ਪੜਚੋਲ ਕਰੋ

Kapurthala Kabaddi Player murder | ਕਪੂਰਥਲਾ - ਕਬੱਡੀ ਖਿਡਾਰੀ ਨੂੰ ਵੱਢ ਕੇ ਘਰ ਬਾਹਰ ਸੁੱਟਿਆ

Kapurthala Kabaddi Player murder | ਕਪੂਰਥਲਾ - ਕਬੱਡੀ ਖਿਡਾਰੀ ਨੂੰ ਵੱਢ ਕੇ ਘਰ ਬਾਹਰ ਸੁੱਟਿਆ 

#Kapurthala #Kabaddiplayermurder #abplive
ਪੁਰਾਣੀ ਰੰਜਿਸ਼ ਦਾ ਮਾਮਲਾ 
ਅਕਾਲੀ ਦਲ ਨੇ ਮਾਨ ਸਰਕਾਰ ਨੂੰ ਘੇਰਿਆ 
ਪੰਜਾਬ 'ਚ ਜੰਗਲ ਰਾਜ - ਅਕਾਲੀ ਦਲ 
ਆਪਣਾ ਅਹੁਦਾ ਛੱਡੇ CM ਮਾਨ - ਅਕਾਲੀ ਦਲ 

ਕਪੂਰਥਲਾ ਦੇ ਪਿੰਡ ਢਿੱਲਵਾਂ ਦੇ ਰਹਿਣ ਵਾਲੇ ਨੌਜਵਾਨ ਕਬੱਡੀ ਖਿਡਾਰੀ ਹਰਦੀਪ ਸਿੰਘ ਉਰਫ ਦੀਪਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ 
ਮਾਮਲਾ ਪੁਰਾਣੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ | ਵਾਰਦਾਤ 19 ਸਤੰਬਰ ਦੀ ਹੈ 
ਕਾਤਲ ਇਸ ਕਦਰ ਬੇਖੌਫ ਸਨ ਕਿ ਉਨ੍ਹਾਂ ਨੇ ਘਰ ਦਾ ਦਰਵਾਜ਼ਾ ਖੜਕਾਇਆ ਅਤੇ ਮਾਪਿਆਂ ਅੱਗੇ ਲਲਕਾਰੇ ਮਾਰਦੇ ਹੋਏ ਦੱਸਿਆ ਕਿ ਉਨ੍ਹਾਂ ਊਨਾ ਦਾ ਪੁੱਤ ਮਾਰ ਦਿੱਤਾ ਹੈ | 
ਮ੍ਰਿਤਕ ਖਿਡਾਰੀ ਦੇ ਮਾਪਿਆਂ ਦਾ ਇਲਜ਼ਾਮ ਹੈ ਕਿ ਉਨ੍ਹਾਂ ਦੇ ਪੁੱਤ ਦਾ ਕਤਲ ਢਿਲਵਾਂ ਦੇ ਹੀ ਹਰਪ੍ਰੀਤ ਸਿੰਘ ਉਰਫ਼ ਹੈਪੀ ਨਾਮਿ ਸ਼ਖਸ ਨੇ ਕੀਤਾ ਹੈ | ਜਿਸ ਨਾਲ ਉਨ੍ਹਾਂ ਦਾ ਲੰਬੇ ਸਮੇਂ ਤੋਂ ਝਗੜਾ ਚੱਲ ਰਿਹਾ ਸੀ |
ਸੂਤਰਾਂ ਮੁਤਾਬਕ ਸ਼ਿਕਾਇਤ ਮਿਲਣ 'ਤੇ ਪੁਲਿਸ ਵਲੋਂ 6 ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ |ਹਾਲਾਂਕਿ ਅਜੇ ਤੱਕ ਕਿਸੀ ਮੁਲਜ਼ਮ ਦੀ ਗਿਰਫਤਾਰੀ ਨਹੀਂ ਹੋਈ |
ਉਥੇ ਹੀ ਇਸ ਖ਼ਬਰ ਦੇ ਨਸ਼ਰ ਹੋਣ ਤੇ ਸਿਆਸੀ ਪ੍ਰਤੀਕਿਰਿਆਵਾਂ ਸਾਹਮਣੇ ਆਉਣ ਲੱਗੀਆਂ ਹਨ |
