ਪੜਚੋਲ ਕਰੋ

Karan Brar | Nijjar ਕਤਲ ਮਾਮਲੇ 'ਚ ਗ੍ਰਿਫਤਾਰ ਕੋਟਕਪੂਰਾ ਦੇ ਕਰਨ ਬਰਾੜ ਦੇ ਦਾਦਾ ਆਏ ਮੀਡੀਆ ਸਾਹਮਣੇ

Karan Brar | Nijjar ਕਤਲ ਮਾਮਲੇ 'ਚ ਗ੍ਰਿਫਤਾਰ ਕੋਟਕਪੂਰਾ ਦੇ ਕਰਨ ਬਰਾੜ ਦੇ ਦਾਦਾ ਆਏ ਮੀਡੀਆ ਸਾਹਮਣੇ 
#Faridkot #Kotakpura #Nijjarmurdercase #khalistan #abplive
ਖਾਲਿਸਤਾਨੀ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਚ
ਕੈਨੇਡੀਅਨ ਪੁਲਿਸ ਨੇ ਤਿੰਨ ਭਾਰਤੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। 
ਫੜੇ ਗਏ ਵਿਅਕਤੀਆਂ ਦੀ ਪਛਾਣ ਕਰਨਪ੍ਰੀਤ ਸਿੰਘ, ਕਮਲਪ੍ਰੀਤ ਸਿੰਘ ਤੇ ਕਰਨ ਬਰਾੜ ਵਜੋਂ ਹੋਈ ਹੈ।
ਕਰਨ ਬਰਾੜ ਪਿੱਛੋਂ ਫਰੀਦਕੋਟ ਜ਼ਿਲੇ ਦੇ ਕੋਟਕਪੂਰਾ ਸ਼ਹਿਰ ਦਾ ਰਹਿਣ ਵਾਲਾ ਹੈ। 
ਜੋ ਕਿ ਕਰੀਬ ਸਾਢੇ ਚਾਰ ਸਾਲ ਪਹਿਲਾਂ ਸਟੱਡੀ ਵੀਜ਼ੇ ’ਤੇ ਕੈਨੇਡਾ ਗਿਆ ਸੀ।
ਕਰਨ ਮਾਪਿਆਂ ਦਾ ਇਕਲੌਤਾ ਪੁੱਤਰ ਹੈ|
18 ਅਪ੍ਰੈਲ ਨੂੰ ਕਰਨ ਦੇ ਪਿਤਾ ਮਨਦੀਪ ਸਿੰਘ ਬਰਾੜ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ।  
ਕਰਨ ਬਰਾੜ ਕੁਝ ਕਰਨਾ ਕਰਕੇ ਆਪਣੇ ਪਿਤਾ ਦੀ ਮੌਤ ਤੋਂ ਬਾਅਦ ਪੰਜਾਬ ਨਹੀਂ ਆਇਆ |
ਤੇ ਹੁਣ ਉਸਦੀ ਗਿਰਫਤਾਰੀ ਦੀ ਖ਼ਬਰ ਸਾਹਮਣੇ ਆਈ ਹੈ |
ਕੋਟਕਪੂਰਾ ਕਰਨ ਦੇ ਘਰ ਮੌਜੂਦ ਉਸ ਦੇ ਦਾਦਾ ਬਲਵੀਰ ਸਿੰਘ ਬਰਾੜ ਦਾ ਕਹਿਣਾ ਹੈ ਕਿ 
ਉਨ੍ਹਾਂ ਦਾ ਪੋਤਰਾ ਬਹੁਤ ਹੀ ਨੇਕ ਅਤੇ ਸੂਝਵਾਨ ਨੌਜਵਾਨ ਹੈ |
ਪਰ ਕੈਨੇਡਾ ਚ ਕੀ ਹੋਇਆ ਇਸ ਬਾਰੇ ਉਨ੍ਹਾਂ ਨੂੰ ਕੁਝ ਨਹੀਂ ਪਤਾ।  
ਉਥੇ ਹੀ ਸਥਾਨਕ ਪੁਲਿਸ ਦਾ ਵੀ ਕਹਿਣਾ ਹੈ ਕਿ ਕਰਨ ਦੀ ਗਿਰਫਤਾਰੀ ਦੀ ਖ਼ਬਰ 
ਉਨ੍ਹਾਂ ਨੂੰ ਇੰਟਰਨੈੱਟ ਮੀਡੀਆ ਰਾਹੀਂ ਮਿਲੀ ਹੈ ਤੇ ਜੇਕਰ ਕੋਈ ਵਿਭਾਗੀ ਆਦੇਸ਼ ਆਏ ਤਾਂ ਉਹ ਅਗਲੇਰੀ ਕਾਰਵਾਈ ਕਰਨਗੇ |
Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-live-abp-news-abp-ananda/id811114904?mt=8 
Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਟਾਪ ਹੈਡਲਾਈਨ

