ਪੜਚੋਲ ਕਰੋ
Advertisement
Former CM Beant Singh ਦੇ ਬੁੱਤ 'ਤੇ ਲਿਖੇ Khalistan Zidabad ਦੇ ਨਾਅਰੇ
ਕੁਝ ਸ਼ਰਾਰਤੀ ਅਨਸਰਾਂ ਨੇ ਜਲੰਧਰ (Jalandhar) ਦੇ ਬੀਐਮਸੀ ਚੌਕ (BMC Chowk) ਵਿੱਚ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ (Beant Singh) ਦੇ ਬੁੱਤ ਤੇ ਪੰਜਾਬ ਸਰਕਾਰ ਵੱਲੋਂ 29 ਅਗਸਤ ਤੋਂ ਸ਼ੁਰੂ ਕੀਤੇ ਜਾ ਰਹੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਪੋਸਟਰਾਂ ’ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਹਨ। ਇਸ ਦੇ ਨਾਲ ਹੀ ਜਲੰਧਰ ਪੁਲਿਸ ਸਾਬਕਾ ਮੁੱਖ ਮੰਤਰੀ ਦੇ ਬੁੱਤ ਦੇ ਸ਼ੀਸ਼ੇ 'ਤੇ ਲਿਖੇ ਨਾਅਰੇ ਨੂੰ ਧੋਣ ਦੀ ਬਜਾਏ ਉਸ 'ਤੇ ਕਾਲਖ ਪੋਤ ਕੇ ਚਲੀ ਗਈ।
ਪੰਜਾਬ
ਇਕੱਲੇ ਵੈਟ ਤੇ ਜੀਐਸਟੀ ਤੋਂ 90 ਕਰੋੜ ਦਾ ਘਾਟਾ, 'ਪੰਜਾਬ ਬੰਦ' ਨੇ ਸਰਕਾਰੀ ਖ਼ਜ਼ਾਨੇ ਦੀਆਂ ਕੱਢਵਾਈਆਂ ਚੀਕਾਂ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਦੇਸ਼
ਪੰਜਾਬ
ਪੰਜਾਬ
ਟ੍ਰੈਂਡਿੰਗ ਟੌਪਿਕ
Advertisement