ਪੜਚੋਲ ਕਰੋ

Kangana Ranaut Controversial Statements | ਕਿਸਾਨੀ ਅੰਦੋਲਨ ਬਾਰੇ ਕੰਗਨਾ ਦੇ ਵਿਵਾਦਤ ਬੋਲ'ਉੱਥੇ ਬਲਾਤਕਾਰ ਹੋਏ -ਲਾਸ਼ਾਂ ਨੂੰ ਲਟਕਾਇਆ...'

Kangana Ranaut Controversial Statements | ਕਿਸਾਨੀ ਅੰਦੋਲਨ ਬਾਰੇ ਕੰਗਨਾ ਦੇ ਵਿਵਾਦਤ ਬੋਲ'ਉੱਥੇ ਬਲਾਤਕਾਰ ਹੋਏ -ਲਾਸ਼ਾਂ ਨੂੰ ਲਟਕਾਇਆ...'
ਪੰਜਾਬ ਤੇ ਪ੍ਰਦਰਸ਼ਨਕਾਰੀ ਕਿਸਾਨਾਂ ਬਾਰੇ ਕੰਗਨਾ ਦੇ ਵਿਵਾਦਤ ਬੋਲ
'ਕਿਸਾਨ ਅੰਦੋਲਨ ਦੌਰਾਨ ਜੋ ਕੁਝ ਹੋਇਆ, ਉਹ ਸਭ ਨੇ ਦੇਖਿਆ'
'ਵਿਰੋਧ ਦੇ ਨਾਂ 'ਤੇ ਹਿੰਸਾ ਫੈਲਾਈ ਗਈ' - ਕੰਗਨਾ
'ਉੱਥੇ ਬਲਾਤਕਾਰ ਹੋ ਰਹੇ ਸਨ, ਲਾਸ਼ਾਂ ਨੂੰ ਲਟਕਾਇਆ ਜਾ ਰਿਹਾ ਸੀ'
'ਹਿੰਸਕ ਪ੍ਰਦਰਸ਼ਨਕਾਰੀਆਂ ਦੀ ਪਲਾਨਿੰਗ ਬਹੁਤ ਲੰਬੀ ਸੀ'
'ਪੰਜਾਬ 'ਚ ਕੀ ਹੋ ਰਿਹਾ ਹੈ ਪੂਰੀ ਦੁਨੀਆ ਵੇਖ ਰਹੀ ਹੈ'
ਸਾਂਸਦ ਤੇ ਬਾਲੀਵੁਡ ਅਦਾਕਾਰਾ ਕੰਗਨਾ ਰਣੌਤ ਨੇ ਇਕ ਵਾਰ ਫਿਰ ਤੋਂ
ਪੰਜਾਬ ਤੇ ਪ੍ਰਦਰਸ਼ਨਕਾਰੀ ਕਿਸਾਨਾਂ ਬਾਰੇ ਵਿਵਾਦਿਤ ਬੋਲ ਬੋਲੇ ਹਨ |
ਇਕ ਮੀਡੀਆ ਅਦਾਰੇ ਨੂੰ ਇੰਟਰਵਿਊ ਦੌਰਾਨ ਕੰਗਨਾ ਨੇ ਕਿਸਾਨੀ ਅੰਦੋਲਨ
ਤੇ ਪੰਜਾਬ ਖਿਲਾਫ ਫ਼ਿਰ ਜ਼ਹਿਰ ਉਗਲਿਆ ਹੈ |
ਇੰਟਰਵਿਊ 'ਚ ਕੰਗਨਾ ਕਹਿੰਦੀ ਹੈ -
''ਦੈਨਿਕ ਭਾਸਕਰ ਨੂੰ ਦਿੱਤਾ ਇੰਟਰਵਿਊ''
'ਪੰਜਾਬ 'ਚ ਕੀ ਹੋ ਰਿਹਾ ਹੈ ਪੂਰੀ ਦੁਨੀਆ ਵੇਖ ਰਹੀ ਹੈ|
ਉਡਤਾ ਪੰਜਾਬ ਵਰਗੀ ਫ਼ਿਲਮ 'ਚ ਉਥੋਂ ਦੀ ਰਿਆਲਟੀ ਦਿਖਾਈ ਵੀ ਗਈ ਹੈ |
ਉਥੇ ਇਸ ਸਮੇਂ ਡਰੱਗ ਮਾਫ਼ੀਆ,ਧਰਮ ਪਰਿਵਰਤਨ ਕਰਵਾਉਣ ਵਾਲੇ ਗੈਂਗ
ਤੇ ਖਾਲਿਸਤਾਨ ਸਮਰਥਕ ਖ਼ਾਸੇ ਵੱਧ ਫੁਲ ਰਹੇ ਹਨ |
ਉਥੇ ਕੁਝ ਲੋਕ ਹਰ ਸਮੇਂ ਕਾਨੂੰਨ ਨੂੰ ਆਪਣੇ ਹੱਥ 'ਚ ਲੈ ਰਹੇ ਹਨ"