Maharashtra :  ਲੜਕੀਆਂ ਦੀ ਘਾਟ ਪਈ ਭਾਰੀ ? ਵਿਆਹ ਨਾ ਹੋਣ ਕਾਰਨ 29 ਨੌਜਵਾਨਾਂ ਨੇ ਦਿੱਤੀ ਜਾਨ 
Maharashtra :  ਲੜਕੀਆਂ ਦੀ ਘਾਟ ਪਈ ਭਾਰੀ ? ਵਿਆਹ ਨਾ ਹੋਣ ਕਾਰਨ 29 ਨੌਜਵਾਨਾਂ ਨੇ ਦਿੱਤੀ ਜਾਨ 
Punjab News: ਪੰਜਾਬ ਤੋਂ ਵੱਡੀ ਖਬਰ, BJP ਦਫ਼ਤਰ ਨੂੰ ਫਿਰ ਬਣਾਇਆ ਗਿਆ ਨਿਸ਼ਾਨਾ, ਪੈਟਰੋਲ ਬੰਬ ਨਾਲ ਹੋਇਆ ਹਮਲਾ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਪੰਜਾਬ ਤੋਂ ਵੱਡੀ ਖਬਰ, BJP ਦਫ਼ਤਰ ਨੂੰ ਫਿਰ ਬਣਾਇਆ ਗਿਆ ਨਿਸ਼ਾਨਾ, ਪੈਟਰੋਲ ਬੰਬ ਨਾਲ ਹੋਇਆ ਹਮਲਾ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Barnala : ਸਫਾਈ ਸੇਵਕਾਂ ਦਾ 27 ਨੂੰ ਨਹੀਂ ਬਲਕਿ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ , ਜਮਹੂਰੀ ਜਥੇਬੰਦੀਆਂ ਤੋਂ ਸਮਰਥਨ ਦੀ ਅਪੀਲ
Barnala : ਸਫਾਈ ਸੇਵਕਾਂ ਦਾ 27 ਨੂੰ ਨਹੀਂ ਬਲਕਿ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ , ਜਮਹੂਰੀ ਜਥੇਬੰਦੀਆਂ ਤੋਂ ਸਮਰਥਨ ਦੀ ਅਪੀਲ
ਤੇਜ ਪ੍ਰਤਾਪ ਯਾਦਵ ਵਿਰੁੱਧ ਕਿਹੜੀਆਂ ਧਾਰਾਵਾਂ ਹਨ ਅਤੇ ਉਨ੍ਹਾਂ ਨੂੰ ਕੀ ਸਜ਼ਾ ਹੋ ਸਕਦੀ ਹੈ?
ਤੇਜ ਪ੍ਰਤਾਪ ਯਾਦਵ ਵਿਰੁੱਧ ਕਿਹੜੀਆਂ ਧਾਰਾਵਾਂ ਹਨ ਅਤੇ ਉਨ੍ਹਾਂ ਨੂੰ ਕੀ ਸਜ਼ਾ ਹੋ ਸਕਦੀ ਹੈ?

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Embed widget