ED ਦੀ ਛਾਪੇਮਾਰੀ 'ਤੇ ਕੇਜਰੀਵਾਲ ਦਾ ਨਿਸ਼ਾਨਾ

ED Raids in Punjab and Delhi: ਦਿੱਲੀ ਆਬਕਾਰੀ ਨੀਤੀ 'ਚ ਕਥਿਤ ਘਪਲੇ ਦੇ ਦੋਸ਼ਾਂ ਵਿਚਕਾਰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼ੁੱਕਰਵਾਰ ਨੂੰ ਰਾਸ਼ਟਰੀ ਰਾਜਧਾਨੀ ਦਿੱਲੀ ਤੇ ਪੰਜਾਬ 'ਚ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ। ਈਡੀ ਵੱਲੋਂ ਤਲਾਸ਼ੀ ਲਈ ਜਾ ਰਹੀ ਹੈ। ਇਸ ਉੱਪਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਤਿੱਖਾ ਹਮਲਾ ਕੀਤਾ ਹੈ। 

JOIN US ON

Telegram
Sponsored Links by Taboola