Khanna Bank Loot : ਖੰਨਾ ਬੈਂਕ ਡਕੈਤੀ ਕਰਨ ਵਾਲੇ ਕਾਬੂ - ਅਜਨਾਲਿਓਂ ਗਏ ਸੀ ਬੈਂਕ ਲੁੱਟਣ !!!
Continues below advertisement
Khanna Bank Loot : ਖੰਨਾ ਬੈਂਕ ਡਕੈਤੀ ਕਰਨ ਵਾਲੇ ਕਾਬੂ - ਅਜਨਾਲਿਓਂ ਗਏ ਸੀ ਬੈਂਕ ਲੁੱਟਣ !!!
ਖੰਨਾ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ
11 ਜੂਨ ਨੂੰ ਦਿਨ ਦਿਹਾੜੇ ਖੰਨਾ ਸਥਿਤ ਪੰਜਾਬ ਐਂਡ ਸਿੰਧ ਬੈਂਕ ਲੁੱਟਣ ਵਾਲੇ ਤਿੰਨੋ ਮੁਲਜ਼ਮ ਦਬੋਚੇ ਗਏ ਹਨ
ਤਿੰਨੋਂ ਅਜਨਾਲਾ, ਅੰਮ੍ਰਿਤਸਰ ਦੇ ਵਸਨੀਕ ਹਨ।
ਮੁਲਜ਼ਮਾਂ ਕੋਲੋਂ ਨਕਦੀ, ਇੱਕ ਕਾਰ ਅਤੇ ਮੋਟਰਸਾਈਕਲ ਬਰਾਮਦ ਹੋਇਆ
ਮੁਲਜ਼ਮਾਂ ਨੇ ਖੰਨਾ ਬੈਂਕ ਡਕੈਤੀ ਤੋਂ ਪਹਿਲਾਂ ਇਕ ਪੈਟਰੋਲ ਪੰਪ ਤੇ ਵੀ ਲੁੱਟ ਨੂੰ ਅੰਜਾਮ ਦਿੱਤਾ ਸੀ
ਇਸ ਮਾਮਲੇ ਸੰਬੰਧੀ ਖੰਨਾ ਦੇ ਐਸਪੀ ਸੌਰਵ ਜਿੰਦਲ ਨੇ ਪ੍ਰੈਸ ਕਾਨਫਰੰਸ ਕਰਕੇ ਵੱਡੇ ਖੁਲਾਸੇ ਕੀਤੇ ਹਨ
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Whatsapp Channle abpsanjha
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।
Continues below advertisement