Kabaddi Player Death | ਸਾਬਕਾ ਕਬੱਡੀ ਖਿਡਾਰੀ ਸਤਵਿੰਦਰ ਸਿੰਘ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ !!!
Continues below advertisement
Kabaddi Player Death | ਸਾਬਕਾ ਕਬੱਡੀ ਖਿਡਾਰੀ ਸਤਵਿੰਦਰ ਸਿੰਘ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ !!!
ਸਾਬਕਾ ਕਬੱਡੀ ਖਿਡਾਰੀ ਸਤਵਿੰਦਰ ਸਿੰਘ ਦੀ ਮੌਤ
ਨਸ਼ੇ ਦੀ ਓਵਰਡੋਜ਼ ਨਾਲ ਹੋਈ ਮੌਤ
ਪਰਿਵਾਰ ਨੇ ਦੋਸਤਾਂ 'ਤੇ ਲਗਾਏ ਗੰਭੀਰ ਇਲਜ਼ਾਮ
ਸਾਥੀਆਂ ਨੇ ਉਸਨੂੰ ਨਸ਼ੇ ਦਾ ਟੀਕਾ ਲਗਾਇਆ - ਪਰਿਵਾਰ
ਨਾਭਾ ਦੀ ਸਭ ਤਹਿਸੀਲ ਭਾਦਸੋਂ ਦੇ ਸਾਬਕਾ ਕਬੱਡੀ ਖਿਡਾਰੀ ਸਤਵਿੰਦਰ ਸਿੰਘ ਦੀ ਨਸ਼ੇ ਦੀ ਓਵਰਡੋ ਨਾਲ ਮੌਤ ਹੋਈ ਹੈ।
ਪਰਿਵਾਰਿਕ ਮੈਂਬਰਾਂ ਦੇ ਇਲਜ਼ਾਮ ਹਨ ਕਿ ਸਤਵਿੰਦਰ ਦੇ ਸਾਥੀਆਂ ਨੇ ਉਸਨੂੰ ਨਸ਼ੇ ਦਾ ਟੀਕਾ ਲਗਾਇਆ ਹੈ
ਕਿਓਂਕਿ ਉਨ੍ਹਾਂ ਮੁਤਾਬਕ ਸਤਵਿੰਦਰ ਸ਼ਰਾਬ ਦਾ ਸੇਵਨ ਜ਼ੂਰ ਕਰਦਾ ਸੀ ਲੇਕਿਨ ਹੋਰ ਕੋਈ ਨਸ਼ਾ ਨਹੀਂ ਕਰਦਾ ਸੀ |ਨਸ਼ੇ
ਪਰਿਵਾਰਕ ਮੈਂਬਰ ਦਾ ਕਹਿਣਾ ਹੈ ਕਿ ਉਸਦੇ ਸਾਥੀ ਨਸ਼ੇ ਦਾ ਟੀਕਾ ਲਗਾ ਕੇ ਘਰ ਛੱਡ ਗਏ
ਤੇ ਉਸਦੀ ਗੰਭੀਰ ਹਾਲਤ ਵੇਖ ਜਦ ਉਹ ਹਸਪਤਾਲ ਲੈ ਕੇ ਗਏ ਤਾਂ ਹਸਪਤਾਲ ਦੇ ਵਿੱਚ ਡਾਕਟਰਾਂ ਨੇ ਮ੍ਰਿਤਕ ਘੋਸ਼ਿਤ ਕਰ ਦਿੱਤਾ|
ਪਰਿਵਾਰ ਨੇ ਪ੍ਰਸ਼ਾਸਨ ਤੋਂ ਮਾਮਲੇਡੀ ਗੰਭੀਰਤਾ ਨਾਲ ਜਾਂਚ ਕਰਨ ਦੀ ਮੰਗ ਕੀਤੀ ਹੈ
Continues below advertisement
Tags :
PUNJAB NEWS