ਪੜਚੋਲ ਕਰੋ
Advertisement
Khanna AAP Leader Murder Case | ਖੰਨਾ 'ਚ AAP ਆਗੂ ਦੇ ਕਤਲ ਦਾ ਅਕਾਲੀ ਦਲ ਨਾਲ ਕੁਨੈਕਸ਼ਨ ਆਇਆ ਸਾਹਮਣੇ !!!
Khanna AAP Leader Murder Case | ਖੰਨਾ 'ਚ AAP ਆਗੂ ਦੇ ਕਤਲ ਦਾ ਅਕਾਲੀ ਦਲ ਨਾਲ ਕੁਨੈਕਸ਼ਨ ਆਇਆ ਸਾਹਮਣੇ !!!
AAP ਆਗੂ ਤਰਲੋਚਨ ਸਿੰਘ ਦੇ ਕਤਲ ਮਾਮਲੇ 'ਚ ਗ੍ਰਿਫ਼ਤਾਰੀ
ਪੁਰਾਣੀ ਰੰਜਿਸ਼ ਦੇ ਚਲਦਿਆਂ ਕੀਤਾ ਗਿਆ ਕਤਲ
ਪੁਲਿਸ ਨੇ ਮਾਮਲੇ 'ਚ ਕੀਤੀ ਮੁਲਜ਼ਮ ਦੀ ਗ੍ਰਿਫ਼ਤਾਰੀ
ਮੁਲਜ਼ਮ ਰਣਜੀਤ ਸਿੰਘ ਨੇ ਰੰਜਿਸ਼ ਦੇ ਚਲਦਿਆਂ ਕੀਤਾ ਕਤਲ
ਖੰਨਾ ਪੁਲਿਸ ਨੇ ਆਪ ਆਗੂ ਤਰਲੋਚਨ ਸਿੰਘ ਦੇ ਕਤਲ ਕੇਸ ਦੀ ਗੁੱਥੀ ਸੁਲਝਾ ਲਈ ਹੈ |
ਇਸ ਕਤਲ ਮਾਮਲੇ ਚ ਪਿੰਡ ਦੇ ਹੀ ਰਹਿਣ ਵਾਲੇ ਰਣਜੀਤ ਸਿੰਘ ਨਾਮੀ ਵਿਅਕਤੀ ਦੀ ਗਿਰਫਤਾਰੀ ਹੋਈ ਹੈ |
ਮੁਲਜ਼ਮ ਖੰਨਾ ਮੰਡੀ ਚ ਆੜਤ ਦਾ ਕੰਮ ਕਰਦਾ ਹੈ।
ਦੱਸਿਆ ਜਾ ਰਿਹਾ ਹੈ ਕਿ ਕਤਲ ਪੁਰਾਣੀ ਰੰਜਿਸ਼ ਦੇ ਚਲਦਿਆਂ ਕੀਤਾ ਗਿਆ ਹੈ |
5-6 ਸਾਲ ਪਹਿਲਾਂ ਮੁਲਜ਼ਮ ਆੜ੍ਹਤੀਏ ਦਾ ਤਰਲੋਚਨ ਸਿੰਘ ਨਾਲ ਝਗੜਾ ਹੋਇਆ ਸੀ।
ਇਸੇ ਰੰਜਿਸ਼ ਦੇ ਚਲਦਿਆਂ ਉਸਨੇ ਤਰਲੋਚਨ ਸਿੰਘ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰਿਆ ਹੈ |
ਇਸ ਮਾਮਲੇ ਸੰਬੰਧੀ ਆਈਜੀ ਧੰਨਪ੍ਰੀਤ ਕੌਰ ਖੰਨਾ ਵਿਚ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਹੈ
Tags :
PUNJAB NEWSਪੰਜਾਬ
Ranjit Singh Dhadrianwale Rape Murder Case |ਰੇਪ ਨਹੀਂ ਸਾਜਿਸ਼ ਢੱਡਰੀਆਂ ਵਾਲੇ ਦਾ ਵੱਡਾ ਖ਼ੁਲਾਸਾ! |Abp Sanjha
MC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |
MC Election Result | ਨਗਰ ਨਿਗਮ ਚੋਣਾਂ 'ਚ ਕਿਸਨੇ ਮਾਰੀ ਬਾਜ਼ੀ! ਦੇਖੋ ਖਾਸ ਰਿਪੋਰਟ
Giyani Harpreet Singh| ਸੰਗਤਾਂ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਆਰੋਪ ਲਾਉਣ ਵਾਲੇ ਸ਼ਖਸ ਦੇ ਕੀਤੇ ਖੁਲਾਸੇ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕਾਰੋਬਾਰ
ਦੇਸ਼
ਪੰਜਾਬ
ਟ੍ਰੈਂਡਿੰਗ ਟੌਪਿਕ
Advertisement