ਪੜਚੋਲ ਕਰੋ

Kabaddi Player Talwinder Tinda death In Canada | ਮਸ਼ਹੂਰ ਕਬੱਡੀ ਖਿਡਾਰੀ ਦਾ ਕੈਨੇਡਾ 'ਚ ਦਿਹਾਂਤ,ਵਜ੍ਹਾ ਕਰ ਦੇਵੇਗੀ ਹੈਰਾਨ

Kabaddi Player Talwinder Tinda death In Canada | ਮਸ਼ਹੂਰ ਕਬੱਡੀ ਖਿਡਾਰੀ ਦਾ ਕੈਨੇਡਾ 'ਚ ਦਿਹਾਂਤ,ਵਜ੍ਹਾ ਕਰ ਦੇਵੇਗੀ ਹੈਰਾਨ 

#Punjab #Kabaddipalyer #Death #Canada #Kapurthala #abplive

ਕੈਨੇਡਾ ਤੋਂ ਇਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ 
ਜਿਥੇ ਕਬੱਡੀ ਖਿਡਾਰੀ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ ਹੈ |
ਮ੍ਰਿਤਕ ਕਬੱਡੀ ਖਿਡਾਰੀ ਤਲਵਿੰਦਰ ਸਿੰਘ ਤਿੰਦਾ (30) ਹੈ 
ਜੋ ਕਿ ਕਪੂਰਥਲਾ ਜ਼ਿਲ੍ਹੇ ਦੇ ਬਲਾਕ ਢਿਲਵਾਂ ਚ ਪੈਂਦੇ ਪਿੰਡ ਸੰਗੋਵਾਲ ਦਾ ਰਹਿਣ ਵਾਲਾ ਸੀ |
ਤਲਵਿੰਦਰ ਸਿੰਘ ਪੰਜ ਮਹੀਨੇ ਪਹਿਲਾਂ ਕੈਨੇਡਾ ਦੇ ਵੈਨਕੂਵਰ ਗਿਆ ਸੀ । ਜਿਥੇ ਹਾਰਟ ਅਟੈਕ ਨਾਲ ਉਸ ਦੀ ਮੌਤ ਹੋ ਗਈ ।
ਮ੍ਰਿਤਕ ਤਲਵਿੰਦਰ ਸਿੰਘ ਦੋ ਭੈਣਾਂ ਦਾ ਇਕਲੌਤਾ ਭਰਾ ਸੀ । ਮ੍ਰਿਤਕ ਦੇ ਪਿਤਾ ਨੇ ਕੇਂਦਰ ਸਰਕਾਰ ਤੇ ਸੂਬਾ ਸਰਕਾਰ ਪਾਸੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਉਸ ਦੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਂਦਾ ਜਾਵੇ ।
Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/appsapps/d

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਟਾਪ ਹੈਡਲਾਈਨ

Punjab 'ਚ 3 ਅਗਸਤ ਤੋਂ ਰੋਡਵੇਜ਼ ਕਰਮਚਾਰੀਆਂ ਦੀ ਹੜਤਾਲ, 1100 ਤੋਂ ਵੱਧ ਬੱਸ ਰੂਟ ਹੋਣਗੇ ਪ੍ਰਭਾਵਿਤ, ਕੱਲ੍ਹ ਮੁਲਾਜ਼ਮ ਕਰਨਗੇ ਗੇਟ ਰੈਲੀ
Punjab 'ਚ 3 ਅਗਸਤ ਤੋਂ ਰੋਡਵੇਜ਼ ਕਰਮਚਾਰੀਆਂ ਦੀ ਹੜਤਾਲ, 1100 ਤੋਂ ਵੱਧ ਬੱਸ ਰੂਟ ਹੋਣਗੇ ਪ੍ਰਭਾਵਿਤ, ਕੱਲ੍ਹ ਮੁਲਾਜ਼ਮ ਕਰਨਗੇ ਗੇਟ ਰੈਲੀ
Three Holidays in Punjab : ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
Three Holidays in Punjab : ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
School Tuition Fees Hike 2026 : ਸਕੂਲ ਫੀਸ ਨੇ ਵਿਗਾੜਿਆ ਬਜਟ, ਟਿਊਸ਼ਨ ਫੀਸ 'ਚ ਸਭ ਤੋਂ ਜ਼ਿਆਦਾ ਵਾਧਾ
School Tuition Fees Hike 2026 : ਸਕੂਲ ਫੀਸ ਨੇ ਵਿਗਾੜਿਆ ਬਜਟ, ਟਿਊਸ਼ਨ ਫੀਸ 'ਚ ਸਭ ਤੋਂ ਜ਼ਿਆਦਾ ਵਾਧਾ
Punjab ਦੇ ਸਿੱਖਿਆ ਮੰਤਰੀ ਨੇ ਅਸਤੀਫ਼ੇ ਦੀ ਮੰਗ 'ਤੇ ਦਿੱਤਾ ਜਵਾਬ , ਹਰਜੋਤ ਬੈਂਸ ਬੋਲੇ- ਫਾਰਮੇਸੀ 'ਚ ਪੇਪਰ ਲੀਕ ਨਹੀਂ, ਨਕਲ ਦਾ ਮਾਮਲਾ ਸੀ
Punjab ਦੇ ਸਿੱਖਿਆ ਮੰਤਰੀ ਨੇ ਅਸਤੀਫ਼ੇ ਦੀ ਮੰਗ 'ਤੇ ਦਿੱਤਾ ਜਵਾਬ , ਹਰਜੋਤ ਬੈਂਸ ਬੋਲੇ- ਫਾਰਮੇਸੀ 'ਚ ਪੇਪਰ ਲੀਕ ਨਹੀਂ, ਨਕਲ ਦਾ ਮਾਮਲਾ ਸੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
 Second Hand Car : ਸੈਕੰਡ ਹੈਂਡ ਕਾਰ ਖਰੀਦਣ ਤੋਂ ਪਹਿਲਾਂ ਇਹ ਗੱਲਾਂ ਜ਼ਰੂਰ ਚੈਕ ਕਰੋ
 Second Hand Car : ਸੈਕੰਡ ਹੈਂਡ ਕਾਰ ਖਰੀਦਣ ਤੋਂ ਪਹਿਲਾਂ ਇਹ ਗੱਲਾਂ ਜ਼ਰੂਰ ਚੈਕ ਕਰੋ
Canada News: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ, ਟੋਰਾਂਟੋ 'ਚ ਫੈਲੀ ਦਹਿਸ਼ਤ...
Canada News: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ, ਟੋਰਾਂਟੋ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...
ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...
Education Minister Resignation: ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
Embed widget