ਪੜਚੋਲ ਕਰੋ
Advertisement
SGPC ਦੇ ਵਿਸ਼ਾਲ ਰੋਸ ਮਾਰਚ 'ਤੇ ਝੀਂਡਾ ਨੇ ਜਤਾਇਆ ਇਤਰਾਜ਼
ਖਾਲਸਾ ਰੋਸ ਮਾਰਚ ਅੱਜ ਸ੍ਰੀ ਅਕਾਲ ਤਖਤ ਸਾਹਿਬ ’ਤੇ ਸੰਪੰਨ ਹੋਇਆ ਜਿਸ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਜ਼ਾਰਾਂ ਪੰਜਾਬੀਆਂ ਦੇ ਨਾਲ ਰਲ ਕੇ ਅਰਦਾਸ ਕੀਤੀ ਤੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਕੇਂਦਰ ਤੇ ਰਾਜ ਸਰਕਾਰ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਤੋੜ ਕੇ ਸਿੱਖ ਕੌਮ ਨੁੰ ਕਮਜ਼ੋਰ ਕਰਨ ਦੀਆਂ ਸਾਜਿਸ਼ਾਂ ਨੂੰ ਮਾਤ ਪਾਉਣ ਲਈ ਸਿੱਖ ਕੌਮ ਨੁੰ ਤਾਕਤ ਬਖਸ਼ਣ। ਸ੍ਰੀ ਅਕਾਲ ਤਖਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਸਮੇਤ ਸੰਗਤ ਦੀ ਹਾਜ਼ਰੀ ਵਿਚ ਅਰਦਾਸ ਕੀਤੀ। ਇਸ ਮੌਕੇ ਸੂਬੇ ਦੇ ਸਾਰੇ ਹਿੱਸਿਆਂ ਤੋਂ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ।
ਪੰਜਾਬ
MP Amritpal Singh ਨੇ 40 ਮੁਕਤਿਆਂ ਦੀ ਧਰਤੀ 'ਤੇ ਸੱਦਿਆ ਵਿਸ਼ਾਲ ਇਕੱਠ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਪੰਜਾਬ
ਵਿਸ਼ਵ
ਟ੍ਰੈਂਡਿੰਗ ਟੌਪਿਕ
Advertisement