''ਮੇਰੀ ਫ਼ਿਲਮ ਦੇ ਖ਼ਿਲਾਫ਼ ਗੱਲ ਕਰ ਰਹੇ ਹਨ, ਜਿਸ ਨੂੰ ਖ਼ੁਦ ਸੈਂਸਰ ਬੋਰਡ ਨੇ ਬਿਨ੍ਹਾਂ ਕਿਸੇ ਇਤਰਾਜ਼ ਪਾਸ ਕੀਤਾ ਹੈ |
ਉਹ ਮੇਰੇ ਉੱਤੇ ਵਾਰ ਵਾਰ ਹਮਲੇ ਕਰ ਰਹੇ ਹਨ ਕਿਓਂਕਿ ਮੈਂ ਉਥੋਂ ਦੀਆਂ ਗ਼ਲਤ ਚੀਜ਼ਾਂ ਦੀ ਹਮੇਸ਼ਾ ਅੱਗੇ ਹੋ ਕੇ ਖੁੱਲ੍ਹ ਕੇ ਗੱਲ ਕੀਤੀ ਹੈ |''

''ਜੇਕਰ ਅੱਜ ਸਾਡੀ ਸਿਖਰਲੀ ਲੀਡਰਸ਼ਿਪ ਕਮਜ਼ੋਰ ਹੁੰਦੀ ਤਾਂ ਬੰਗਲਾਦੇਸ਼ ਵਰਗੀ ਸਥਿਤੀ ਭਾਰਤ ਵਿੱਚ ਵੀ ਹੋ ਸਕਦੀ ਸੀ।
ਇੱਥੇ ਕਿਸਾਨ ਅੰਦੋਲਨ ਦੌਰਾਨ ਜੋ ਕੁਝ ਹੋਇਆ, ਉਹ ਸਭ ਨੇ ਦੇਖਿਆ।
ਕਿਸ ਤਰ੍ਹਾਂ ਵਿਰੋਧ ਦੇ ਨਾਂ 'ਤੇ ਹਿੰਸਾ ਫੈਲਾਈ ਗਈ।
ਉੱਥੇ ਬਲਾਤਕਾਰ ਹੋ ਰਹੇ ਸਨ, ਲਾਸ਼ਾਂ ਨੂੰ ਲਟਕਾਇਆ ਜਾ ਰਿਹਾ ਸੀ।
ਜਦੋਂ ਉਹ ਬਿੱਲ ਵਾਪਸ ਲੈ ਲਿਆ ਗਿਆ ਤਾਂ ਇਹ ਬਦਮਾਸ਼ ਹੈਰਾਨ ਰਹਿ ਗਏ,
ਕਿਉਂਕਿ ਉਨ੍ਹਾਂ ਦੀ ਯੋਜਨਾ ਬਹੁਤ ਲੰਬੀ ਸੀ। ਉਨ੍ਹਾਂ ਨੂੰ ਸਮੇਂ ਸਿਰ ਕਾਬੂ ਕਰ ਲਿਆ ਗਿਆ
ਨਹੀਂ ਤਾਂ ਉਹ ਕੁਝ ਵੀ ਕਰ ਸਕਦੇ ਸਨ।'' - ਕੰਗਨਾ ਰਣੌਤ