ਸ਼੍ਰੋਮਣੀ ਆਕਲੈ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਇਸ ਖਬਰ ਨੂੰ ਸਾਂਝੇ ਕਰਦਿਆਂ ਪੰਜਾਬ ਦੀ ਮਾਨ ਸਰਕਾਰ ਨੂੰ ਘੇਰਿਆ ਹੈ 
ਬਾਦਲ ਦਾ ਕਹਿਣਾ ਹੈ ਕਿ ਅਜਿਹੀਆਂ ਘਟਨਾਵਾਂ ਤੋਂ ਸਾਬਤ ਹੋ ਰਿਹਾ ਹੈ ਕਿ ਪੰਜਾਬ ਵਿੱਚ ਪੂਰੀ ਤਰ੍ਹਾਂ ਜੰਗਲ ਰਾਜ ਦਾ ਬੋਲਬਾਲਾ ਹੈ, ਜਿੱਥੇ ਕਤਲ ਅਤੇ ਲੁੱਟਾਂ-ਖੋਹਾਂ ਨਿੱਤ ਦਾ ਮਾਮਲਾ ਬਣ ਰਹੀਆਂ ਹਨ।
ਬਾਦਲ ਨੇ cm ਮਾਨ ਨੂੰ ਬਿਨਾਂ ਕਿਸੇ ਦੇਰੀ ਦੇ ਆਪਣਾ ਅਹੁੱਦਾ ਛੱਡ ਦੇਣ ਦੀ ਗੱਲ ਆਖੀ ਹੈ
Subscribe Our Channel: ABP Sanjha https://www.youtube.com/channel/UCYGZ... 

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਟਾਪ ਹੈਡਲਾਈਨ

ਕਾਸ਼ੀ ਵਿਸ਼ਵਨਾਥ ਦੇ ਸ਼ਰਧਾਲੂਆਂ ਲਈ ਵੱਡੀ ਖ਼ਬਰ, ਸਾਵਣ ਦੇ ਮਹੀਨੇ 'ਚ VIP ਦਰਸ਼ਨਾਂ 'ਤੇ ਲੱਗੀ ਰੋਕ
ਕਾਸ਼ੀ ਵਿਸ਼ਵਨਾਥ ਦੇ ਸ਼ਰਧਾਲੂਆਂ ਲਈ ਵੱਡੀ ਖ਼ਬਰ, ਸਾਵਣ ਦੇ ਮਹੀਨੇ 'ਚ VIP ਦਰਸ਼ਨਾਂ 'ਤੇ ਲੱਗੀ ਰੋਕ
ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ
ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ
ਪੰਜਾਬ-ਚੰਡੀਗੜ੍ਹ 'ਚ ਭਲਕੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਅੱਜ ਵੀ ਚੱਲੇਗੀ ਲੂ; ਹੁੰਮਸ ਅਤੇ ਗਰਮ ਰਾਤਾਂ ਕਰਕੇ ਲੋਕ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ ਭਲਕੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਅੱਜ ਵੀ ਚੱਲੇਗੀ ਲੂ; ਹੁੰਮਸ ਅਤੇ ਗਰਮ ਰਾਤਾਂ ਕਰਕੇ ਲੋਕ ਪਰੇਸ਼ਾਨ
