ਪੜਚੋਲ ਕਰੋ

Khanna Immigration Fraud | ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੇ ਗਏ 500 ਤੋਂ ਵੱਧ ਲੋਕ

ਕਰੋੜਾਂ ਰੁਪਏ ਠੱਗ ਕੇ ਟਰੈਵਲ ਏਜੰਟ ਫ਼ਰਾਰ 

#Khanna #Crime #Immigrationfraud #abplive

ਵਿਦੇਸ਼ ਭੇਜਣ ਦੇ ਨਾਂਅ 'ਤੇ 500 ਤੋਂ ਵੱਧ ਲੋਕਾਂ ਨਾਲ ਠੱਗੀ ਵੱਜੀ ਹੈ 
ਤੇ ਟਰੈਵਲ ਏਜੰਟ ਕਰੋੜਾਂ ਰੁਪਏ ਠੱਗ ਕੇ ਦਫ਼ਤਰ ਨੂੰ ਤਾਲਾ ਲਗਾ ਕੇ ਫ਼ਰਾਰ ਹੋ ਚੁੱਕਾ ਹੈ |
ਖਬਰ ਖੰਨਾ ਤੋਂ ਸਾਹਮਣੇ ਆਈ ਹੈ 
ਜਿਥੇ ਸੈਂਕੜਾਂ ਨੌਜਵਾਨ ਇਮੀਗ੍ਰੇਸ਼ਨ ਕੰਪਨੀ ਦੀ ਧੋਖਾਧੜੀ ਦਾ ਸ਼ਿਕਾਰ ਹੋਏ ਹਨ |
ਇਸ ਕੰਪਨੀ ਨੇ ਪੰਜਾਬ ਦੇ ਵੱਖ-ਵੱਖ ਜ਼ਿਲਿਆਂ 'ਚ 500 ਤੋਂ ਵੱਧ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਂ 'ਤੇ 
ਆਪਣਾ ਸ਼ਿਕਾਰ ਬਣਾਇਆ। ਕਰੋੜਾਂ ਰੁਪਏ ਦੀ ਠੱਗੀ ਮਾਰਨ ਤੋਂ ਬਾਅਦ ਕੰਪਨੀ ਦੇ ਮਾਲਕ 
ਅਤੇ ਸਟਾਫ਼ ਦਫ਼ਤਰ ਬੰਦ ਕਰਕੇ ਫਰਾਰ ਹੋ ਗਏ। ਇਸ ਕੰਪਨੀ ਦਾ ਸ਼ਿਕਾਰ ਹੋਏ ਨੌਜਵਾਨ ਅਤੇ 
ਉਨ੍ਹਾਂ ਦੇ ਪਰਿਵਾਰਾਂ ਨੇ ਬੈਨਰ ਫੜ੍ਹ ਕੇ ਐਸਐਸਪੀ ਦਫ਼ਤਰ ਦੇ ਬਾਹਰ ਰੋਸ਼ ਮਾਰਚ ਕੀਤਾ ਹੈ ਤੇ ਪੁਲਿਸ ਪ੍ਰਸ਼ਾਸਨ ਕੋਲੋਂ 
ਉਕਤ ਮੁਲਜ਼ਮਾਂ ਦੀ ਗਿਰਫਤਾਰੀ ਦੀ ਮੰਗ ਕੀਤੀ ਹੈ |
ਡੀਐਸਪੀ ਹਰਜਿੰਦਰ ਸਿੰਘ ਗਿੱਲ ਨੇ ਇਸ ਸੰਬੰਧੀ ਜਾਣਕਾਰੀ ਦਿੱਤੀ ਤੇ ਦੱਸਿਆ ਕਿ ਮੁਲਜ਼ਮਾਂ ਨੂੰ ਕਾਬੂ ਕਰਨ ਲਈ 
ਛਾਪੇਮਾਰੀ ਤੇ ਜਾਂਚ ਕੀਤੀ ਜਾ ਰਹੀ ਹੈ

Subscribe Our Channel: ABP Sanjha   

 / @abpsanjha  

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਮੈਨੂੰ CM ਬਣਾਓ, ਮੈਂ ਗੈਂਗਸਟਰਵਾਦ ਕਰ ਦਿਆਂਗਾ ਸਾਫ਼
ਪੰਜਾਬ 'ਚ CM ਨਹੀਂ, ਗੈਂਗਸਟਰ ਕਰ ਰਹੇ ਨੇ ਰਾਜ
ਆਪ ਦੀਆਂ ਝੂਠੀਆਂ ਗੱਲਾਂ 'ਚ ਫੱਸ ਗਏ ਪੰਜਾਬ ਦੇ ਲੋਕ, CM ਨੂੰ ਬੋਲੇ ਸੁਖਬੀਰ ਬਾਦਲ
“ਅਸੀਂ ਝੂਠੇ ਪਰਚਿਆਂ ਤੋਂ ਨਹੀਂ ਡਰਦੇ!” – ਮਜੀਠੀਆ ਦੀ ਲਲਕਾਰ
“ਪੰਜਾਬ ‘ਤੇ ਕਰਜ਼ੇ ਦਾ ਪਹਾੜ!” – ਮਜੀਠੀਆ ਨੇ ਘੇਰੇ CM ਮਾਨ

