ਪੜਚੋਲ ਕਰੋ

AAP Breaking | ਪੰਜਾਬ ਆ ਰਹੇ ਕੇਜਰੀਵਾਲ,30 ਮਈ ਤੱਕ ਆਪਣੇ ਉਮੀਦਵਾਰਾਂ ਲਈ ਕਰਨਗੇ ਚੋਣ ਪ੍ਰਚਾਰ

AAP Breaking | ਪੰਜਾਬ ਆ ਰਹੇ ਕੇਜਰੀਵਾਲ,30 ਮਈ ਤੱਕ ਆਪਣੇ ਉਮੀਦਵਾਰਾਂ ਲਈ ਕਰਨਗੇ ਚੋਣ ਪ੍ਰਚਾਰ
#Punjab #AAP #Kejriwal #bhagwantmann #Abplive
ਪੰਜਾਬ ਆ ਰਹੇ ਕੇਜਰੀਵਾਲ 
30 ਮਈ ਤੱਕ ਆਪਣੇ ਉਮੀਦਵਾਰਾਂ ਲਈ ਕਰਨਗੇ ਚੋਣ ਪ੍ਰਚਾਰ
ਹਲਕਿਆਂ 'ਚ ਕਰਨਗੇ  ਸ਼ੋਅ  
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ਆ ਰਹੇ ਹਨ 
ਕੇਜਰੀਵਾਲ ਪੰਜਾਬ ਚ 30 ਮਈ ਤੱਕ ਆਪਣੇ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰਨਗੇ 
ਸੀਐਮ ਕੇਜਰੀਵਾਲ ਅੱਜ ਸ਼ਾਮ 7 ਵਜੇ ਸਿਵਲ ਲਾਈਨ ਸਥਿਤ ਆਪਣੀ ਰਿਹਾਇਸ਼ ਤੋਂ 
ਪੰਜਾਬ ਲਈ ਰਵਾਨਾ ਹੋਣਗੇ,ਤੇ ਰਾਤ 9 ਵਜੇ ਅੰਮ੍ਰਿਤਸਰ ਪਹੁੰਚਣਗੇ। 
ਜਾਣਕਾਰੀ ਮੁਤਾਬਕ ਭਲਕੇ 26 ਮਈ ਨੂੰ ਬਾਅਦ ਦੁਪਹਿਰ ਸੀ.ਐਮ ਕੇਜਰੀਵਾਲ 
ਫਿਰੋਜ਼ਪੁਰ ਟਾਊਨ ਹਾਲ ਮੀਟਿੰਗ ਕਰਨਗੇ।
ਜਿਸ ਤੋਂ ਬਾਅਦ ਉਹ ਹੁਸ਼ਿਆਰਪੁਰ ਅਤੇ ਬਠਿੰਡਾ ਸਮੇਤ ਬਾਕੀ ਹਲਕਿਆਂ 
ਵਿੱਚ ਆਪਣੇ ਉਮੀਦਵਾਰਾਂ ਦੇ ਸਮਰਥਨ ਵਿੱਚ ਰੋਡ ਸ਼ੋਅ ਕਰਨਗੇ।
Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-live-abp-news-abp-ananda/id811114904?mt=8 
Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਪੰਜਾਬ ਦੀ ਸਿਆਸਤ ‘ਚ ਹਲਚਲ, AAP ‘ਤੇ ਵਿਰੋਧੀਆਂ ਦੇ ਤਿੱਖੇ ਹਮਲੇ
ਪੁਲਿਸ ‘ਤੇ ਪੱਥਰਬਾਜ਼ੀ, ਮੁਲਾਜ਼ਮ ਜ਼ਖ਼ਮੀ ਭਵਾਨੀਗੜ੍ਹ ‘ਚ ਭਿੜੀਆਂ ਦੋ ਧਿਰਾਂ!