ਛੁੱਟੀ 'ਤੇ ਆਏ ਫੌਜੀ ਦੇ ਪਰਿਵਾਰ ਨਾਲ ਵਾਪਰਿਆ ਭਿਆਨਕ ਹਾਦਸਾ, ਮੌਕੇ 'ਤੇ 4 ਜੀਆਂ ਦੀ ਮੌਤ; ਪਰਿਵਾਰ 'ਚ ਮੱਚਿਆ ਚੀਕ ਚੀਹਾੜਾ
ਛੁੱਟੀ 'ਤੇ ਆਏ ਫੌਜੀ ਦੇ ਪਰਿਵਾਰ ਨਾਲ ਵਾਪਰਿਆ ਭਿਆਨਕ ਹਾਦਸਾ, ਮੌਕੇ 'ਤੇ 4 ਜੀਆਂ ਦੀ ਮੌਤ; ਪਰਿਵਾਰ 'ਚ ਮੱਚਿਆ ਚੀਕ ਚੀਹਾੜਾ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Business Idea : ਬਿਨਾਂ 1 ਰੁਪਇਆ ਖਰਚ ਕੀਤੇ ਹਰ ਮਹੀਨੇ ਕਮਾਓ 70 ਹਜ਼ਾਰ ਰੁਪਏ ! ਬਿਜ਼ਨਸ ਟਾਈਕੂਨ ਨੇ ਦਿੱਤਾ ਆਈਡੀਆ, ਵੀਡੀਓ ਹੋ ਰਹੀ ਵਾਇਰਲ
 Business Idea : ਬਿਨਾਂ 1 ਰੁਪਇਆ ਖਰਚ ਕੀਤੇ ਹਰ ਮਹੀਨੇ ਕਮਾਓ 70 ਹਜ਼ਾਰ ਰੁਪਏ ! ਬਿਜ਼ਨਸ ਟਾਈਕੂਨ ਨੇ ਦਿੱਤਾ ਆਈਡੀਆ, ਵੀਡੀਓ ਹੋ ਰਹੀ ਵਾਇਰਲ
LPG Cylinder Safety Tips : ਘਰ 'ਚ ਗੈਸ ਦੀ ਹਲਕੀ ਜਿਹੀ ਬੂ ਨੂੰ ਵੀ ਨਾ ਕਰੋ ਨਜ਼ਰਅੰਦਾਜ਼, ਸਮੇਂ ਸਿਰ ਚੁੱਕੋ ਇਹ ਕਦਮ, ਬਚ ਸਕਦੀ ਹੈ ਜਾਨ
LPG Cylinder Safety Tips : ਘਰ 'ਚ ਗੈਸ ਦੀ ਹਲਕੀ ਜਿਹੀ ਬੂ ਨੂੰ ਵੀ ਨਾ ਕਰੋ ਨਜ਼ਰਅੰਦਾਜ਼, ਸਮੇਂ ਸਿਰ ਚੁੱਕੋ ਇਹ ਕਦਮ, ਬਚ ਸਕਦੀ ਹੈ ਜਾਨ
Cash : 100 ਤੇ 200 ਰੁਪਏ ਦੇ ਨੋਟਾਂ ਨੂੰ ਲੈ ਕੇ ਵੱਡੀ ਚਰਚਾ, ਲੋਕ ਘਰਾਂ 'ਚ ਰੱਖ ਰਹੇ ਵੱਧ ਨਕਦੀ , ਜਾਣੋ ਕੀ ਹੈ ਕਾਰਨ?
Cash : 100 ਤੇ 200 ਰੁਪਏ ਦੇ ਨੋਟਾਂ ਨੂੰ ਲੈ ਕੇ ਵੱਡੀ ਚਰਚਾ, ਲੋਕ ਘਰਾਂ 'ਚ ਰੱਖ ਰਹੇ ਵੱਧ ਨਕਦੀ , ਜਾਣੋ ਕੀ ਹੈ ਕਾਰਨ?
Punjabi Actress: ਪੰਜਾਬੀ ਅਦਾਕਾਰਾ 'ਭਾਜਪਾ' ਕਰੇਗੀ ਜੁਆਇੰਨ? ਸੋਸ਼ਲ ਮੀਡੀਆ 'ਤੇ ਛਿੜੀ ਚਰਚਾ; ਤਸਵੀਰਾਂ ਹੋਈਆਂ ਵਾਇਰਲ...