ਟਾਪ ਹੈਡਲਾਈਨ

Trump ਨੂੰ ਲੱਗਿਆ ਤਕੜਾ ਝਟਕਾ! ਅਮਰੀਕੀ ਜਹਾਜ਼ ਇਰਾਕ 'ਚ ਕ੍ਰੈਸ਼; ਮੱਚਿਆ ਹੜਕੰਪ

ਪੰਜਾਬ-ਚੰਡੀਗੜ੍ਹ 'ਚ ਕੱਲ੍ਹ ਤੋਂ ਬਦਲੇਗਾ ਮੌਸਮ, 4 ਦਿਨ ਮੀਂਹ ਅਤੇ ਹਨੇਰੀ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ

Chandigarh Police ਵੱਲੋਂ ਗੁਰਪਤਵੰਤ ਸਿੰਘ ਪੰਨੂ ਖਿਲਾਫ਼ 'ਅਨਟ੍ਰੇਸਡ' ਰਿਪੋਰਟ ਦਾਇਰ , ਜੱਜਾਂ ਨੂੰ ਜਾਨੋਂ ਮਾਰਨ ਦੀ ਦਿੱਤੀ ਸੀ ਧਮਕੀ

Chandigarh 'ਚ ਗੈਸ ਏਜੰਸੀ ਨੂੰ ਲਗਾਇਆ ਤਾਲਾ ,ਅੰਮ੍ਰਿਤਸਰ ਵਿੱਚ ਵੀ ਏਜੰਸੀ ਬੰਦ, Out of Stock

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਕੱਲ੍ਹ ਤੋਂ ਬਦਲੇਗਾ ਮੌਸਮ, 4 ਦਿਨ ਮੀਂਹ ਅਤੇ ਹਨੇਰੀ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਕੱਲ੍ਹ ਤੋਂ ਬਦਲੇਗਾ ਮੌਸਮ, 4 ਦਿਨ ਮੀਂਹ ਅਤੇ ਹਨੇਰੀ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
Trump ਨੂੰ ਲੱਗਿਆ ਤਕੜਾ ਝਟਕਾ! ਅਮਰੀਕੀ ਜਹਾਜ਼ ਇਰਾਕ 'ਚ ਕ੍ਰੈਸ਼; ਮੱਚਿਆ ਹੜਕੰਪ
Trump ਨੂੰ ਲੱਗਿਆ ਤਕੜਾ ਝਟਕਾ! ਅਮਰੀਕੀ ਜਹਾਜ਼ ਇਰਾਕ 'ਚ ਕ੍ਰੈਸ਼; ਮੱਚਿਆ ਹੜਕੰਪ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਮਾਰਚ 2026

Sidhu Moosewala ਕਤਲ ਮਾਮਲੇ 'ਚ ਪਵਨ ਬਿਸ਼ਨੋਈ ਅਤੇ ਜਗਤਾਰ ਸਿੰਘ ਨੂੰ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ 

Kapurthala News : ਪਿੰਡ ਸ਼ੇਖੂਪੁਰ 'ਚ ਇੱਕ ਘਰ 'ਚੋਂ ਲੱਖਾਂ ਦੀ ਨਕਦੀ ਤੇ ਸੋਨਾ ਲੈ ਕੇ ਫ਼ਰਾਰ ਹੋਏ ਚੋਰ ,ਵਿਆਹ 'ਤੇ ਗਿਆ ਸੀ ਪਰਿਵਾਰ 

ਪੰਜਾਬ ਮਹਿਲਾ ਕਮਿਸ਼ਨ ਦੇ ਸਾਹਮਣੇ ਪੇਸ਼ ਹੋਏ ਸੁਖਪਾਲ ਖਹਿਰਾ ਦੇ ਬੇਟੇ , ਜਵਾਬ ਦੇਣ ਲਈ ਮੰਗਿਆ ਇੱਕ ਹਫ਼ਤੇ ਦਾ ਸਮਾਂ ,ਕਾਂਗਰਸ ਨੇ CM ਖਿਲਾਫ਼ ਦਿੱਤੀ ਸ਼ਿਕਾਇਤ

Firing: ਵੱਡੀ ਵਾਰਦਾਤ, ਮੈਨੇਜਰ ਤੇ ਡਿਪਟੀ ਮੈਨੇਜਰ ਦਾ ਕਤਲ, ਅੰਨ੍ਹੇਵਾਹ ਚੱਲੀਆਂ ਗੋਲੀਆਂ; ਦੁਪਹਿਰ ਵੇਲੇ ਪਲਾਂਟ 'ਚ...
ਵੱਡੀ ਵਾਰਦਾਤ, ਮੈਨੇਜਰ ਤੇ ਡਿਪਟੀ ਮੈਨੇਜਰ ਦਾ ਕਤਲ, ਅੰਨ੍ਹੇਵਾਹ ਚੱਲੀਆਂ ਗੋਲੀਆਂ; ਦੁਪਹਿਰ ਵੇਲੇ ਪਲਾਂਟ 'ਚ...
Bikram Majithia ਨੇ ਚੰਡੀਗੜ੍ਹ ਅਦਾਲਤ 'ਚ ਪੇਸ਼ੀ ਤੋਂ ਮੰਗੀ ਛੋਟ , ਬਠਿੰਡਾ 'ਚ ਅਕਾਲੀ ਦਲ ਦੀ ਮੀਟਿੰਗ ਦਾ ਦਿੱਤਾ ਹਵਾਲਾ 

Embed widget