ਪੜਚੋਲ ਕਰੋ

Punjabi Death In Canada | ਵਿਆਹ ਤੋਂ ਪਹਿਲਾਂ ਮਾਤਮ - ਖੰਨਾ ਦੇ ਨੌਜਵਾਨ ਦੀ ਕੈਨੇਡਾ 'ਚ ਸੜਕ ਹਾਦਸੇ ਵਿੱਚ ਮੌਤ

Khanna News:  ਵਿਆਹ ਤੋਂ ਪਹਿਲਾਂ ਮਾਤਮ - ਖੰਨਾ ਦੇ ਨੌਜਵਾਨ ਦੀ ਕੈਨੇਡਾ 'ਚ ਸੜਕ ਹਾਦਸੇ ਵਿੱਚ ਮੌਤ 

#Khanna #Punjabiboy #Death #Canada #Accident #Vishavrajsingh #abplive
-ਘਰ ਹੋ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ - ਕੈਨੇਡਾ 'ਚ ਮੁੰਡੇ ਦੀ ਮੌਤ 

ਘਰ ਵਿਚ ਵਿਆਹ ਦੀਆਂ ਤਿਆਰੀਆਂ ਚਲ ਰਹੀਆਂ ਸਨ - ਪੁੱਤ ਨੇ ਕੈਨੇਡਾ ਤੋਂ ਪੰਜਾਬ ਆਉਣਾ ਸੀ 
ਤੇ ਪਰਿਵਾਰ ਨੇ ਲਾੜਾ ਬਣਾ ਪੁੱਤ ਨੂੰ ਵਿਆਹ ਕੇ ਲਿਆਉਣਾ ਸੀ 
ਲੇਕਿਨ ਅਣਹੋਣੀ ਨੂੰ ਕੁਝ ਹੋਰ ਹੀ ਮਨਜ਼ੂਰ ਸੀ 
ਵਿਆਹ ਤੋਂ ਪਹਿਲਾਂ ਖੁਸ਼ੀਆਂ ਮਾਤਮ ਚ ਬਦਲ ਗਈਆਂ - ਕਨੇਡਾ ਚ ਇਕ ਸੜਕ ਹਾਦਸੇ ਦੌਰਾਨ ਪੁੱਤ ਦੀ ਮੌਤ ਹੋ ਗਈ ਹੈ |

ਖੰਨਾ ਦਾ ਨੌਜਵਾਨ ਵਿਸ਼ਵਰਾਜ ਸਿੰਘ ਗਿੱਲ 
ਜੋ ਕਿ ਕੈਨੇਡਾ ਦੇ ਸ਼ਹਿਰ ਕੈਲੇਡਨ ਵਿੱਚ 31 ਦਸੰਬਰ ਦੀ ਰਾਤ ਨੂੰ ਹਾਦਸੇ ਦਾ ਸ਼ਿਕਾਰ ਹੋ ਗਿਆ |
ਵਿਸ਼ਵਰਾਜ ਦੀ ਮੌਤ ਕਾਰਨ ਉਸ ਦੇ ਘਰ ਵਿੱਚ ਖੁਸ਼ੀ ਦਾ ਮਾਹੌਲ ਸੋਗ ਵਿੱਚ ਬਦਲ ਗਿਆ। 
ਪਰਿਵਾਰ ਮੁਤਾਬਕ ਵਿਸ਼ਵਰਾਜ ਸਿੰਘ 2017 ਚ ਪੜ੍ਹਾਈ ਕਰਨ ਲਈ ਕੈਨੇਡਾ ਗਿਆ ਸੀ,ਤੇ ਸ਼ਹਿਰ ਬਰੈਂਪਟਨ ਵਿਚ ਰਹਿ ਰਿਹਾ ਸੀ। 
ਉਸ ਦੀ ਮੰਗਣੀ ਕੈਨੇਡਾ ਦੀ ਇਕ ਲੜਕੀ ਨਾਲ ਹੋਈ ਸੀ, ਜੋ ਕੁਝ ਦਿਨ ਪਹਿਲਾਂ ਹੀ ਵਿਆਹ ਲਈ ਭਾਰਤ ਆਈ ਹੈ 
ਕੁਝ ਦਿਨਾਂ ਤੱਕ ਵਿਸ਼ਵਰਾਜ ਨੇ ਵੀ ਘਰ ਆਉਣਾ ਸੀ |ਲੇਕਿਨ ਉਸ ਤੋਂ ਪਹਿਲਾਂ ਭਾਣਾ ਵਾਪਰ ਗਿਆ |
ਵਿਸ਼੍ਵਰਜ ਸਿੰਘ ਦੀ ਸੜਕੀ ਹਾਦਸੇ ਚ ਮੌਤ ਹੋ ਗਈ 
ਇਹ ਖ਼ਬਰ ਜਿਵੇਂ ਹੀ ਘਰ ਪਹੁੰਚੀ ਤਾਂ ਪਰਿਵਾਰ ਸਦਮੇ ਚ ਚਲਾ ਗਿਆ

Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-live-abp-news-abp-ananda/id811114904?mt=8 
Download ABP App for Android: https://play.google.com/store/apps/details?id=com.winit.starnews.hin&hl=en

ਵੀਡੀਓਜ਼ ਪੰਜਾਬ

Ranjit Singh Dhadrianwale Rape Murder Case |ਰੇਪ ਨਹੀਂ ਸਾਜਿਸ਼ ਢੱਡਰੀਆਂ ਵਾਲੇ ਦਾ ਵੱਡਾ ਖ਼ੁਲਾਸਾ! |Abp Sanjha

ਸ਼ਾਟ ਵੀਡੀਓ ਪੰਜਾਬ

ਹੋਰ ਵੇਖੋ
Advertisement

ਫੋਟੋਗੈਲਰੀ

Advertisement

ਵੀਡੀਓਜ਼

Ranjit Singh Dhadrianwale Rape Murder Case |ਰੇਪ ਨਹੀਂ ਸਾਜਿਸ਼ ਢੱਡਰੀਆਂ ਵਾਲੇ ਦਾ ਵੱਡਾ ਖ਼ੁਲਾਸਾ! |Abp SanjhaMC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |MC Election Result | ਨਗਰ ਨਿਗਮ ਚੋਣਾਂ 'ਚ ਕਿਸਨੇ ਮਾਰੀ ਬਾਜ਼ੀ! ਦੇਖੋ ਖਾਸ ਰਿਪੋਰਟ
Advertisement

ਟਾਪ ਹੈਡਲਾਈਨ

Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Power Cut in Punjab: ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ

Punjab News: ਪੰਜਾਬ ਦੇ ਇਸ ਮਸ਼ਹੂਰ ਹੋਟਲ ਦੇ ਬਾਹਰ ਤਾੜ-ਤਾੜ ਚੱਲੀਆਂ ਗੋ*ਲੀਆਂ, 5 ਜ਼ਖਮੀ, ਜਾਣੋ ਮਾਮਲਾ

Punjab News: ਪੰਜਾਬ ਵਾਸੀ ਜ਼ਰੂਰ ਪੜ੍ਹ ਲੈਣ ਇਹ ਖਬਰ, ਸਰਦੀਆਂ ਦੀਆਂ ਛੁੱਟੀਆਂ ਸਬੰਧੀ ਵੱਡੀ ਅਪਡੇਟ

ABP Premium
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

'ਕਿਸਾਨ ਆਗੂ ਡੱਲੇਵਾਲ ਦੀ ਹਾਲਤ ਗੰਭੀਰ, ਕਿਸੇ ਵੇਲੇ ਵੀ ਪੈ ਸਕਦਾ ਦਿਲ ਦਾ ਦੌਰਾ', ਮਰਨ ਵਰਤ ਦੇ 27ਵੇਂ ਦਿਨ ਬੋਲੇ ਡਾਕਟਰ

ਇਨ੍ਹਾਂ ਸਬਜ਼ੀਆਂ 'ਚ ਲੁਕਿਆ ਸਿਹਤ ਦਾ ਖਜਾਨਾ, ਬਿਮਾਰੀਆਂ ਤੋਂ ਬਚਣਾ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ

UP 'ਚ ਪੰਜਾਬ ਪੁਲਿਸ ਨੇ ਕੀਤਾ ਐਨਕਾਉਂਟਰ, ਗੁਰਦਾਸਪੁਰ ਦੇ 3 ਨੌਜਵਾਨਾਂ ਨੂੰ ਲੱਗੀ ਗੋਲੀ, ਤਿੰਨਾਂ ਦੀ ਮੌਤ

ਹੁਣ ਫ੍ਰੀ 'ਚ ਲੈ ਸਕੋਗੇ ਲਾਈਵ ਟੀਵੀ ਅਤੇ OTT ਕੰਟੈਂਟ ਦਾ ਮਜ਼ਾ, BSNLਯੂਜ਼ਰਸ ਦੇ ਲਈ ਸ਼ੁਰੂ ਹੋਈ ਆਹ ਸਪੈਸ਼ਲ ਸਰਵਿਸ

Embed widget