Punjabi Actress: ਪੰਜਾਬੀ ਅਦਾਕਾਰਾ 'ਭਾਜਪਾ' ਕਰੇਗੀ ਜੁਆਇੰਨ? ਸੋਸ਼ਲ ਮੀਡੀਆ 'ਤੇ ਛਿੜੀ ਚਰਚਾ; ਤਸਵੀਰਾਂ ਹੋਈਆਂ ਵਾਇਰਲ...
ਕੀ ਮਰਦਾਂ ਨਾਲੋਂ ਔਰਤਾਂ ਨੂੰ ਹੀਟਵੇਵ ਦਾ ਵੱਧ ਖ਼ਤਰਾ? ਜਾਣੋ ਇਸ ਦੇ ਪਿੱਛੇ ਦੀ ਅਸਲ ਵਜ੍ਹਾ
ਕੀ ਮਰਦਾਂ ਨਾਲੋਂ ਔਰਤਾਂ ਨੂੰ ਹੀਟਵੇਵ ਦਾ ਵੱਧ ਖ਼ਤਰਾ? ਜਾਣੋ ਇਸ ਦੇ ਪਿੱਛੇ ਦੀ ਅਸਲ ਵਜ੍ਹਾ
ਲੁਧਿਆਣਾ 'ਚ ਦਿਨ-ਦਿਹਾੜੇ ਗੋਲੀਬਾਰੀ, 23 ਸਾਲਾ ਨੌਜਵਾਨ ਅਗਵਾ; ਸੈਕਟਰ-32 'ਚ ਫੈਲੀ ਦਹਿਸ਼ਤ
ਲੁਧਿਆਣਾ 'ਚ ਦਿਨ-ਦਿਹਾੜੇ ਗੋਲੀਬਾਰੀ, 23 ਸਾਲਾ ਨੌਜਵਾਨ ਅਗਵਾ; ਸੈਕਟਰ-32 'ਚ ਫੈਲੀ ਦਹਿਸ਼ਤ
LPG New Rules: ਹੁਣ 25 ਦਿਨ ਬਾਅਦ ਦੇਣਾ ਸਿਲੰਡਰ, ਬਦਲ ਗਏ ਸਾਰੇ ਨਿਯਮ, ਇੱਕ ਗਲਤੀ ਸੇ ਕਟੇਗਾ ਗੈਸ ਕਨੈਕਸ਼ਨ
LPG New Rules: ਹੁਣ 25 ਦਿਨ ਬਾਅਦ ਦੇਣਾ ਸਿਲੰਡਰ, ਬਦਲ ਗਏ ਸਾਰੇ ਨਿਯਮ, ਇੱਕ ਗਲਤੀ ਸੇ ਕਟੇਗਾ ਗੈਸ ਕਨੈਕਸ਼ਨ
Train News: ਕੀ ਤੁਸੀਂ ਆਪਣੀ ਰੇਲਗੱਡੀ ਟਿਕਟ ਵਿੱਚ ਬਦਲਾਅ ਕਰਨਾ ਚਾਹੁੰਦੇ ਹੋ? ਪਤਾ ਕਰੋ ਕਿ ਕੀ ਬਦਲਿਆ ਜਾ ਸਕਦਾ ਹੈ ਅਤੇ ਕੀ ਨਹੀਂ।
Train News: ਕੀ ਤੁਸੀਂ ਆਪਣੀ ਰੇਲਗੱਡੀ ਟਿਕਟ ਵਿੱਚ ਬਦਲਾਅ ਕਰਨਾ ਚਾਹੁੰਦੇ ਹੋ? ਪਤਾ ਕਰੋ ਕਿ ਕੀ ਬਦਲਿਆ ਜਾ ਸਕਦਾ ਹੈ ਅਤੇ ਕੀ ਨਹੀਂ।
Embed widget