ਪੜਚੋਲ ਕਰੋ

Karamjit Anmol | 'ਕਰਮਜੀਤ ਅਨਮੋਲ SC ਨਹੀਂ ਮਰਾਸੀ ਹੈ',ਅਕਾਲੀ ਦਲ ਨੇ ਸਬੂਤਾਂ ਸਮੇਤ ਕੀਤੀ ਸ਼ਿਕਾਇਤ

Karamjit Anmol | 'ਕਰਮਜੀਤ ਅਨਮੋਲ SC ਨਹੀਂ ਮਰਾਸੀ ਹੈ',ਅਕਾਲੀ ਦਲ ਨੇ ਸਬੂਤਾਂ ਸਮੇਤ ਕੀਤੀ ਸ਼ਿਕਾਇਤ

#Faridkot #AAP #Karamjitanmol #Akalidal #abplive

ਫ਼ਰੀਦਕੋਟਤੋਂ ਆਮ ਆਦਮੀਂ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਦੀਆਂ ਮੁਸ਼ਕਿਲਾਂ ਵਧਦੀਆਂ ਹੋਈਆਂ ਨਜਰ ਆ ਰਹੀਆਂ ਹਨ ।
ਐਸ ਸੀ ਭਾਈਚਾਰੇ ਲਈ ਰਾਖਵੀਂ ਫ਼ਰੀਦਕੋਟ ਲੋਕ ਸਭਾ ਸੀਟ ਤੋਂ ਆਮ ਆਦਮੀਂ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ SC ਨਹੀਂ ਹਨ |
ਇਸ ਬਾਰੇ ਕਥਿਤ ਸਬੂਤ ਹੋਣ ਦਾ ਦਾਅਵਾ ਕਰਦਿਆਂ ਅਕਾਲੀ ਦਲ ਦੇ ਆਗੂਆਂ ਨੇ ਫ਼ਰੀਦਕੋਟ ਦੇ ਵਧੀਕ ਡਿਪਟੀ ਕਮਿਸ਼ਨਰ ਨੂੰ ਇੱਕ ਲਿਖਤ ਸ਼ਿਕਾਇਤ ਦਿੱਤੀ ਹੈ |
ਜਿਸ ਚ ਉਨ੍ਹਾਂ ਕਿਹਾ ਹੈ ਕਿ ਆਪ ਦੇ ਉਮੀਦਵਾਰ ਕਰਮਜੀਤ ਅਨਮੋਲ ਮਰਾਸੀ ਜਾਤੀ ਨਾਲ ਸੰਬੰਧਿਤ ਹਨ ਜੋ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਵੱਲੋਂ ਬੀਸੀ ਕਲਾਸ ਅਧੀਨ ਆਂਉਂਦੀ ਹੈ। ਪਰ ਕਰਮਜੀਤ ਅਨਮੋਲ ਨੇ ਕਥਿਤ ਫਰਜੀ ਮੱਜ੍ਹਬੀ ਸਿੱਖ ਜਾਤੀ ਜੋ ਅਨੁਸੂਚਿਤ ਜਾਤੀ ਵਿਚ ਆਉਂਦੀ ਹੈ ਉਸ ਦਾ ਸਾਰਟੀਫੀਕੇਟ ਬਣਾ ਕੇ ਲੋਕ ਸਭਾ ਹਲਕਾ ਫਰੀਦਕੋਟ ਤੋਂ ਕਿਸੇ ਐਸਸੀ ਭਾਈਚਾਰੇ ਦੇ ਯੋਗ ਉਮੀਦਵਾਰ ਦਾ ਹੱਕ ਮਾਰਿਆ ਹੈ ਅਤੇ ਕਥਿਤ ਫਰਜੀਵਾੜਾ ਕੀਤਾ ਹੈ।
ਸ਼ਿਕਾਇਤਕਰਤਾ ਫਰੀਦਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਾਜਵਿੰਦਰ ਸਿੰਘ ਧਰਮਕੋਟ ਤੇ ਨੇ ਸ਼ਿਕਾਇਤ ਦੇ ਕੇ
ਕਰਮਜੀਤ ਅਨਮੋਲ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਹੈ |

Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv

ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/

Twitter: https://twitter.com/abpsanjha

Download ABP App for Apple: https://itunes.apple.com/in/app/abp-live-abp-news-abp-ananda/id811114904?mt=8 

Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ATM ਵਰਤਦੇ ਹੋ ਤਾਂ ਹੋ ਜਾਓ ਸਾਵਧਾਨ! ਕਾਰਡ ਬਦਲ ਕੇ ਹਜ਼ਾਰਾਂ ਦੀ ਠੱਗੀ
ਕਾਂਗਰਸ 'ਤੇ ਅਮਨ ਅਰੋੜਾ ਦਾ ਤਿੱਖਾ ਹਮਲਾ!
ਬੈਂਕਾਕ ਦੇ ਬਾਰ 'ਚ ਭਿਆਨਕ ਅੱਗ! 27 ਲੋਕ ਜ਼ਿੰਦਾ ਸੜੇ, 63 ਜ਼ਖ਼ਮੀ
ਪੰਜਾਬ 'ਚ ਮਾਨਸੂਨ ਪਿਆ ਸੁਸਤ! ਹੁਣ ਵਧੇਗੀ ਉਮਸ ਤੇ ਗਰਮੀ
ਸੰਗਰੂਰ 'ਚ ਕੂੜੇ 'ਤੇ ਸਿਆਸਤ ਹੋਰ ਗਰਮ! ਅਕਾਲੀ ਦਲ ਨੇ ਸਰਕਾਰ ਨੂੰ ਘੇਰਿਆ

ਟਾਪ ਹੈਡਲਾਈਨ

COVID-19 : ਫਿਰ ਵਾਪਸ ਆਇਆ ਕੋਰੋਨਾ , ਆਂਧਰਾ ਪ੍ਰਦੇਸ਼ 'ਚ ਦੋ ਲੋਕਾਂ ਦੀ ਮੌਤ, ਓਡੀਸ਼ਾ 'ਚ ਅਲਰਟ
COVID-19 : ਫਿਰ ਵਾਪਸ ਆਇਆ ਕੋਰੋਨਾ , ਆਂਧਰਾ ਪ੍ਰਦੇਸ਼ 'ਚ ਦੋ ਲੋਕਾਂ ਦੀ ਮੌਤ, ਓਡੀਸ਼ਾ 'ਚ ਅਲਰਟ
IED Blast : ਨਾਗਾਲੈਂਡ 'ਚ ਵੱਡਾ ਧਮਾਕਾ ! ਅਸਾਮ ਰਾਈਫਲਜ਼ ਦੇ ਕਾਫਲੇ ਕੋਲ IED ਧਮਾਕਾ, ਇੱਕ ਜਵਾਨ ਸ਼ਹੀਦ, 4 ਜ਼ਖ਼ਮੀ
IED Blast : ਨਾਗਾਲੈਂਡ 'ਚ ਵੱਡਾ ਧਮਾਕਾ ! ਅਸਾਮ ਰਾਈਫਲਜ਼ ਦੇ ਕਾਫਲੇ ਕੋਲ IED ਧਮਾਕਾ, ਇੱਕ ਜਵਾਨ ਸ਼ਹੀਦ, 4 ਜ਼ਖ਼ਮੀ
 Barnala ਦੇ ਜੱਚਾ-ਬੱਚਾ ਹਸਪਤਾਲ ਬਾਹਰ ਰਿਟਾਇਰਡ ਰੇਡੀਓਗ੍ਰਾਫਰ ਦਾ ਅਨੋਖਾ ਧਰਨਾ, ਭੀਖ ਮੰਗ ਕੇ ਕੀਤਾ ਰੋਸ ਪ੍ਰਦਰਸ਼ਨ
 Barnala ਦੇ ਜੱਚਾ-ਬੱਚਾ ਹਸਪਤਾਲ ਬਾਹਰ ਰਿਟਾਇਰਡ ਰੇਡੀਓਗ੍ਰਾਫਰ ਦਾ ਅਨੋਖਾ ਧਰਨਾ, ਭੀਖ ਮੰਗ ਕੇ ਕੀਤਾ ਰੋਸ ਪ੍ਰਦਰਸ਼ਨ
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਕਸ਼ਨ! 16 ਜੁਲਾਈ ਨੂੰ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਕਸ਼ਨ! 16 ਜੁਲਾਈ ਨੂੰ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Punjab News: ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
Head Coach Resign: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਮੁੱਖ ਕੋਚ ਨੇ ਅਹੁਦੇ ਤੋਂ ਅਸਤੀਫਾ ਦਿੱਤਾ; ਬੋਲੇ- ਟੈਸਟ ਟੀਮ ਨਾਲ ਕਾਰਜਕਾਲ ਨਿਰਾਸ਼ਾਜਨਕ, ਪਰ ਬੋਰਡ ਦੇ ਫੈਸਲੇ ਦਾ ਸਤਿਕਾਰ...
ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਮੁੱਖ ਕੋਚ ਨੇ ਅਹੁਦੇ ਤੋਂ ਅਸਤੀਫਾ ਦਿੱਤਾ; ਬੋਲੇ- ਟੈਸਟ ਟੀਮ ਨਾਲ ਕਾਰਜਕਾਲ ਨਿਰਾਸ਼ਾਜਨਕ, ਪਰ ਬੋਰਡ ਦੇ ਫੈਸਲੇ ਦਾ ਸਤਿਕਾਰ...
Punjab News: ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
IPS Transfer: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
Gold Silver Price Crash: ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Embed widget