ਪੜਚੋਲ ਕਰੋ

Joginder Singh Ugraha | ਭਲਕੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਬਾਹਰ ਕਿਸਾਨ ਕਰਨਗੇ ਪ੍ਰਦਰਸ਼ਨ

Joginder Singh Ugraha | ਭਲਕੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਬਾਹਰ ਕਿਸਾਨ ਕਰਨਗੇ ਪ੍ਰਦਰਸ਼ਨ 

#Punjabfarmer #Protest #jogindersinghugraha #abplive

ਪੰਜਾਬੀ ਵਿੱਚ ਹਾੜ੍ਹੀ ਦੀ ਫ਼ਸਲ ਕਣਕ ਦੀ ਸਰਕਾਰੀ ਖਰੀਦ ਪਹਿਲੀ ਅਪਰੈਲ ਯਾਨੀ ਅੱਜ ਤੋਂ ਸ਼ੁਰੂ ਹੋ ਗਈ ਹੈ |
ਲੇਕਿਨ ਸਰਕਾਰ ਵੱਲੋਂ ਪੰਜਾਬ ਦੇ 9 ਜ਼ਿਲਿਆਂ ਵਿੱਚੋਂ ਕਣਕ ਦੀ ਖਰੀਦ ਪ੍ਰਾਈਵੇਟ ਸੇਲੋ ਵਲੋਂ ਕੀਤੀ ਜਾ ਰਹੀ ਹੈ |
ਅਜਿਹਾ ਕਰਕੇ ਪੰਜਾਬ ਦੀਆਂ ਮੰਡੀਆਂ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ 
ਤੇ ਪੰਜਾਬ ਸਰਕਾਰ ਚੁੱਪ ਚੁਪੀਤੇ ਕੇਂਦਰ ਦੇ ਉਨ੍ਹਾਂ ਖੇਤੀ ਕਾਨੂੰਨਾਂ ਨੂੰ ਲਾਗੂ ਕਰ ਰਹੀ ਹੈ ਜਿਨ੍ਹਾਂ ਨੂੰ ਕਿਸਾਨਾਂ ਨੇ ਲੰਬੇ ਸੰਘਰਸ਼ ਦੇ ਨਾਲ ਰੱਦ ਕਰਵਾਇਆ ਸੀ 
ਹੁਣ ਇਸ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਭਲਕੇ ਪੰਜਾਬ ਭਰ ਦੇ ਵਿੱਚ ਪ੍ਰਦਰਸ਼ਨ ਕਰੇਗੀ
ਜਥੇਬੰਦੀ ਤੇ ਕਿਸਾਨ ਪੰਜਾਬ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਬਾਹਰ 2 ਵਜੇ ਤੋਂ ਲੈ ਕੇ 5 ਵਜੇ ਤੱਕ ਧਰਨੇ ਦੇਣਗੇ |
ਇੰਨਾ ਹੀ ਨਹੀਂ 8 ਅਪ੍ਰੈਲ ਨੂੰ ਕਿਸਾਨ ਚੰਡੀਗੜ੍ਹ 'ਚ ਵੱਡਾ ਪ੍ਰਦਰਸ਼ਨ ਕਰਨ ਦੀਆਂ ਤਿਆਰੀਆਂ ਚ ਹੈ 
ਤੇ ਜੇਕਰ ਪ੍ਰਦਰਸ਼ਨ ਤੋਂ ਬਾਅਦ ਵੀ ਸਰਕਾਰ ਨੇ  ਪ੍ਰਾਈਵੇਟ ਸੇਲੋ ਖ੍ਰੀਦ ਬੰਦ ਨਾ ਕਰਵਾਈ ਤਾਂ 
ਕਿਸਾਨ ਪ੍ਰਾਈਵੇਟ ਘਰਾਣਿਆਂ ਦੇ ਸੈਲੋ ਪਲਾਂਟਾਂ ਅੱਗੇ ਵੀ ਧਰਮ ਪ੍ਰਦਰਸ਼ਨ ਕਰਨਗੇ |
ਇਹ ਜਾਣਕਾਰੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਦਿੱਤੀ ਹੈ
Subscribe Our Channel: ABP Sanjha  

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:  

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਵੀਡੀਓਜ਼ ਪੰਜਾਬ

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha

ਸ਼ਾਟ ਵੀਡੀਓ ਪੰਜਾਬ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਟਾਪ ਹੈਡਲਾਈਨ

Moga News : ਲੱਖਾਂ ਰੁਪਏ ਖਰਚ ਕਰਕੇ ਖਰੀਦੀ ਨਵੀਂ ਗੱਡੀ, Innova ਨੂੰ ਬਲਦ ਨਾਲ ਖਿੱਚਵਾ ਕੇ ਸ਼ੋਰੂਮ ਪਹੁੰਚਿਆ ਗਾਹਕ 
Moga News : ਲੱਖਾਂ ਰੁਪਏ ਖਰਚ ਕਰਕੇ ਖਰੀਦੀ ਨਵੀਂ ਗੱਡੀ, Innova ਨੂੰ ਬਲਦ ਨਾਲ ਖਿੱਚਵਾ ਕੇ ਸ਼ੋਰੂਮ ਪਹੁੰਚਿਆ ਗਾਹਕ 
Punjab Bandh : ਪੰਜਾਬ 'ਚ 27 ਅਗਸਤ ਨੂੰ 'ਮਹਾ-ਬੰਦ' , ਮੁਲਾਜ਼ਮ ਤੇ ਪੈਨਸ਼ਨਰ ਰਹਿਣਗੇ ਸਮੂਹਿਕ ਛੁੱਟੀ 'ਤੇ, ਸਰਕਾਰੀ ਕੰਮਕਾਜ ਹੋ ਸਕਦਾ ਪ੍ਰਭਾਵਿਤ
Punjab Bandh : ਪੰਜਾਬ 'ਚ 27 ਅਗਸਤ ਨੂੰ 'ਮਹਾ-ਬੰਦ' , ਮੁਲਾਜ਼ਮ ਤੇ ਪੈਨਸ਼ਨਰ ਰਹਿਣਗੇ ਸਮੂਹਿਕ ਛੁੱਟੀ 'ਤੇ, ਸਰਕਾਰੀ ਕੰਮਕਾਜ ਹੋ ਸਕਦਾ ਪ੍ਰਭਾਵਿਤ
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
Child Aadhaar :ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Child Aadhaar : ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Embed widget