ਟਰੰਪ ਦੇ ਪ੍ਰੋਗਰਾਮ ‘ਚ ਚੱਲੀਆਂ ਠਾ ਠਾ ਗੋਲੀਆਂ
55,000 ਲੋਕਾਂ ਅੱਗੇ ਦਿਲਜੀਤ! ਸ਼ੁਰੂ ਹੋਇਆ Aura World Tour ਧਮਾਕੇ ਨਾਲ
ਦਿਲਜੀਤ ਦਾ ਟੂਰ ਹੋਇਆ ਸ਼ੁਰੂ, ਦੋਸਾਂਝਾਵਲੇ ਦਾ ਇਹ ਵੀਡੀਓ ਕਰ ਰਿਹਾ ਸਭ ਨੂੰ ਭਾਵੁਕ

ਟਾਪ ਹੈਡਲਾਈਨ

ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਕਈ ਮੁੱਦਿਆਂ 'ਤੇ ਲਿਆ ਜਾ ਸਕਦਾ ਫੈਸਲਾ; ਜਾਣੋ
ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਕਈ ਮੁੱਦਿਆਂ 'ਤੇ ਲਿਆ ਜਾ ਸਕਦਾ ਫੈਸਲਾ; ਜਾਣੋ
ਰੇਲਵੇ ਟ੍ਰੈਕ 'ਤੇ ਧਮਾਕੇ ਤੋਂ ਬਾਅਦ ਪੰਜਾਬ ਤੋਂ ਦਿੱਲੀ ਜਾਣ ਵਾਲੀਆਂ ਰੇਲਾਂ ਰੱਦ
ਰੇਲਵੇ ਟ੍ਰੈਕ 'ਤੇ ਧਮਾਕੇ ਤੋਂ ਬਾਅਦ ਪੰਜਾਬ ਤੋਂ ਦਿੱਲੀ ਜਾਣ ਵਾਲੀਆਂ ਰੇਲਾਂ ਰੱਦ
BJP 'ਚ ਸ਼ਾਮਲ ਹੋਣਗੇ AAP ਦੇ ਮੰਤਰੀ ਸੰਜੀਵ ਅਰੋੜਾ! ਪਿਛਲੇ ਦਿਨੀਂ ਪਿਆ ਸੀ ਛਾਪਾ, ਹੁਣ ਖੁਦ ਸਾਫ ਕਰ'ਤੀ ਤਸਵੀਰ
BJP 'ਚ ਸ਼ਾਮਲ ਹੋਣਗੇ AAP ਦੇ ਮੰਤਰੀ ਸੰਜੀਵ ਅਰੋੜਾ! ਪਿਛਲੇ ਦਿਨੀਂ ਪਿਆ ਸੀ ਛਾਪਾ, ਹੁਣ ਖੁਦ ਸਾਫ ਕਰ'ਤੀ ਤਸਵੀਰ
ਤਾਬੜਤੋੜ ਗੋਲੀਆਂ ਨਾਲ ਦਹਿਲਿਆ ਪੰਜਾਬ ਦਾ ਆਹ ਸ਼ਹਿਰ, 2 ਦੀ ਮੌਤ, ਬਾਈਕ 'ਤੇ ਆਏ 6 ਲੋਕਾਂ ਨੇ ਮਚਾਇਆ ਤਹਿਲਕਾ; ਮੱਚਿਆ ਚੀਕ ਚੀਹਾੜਾ
ਤਾਬੜਤੋੜ ਗੋਲੀਆਂ ਨਾਲ ਦਹਿਲਿਆ ਪੰਜਾਬ ਦਾ ਆਹ ਸ਼ਹਿਰ, 2 ਦੀ ਮੌਤ, ਬਾਈਕ 'ਤੇ ਆਏ 6 ਲੋਕਾਂ ਨੇ ਮਚਾਇਆ ਤਹਿਲਕਾ; ਮੱਚਿਆ ਚੀਕ ਚੀਹਾੜਾ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਲੁਧਿਆਣਾ 'ਚ ਪਿਆ ਮੀਂਹ, ਕਈ ਥਾਵਾਂ 'ਤੇ ਛਾਏ ਬੱਦਲ; ਹਨੇਰੀ ਅਤੇ ਮੀਂਹ ਦਾ ਅਲਰਟ
ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਲੁਧਿਆਣਾ 'ਚ ਪਿਆ ਮੀਂਹ, ਕਈ ਥਾਵਾਂ 'ਤੇ ਛਾਏ ਬੱਦਲ; ਹਨੇਰੀ ਅਤੇ ਮੀਂਹ ਦਾ ਅਲਰਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 20 ਅਧਿਕਾਰੀਆਂ ਦਾ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 20 ਅਧਿਕਾਰੀਆਂ ਦਾ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਰੇਲਵੇ ਟ੍ਰੈਕ 'ਤੇ ਧਮਾਕਾ, ਟੁੱਟੀ ਪਟੜੀ, ਲਾਸ਼ ਦੇ ਚਿਰਥੜੇ ਵੀ ਮਿਲੇ; ਮੱਚਿਆ ਹੜਕੰਪ
ਪੰਜਾਬ 'ਚ ਰੇਲਵੇ ਟ੍ਰੈਕ 'ਤੇ ਧਮਾਕਾ, ਟੁੱਟੀ ਪਟੜੀ, ਲਾਸ਼ ਦੇ ਚਿਰਥੜੇ ਵੀ ਮਿਲੇ; ਮੱਚਿਆ ਹੜਕੰਪ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਅਪ੍ਰੈਲ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਅਪ੍ਰੈਲ 2026
Punjab News: ਪੰਜਾਬ ਦੀ ਸਿਆਸਤ 'ਚ ਆਇਆ ਭੂਚਾਲ, ਹੁਣ ਇਸ ਹਲਕੇ ’ਚ AAP ਲਈ ਖੜ੍ਹਾ ਹੋਇਆ ਸਿਆਸੀ ਸੰਕਟ; ਸਰਪੰਚਾਂ-ਚੇਅਰਮੈਨਾਂ ਤੇ ਆਗੂਆਂ ਵੱਲੋਂ ਅਸਤੀਫਿਆਂ ਦੀ...
ਪੰਜਾਬ ਦੀ ਸਿਆਸਤ 'ਚ ਆਇਆ ਭੂਚਾਲ, ਹੁਣ ਇਸ ਹਲਕੇ ’ਚ AAP ਲਈ ਖੜ੍ਹਾ ਹੋਇਆ ਸਿਆਸੀ ਸੰਕਟ; ਸਰਪੰਚਾਂ-ਚੇਅਰਮੈਨਾਂ ਤੇ ਆਗੂਆਂ ਵੱਲੋਂ ਅਸਤੀਫਿਆਂ ਦੀ...
IPL 2026: ਆਈਪੀਐੱਲ ਵਿਚਾਲੇ ਹੋਏਗਾ ਵੱਡਾ ਫੇਰਬਦਲ, ਇਨ੍ਹਾਂ 4 ਟੀਮਾਂ ਦੇ ਬਦਲਣਗੇ ਕਪਤਾਨ? ਲਿਸਟ 'ਚ ਚੈਂਪੀਅਨ ਫਰੈਂਚਾਇਜ਼ੀ ਦਾ ਨਾਮ ਸ਼ਾਮਲ...
ਆਈਪੀਐੱਲ ਵਿਚਾਲੇ ਹੋਏਗਾ ਵੱਡਾ ਫੇਰਬਦਲ, ਇਨ੍ਹਾਂ 4 ਟੀਮਾਂ ਦੇ ਬਦਲਣਗੇ ਕਪਤਾਨ? ਲਿਸਟ 'ਚ ਚੈਂਪੀਅਨ ਫਰੈਂਚਾਇਜ਼ੀ ਦਾ ਨਾਮ ਸ਼ਾਮਲ...
Big News: ਵੱਡੀ ਖਬਰ, ਭਾਜਪਾ ਉਮੀਦਵਾਰ ਦੇ ਘਰ ਦੇ ਬਾਹਰ ਫਾਇਰਿੰਗ, CISF ਜਵਾਨ ਜ਼ਖਮੀ; ਘਰ 'ਤੇ ਬੰਬ ਵੀ ਸੁੱਟਿਆ...
Big News: ਵੱਡੀ ਖਬਰ, ਭਾਜਪਾ ਉਮੀਦਵਾਰ ਦੇ ਘਰ ਦੇ ਬਾਹਰ ਫਾਇਰਿੰਗ, CISF ਜਵਾਨ ਜ਼ਖਮੀ; ਘਰ 'ਤੇ ਬੰਬ ਵੀ ਸੁੱਟਿਆ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; 6.1 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; 6.1 ਤੀਬਰਤਾ ਨਾਲ ਜ਼ਬਰਦਸਤ...
Embed widget