਸਪੋਰਟ ਦਾ ਕੰਮ ਕਰਦਾ ਹੈ ਤੇ ਉਸਦੀ ਇੱਕ ਬੱਸ ਕਾਰਨ 7 ਅਗਸਤ ਨੂੰ ਆਦੇਸ਼ ਹਸਪਤਾਲ ਮੁਕਤਸਰ ਦੇ ਵਿਦਿਆਰਥੀਆਂ ਨੂੰ ਬਠਿੰਡਾ ਲੈ ਕੇ ਗਈ ਸੀ। ਵਾਪਸ ਆਉਂਦੇ ਸਮੇਂ ਬੱਸ ਦੀ ਛੱਤ ਬਿਜਲੀ ਦੀਆਂ ਤਾਰਾਂ ਵਿੱਚ ਉਲਝ ਗਈ, ਜਿਸ ਕਾਰਨ ਦੋ ਬਿਜਲੀ ਦੇ ਖੰਭੇ ਟੁੱਟ ਗਏ ਅਤੇ ਬਿਜਲੀ ਸਪਲਾਈ ਬੰਦ ਹੋ ਗਈ। ਸ਼ਿਕਾਇਤਕਰਤਾ ਦੇ ਇਲਜ਼ਾਮ ਹਨ ਉਕਤ ਜੇ.ਈ ਨੇ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਸਬੰਧੀ ਕੋਈ ਕਾਰਵਾਈ ਨਾ ਕਰਨ 'ਤੇ 8 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਤੇ ਮਾਮਲਾ 5 ਹਜ਼ਾਰ ਰੁਪਏ 'ਚ ਨਿਪਟਾਇਆ ਗਿਆ | ਜਿਸ ਤੋਂ ਬਾਅਦ ਇਸ ਦੀ ਸ਼ਿਕਾਇਤ ਵਿਜੀਲੈਂਸ ਬਿਊਰੋ ਨੂੰ ਦਿੱਤੀ ਗਈ ਜਿਸਨੇ ਟ੍ਰੈਪ ਲਗਾ ਕੇ ਮੁਲਜ਼ਮ ਜੇਈ ਸਤਨਾਮ ਸਿੰਘ ਨੂੰ ਕਾਬੂ ਕਰ ਲਿਆ |
Subscribe Our Channel: ABP Sanjha https://www.youtube.com/channel/UCYGZ...
Don't forget to press THE BELL ICON to never miss any updates
Watch ABP Sanjha Live TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha
Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...