ਸੋ ਇਨ੍ਹਾਂ ਵਿਵਾਦਤ ਬੋਲਾਂ ਦੇ ਨਾਲ ਕੰਗਨਾ ਨੇ ਇਕ ਵਾਰ ਫ਼ਿਰ ਤੋਂ ਪੰਜਾਬ ਤੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਨਿਸ਼ਾਨੇ 'ਤੇ ਲਿਆ ਹੈ |
ਜ਼ਿਕਰ ਏ ਖਾਸ ਹੈ ਕਿ ਇਸ ਤੋਂ ਪਹਿਲਾਂ ਵੀ ਸਾਂਸਦ ਤੇ ਅਦਾਕਾਰਾ ਕੰਗਨਾ ਕਿਸਾਨੀ ਅੰਦੋਲਨ ਤੇ ਪੰਜਾਬ ਬਾਰੇ ਇਤਰਾਜ਼ਯੋਗ ਟਿੱਪਣੀਆਂ ਕਰ ਚੁੱਕੀ ਹੈ |
ਕਿਸਾਨੀ ਅੰਦੋਲਨ ਦੌਰਾਨ ਪ੍ਰਦਰਸ਼ਨਕਾਰੀ ਬੀਬੀਆਂ ਨੂੰ ਦਿਹਾੜੀ ਤੇ ਆਈਆਂ, ਪੰਜਾਬ 'ਚ ਅੱਤਵਾਦ ਵਰਗੇ ਹਾਲਾਤ
ਅਜਿਹੇ ਬੜਬੋਲੇ ਬੋਲ ਬੋਲ ਕਾਰਨ ਉਸਨੂੰ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ | ਲੇਕਿਨ ਬਾਵਜ਼ੂਦ ਇਸਦੇ ਕੰਗਨਾ ਰੁਕਣ ਤੇ ਸਮਝਣ ਦਾ ਨਾਮ ਨਹੀਂ ਲੈ ਰਹੀ |
ਇਨ੍ਹਾਂ ਟਿੱਪਣੀਆਂ ਕਾਰਨ ਕੁਝ ਸਮਾਂ ਪਹਿਲਾਂ ਚੰਡੀਗੜ੍ਹ ਏਅਰਪੋਰਟ ਤੇ CISF ਮਹਿਲਾ ਜਵਾਨ ਕੁਲਵਿੰਦਰ ਕੌਰ ਨੇ ਕੰਗਨਾ ਦੇ ਥੱਪੜ ਵੀ ਮਾਰਿਆ ਸੀ |
ਜੋ ਮੁੱਦਾ ਖੂਬ ਸੁਰਖ਼ੀਆਂ ਚ ਰਿਹਾ ਹੈ | ਉਥੇ ਹੀ ਹੁਣ ਇਨ੍ਹੀ ਦਿਨੀ ਕੰਗਨਾ ਆਪਣੀ ਫਿਲਮ ਐਮਰਜੈਂਸੀ ਕਾਰਨ ਸੁਰਖੀਆਂ ਚ ਹੈ |
ਜਿਸ ਦੇ ਕੁਝ ਸੀਨਜ਼ ਤੋਂ ਸਿੱਖ ਜਥੇਬੰਦੀਆਂ ਨੂੰ ਇਤਰਾਜ਼ ਹੈ |
ਸੋ ਇਸ ਸਭ ਦੌਰਾਨ ਕੰਗਨਾ ਰਣੌਤ ਨੇ ਫਿਰ ਤੋਂ ਵਿਵਾਦਤ ਬਿਆਨ ਦੇ ਦਿੱਤੇ ਹਨ |

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ
328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ
328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ
ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ
ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ
ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ
ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ
Embed widget