ਪੜਚੋਲ ਕਰੋ

Khanna News | ਕਾਂਸ਼ੀ ਗਏ ਖੰਨਾ ਦੇ ਸੇਵਾਮੁਕਤ ਸੂਬੇਦਾਰ ਦੀ ਭੇਦਭਰੇ ਹਾਲਾਤ 'ਚ ਮੌਤ

Khanna News | ਕਾਂਸ਼ੀ ਗਏ ਖੰਨਾ ਦੇ ਸੇਵਾਮੁਕਤ ਸੂਬੇਦਾਰ ਦੀ ਭੇਦਭਰੇ ਹਾਲਾਤ 'ਚ ਮੌਤ

#Khanna #murder #abplive

ਗੁਰੂ ਰਵਿਦਾਸ ਜਯੰਤੀ ਮੌਕੇ ਖੰਨਾ ਤੋਂ ਕਾਸ਼ੀ ਗਈ ਸੰਗਤ ਵਿਚੋਂ
ਪਿੰਡ ਭੁਰਥਲਾ ਮੰਡੇਰ ਦੇ ਰਹਿਣ ਵਾਲੇ ਸੇਵਾਮੁਕਤ ਸੂਬੇਦਾਰ ਨਿਰਮਲ ਸਿੰਘ ਦੀ ਭੇਦਭਰੀ ਹਾਲਤ ਵਿੱਚ ਮੌਤ ਹੋ ਗਈ ਹੈ
ਯੂਪੀ ਪੁਲਿਸ ਇਸਨੂੰ ਸੜਕ ਹਾਦਸਾ ਦੱਸ ਰਹੀ ਹੈ ਜਦਕਿ ਦੂਜੇ ਪਾਸੇ ਪਰਿਵਾਰ ਨੇ ਇਸਨੂੰ ਟਾਰਗੇਟ ਕਿਲਿੰਗ ਦਾ ਮਾਮਲਾ ਦੱਸਿਆ ਹੈ। ਅਤੇ ਯੂਪੀ ਸਰਕਾਰ ਤੋਂ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਗਈ ਹੈ।
ਮ੍ਰਿਤਕ  ਨਿਰਮਲ ਸਿੰਘ ਦੀ ਧੀ ਦਾ ਕਹਿਣਾ ਹੈ ਕਿ ਮਰਨ ਤੋਂ ਪਹਿਲਾਂ ਉਸਦੇ ਪਿਤਾ ਦਾ ਫੋਨ ਆਇਆ ਸੀ |
ਜਿਨ੍ਹਾਂ ਆਪਣੇ ਤੇ ਹਮਲੇ ਬਾਰੇ ਜਾਣਕਾਰੀ ਦਿੱਤੀ ਸੀ | ਲੇਕਿਨ ਜਦ ਤੱਕ ਪਰਿਵਾਰ ਉਨ੍ਹਾਂ ਤੱਕ ਪਹੁੰਚਦਾ ਉਦੋਂ ਤੱਕ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ |ਪਰਿਵਾਰ ਨੇ ਇਨਸਾਫ ਦੀ ਮੰਗ ਕੀਤੀ ਹੈ |
ਉਥੇ ਹੀ ਪਾਇਲ ਤੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ |
ਓਹਨਾਂ ਵਾਰਾਣਸੀ ਦੇ ਕਮਿਸ਼ਨਰ ਨਾਲ ਫੋਨ 'ਤੇ ਗੱਲ ਕੀਤੀ।  ਵਿਧਾਇਕ ਗਿਆਸਪੁਰਾ ਨੇ ਭਾਜਪਾ ਸਰਕਾਰ 'ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਯੋਗੀ ਰਾਜ 'ਚ ਸ਼ਰੇਆਮ ਕਤਲ ਹੋਇਆ ਹੈ |ਇਸਦੀ ਜਾਂਚ ਹੋਣੀ ਚਾਹੀਦੀ ਹੈ ਤੇ ਪਰਿਵਾਰ ਨੂੰ ਇਨਸਾਫ ਮਿਲਣਾ ਚਾਹੀਦਾ ਹੈ।

Subscribe Our Channel: ABP Sanjha  

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/


Social Media Handles:
YouTube:  

 / abpsanjha  
Facebook:  

 / abpsanjha  
Twitter:  

 / abpsanjha  


Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

Gangster Amritpal Bath ਕੈਨੇਡਾ ਦੇ ਸਰੀ ਬਾਰਡਰ ਤੋਂ ਗ੍ਰਿਫ਼ਤਾਰ, ਵਿਧਾਇਕ ਹਰਮੀਤ ਸੰਧੂ ਨੇ ਦਿੱਤੀ ਜਾਣਕਾਰੀ
Gangster Amritpal Bath ਕੈਨੇਡਾ ਦੇ ਸਰੀ ਬਾਰਡਰ ਤੋਂ ਗ੍ਰਿਫ਼ਤਾਰ, ਵਿਧਾਇਕ ਹਰਮੀਤ ਸੰਧੂ ਨੇ ਦਿੱਤੀ ਜਾਣਕਾਰੀ
SIR Controversy : ਪੰਜਾਬ ਵਿਧਾਨ ਸਭਾ ’ਚ SIR ਖ਼ਿਲਾਫ਼ ਮਤਾ ਪਾਸ, CM ਮਾਨ ਬੋਲੇ- ਪਹਿਲਾਂ ਲੋਕ ਸਰਕਾਰਾਂ ਚੁਣਦੇ ਸੀ, ਹੁਣ ਸਰਕਾਰਾਂ ਵੋਟਰ ਚੁਣ ਰਹੀਆਂ
SIR Controversy : ਪੰਜਾਬ ਵਿਧਾਨ ਸਭਾ ’ਚ SIR ਖ਼ਿਲਾਫ਼ ਮਤਾ ਪਾਸ, CM ਮਾਨ ਬੋਲੇ- ਪਹਿਲਾਂ ਲੋਕ ਸਰਕਾਰਾਂ ਚੁਣਦੇ ਸੀ, ਹੁਣ ਸਰਕਾਰਾਂ ਵੋਟਰ ਚੁਣ ਰਹੀਆਂ
USA ’ਚ ਪੰਜਾਬੀ ਨੌਜਵਾਨ ਦੀ ਮੌਤ, ਮਾਪਿਆਂ ਦਾ ਇਕਲੌਤਾ ਪੁੱਤ ਸੀ ਗੁਰਲਾਲ ਸਿੰਘ, ਪਿੰਡ ’ਚ ਸੋਗ ਦੀ ਲਹਿਰ
USA ’ਚ ਪੰਜਾਬੀ ਨੌਜਵਾਨ ਦੀ ਮੌਤ, ਮਾਪਿਆਂ ਦਾ ਇਕਲੌਤਾ ਪੁੱਤ ਸੀ ਗੁਰਲਾਲ ਸਿੰਘ, ਪਿੰਡ ’ਚ ਸੋਗ ਦੀ ਲਹਿਰ
Liquor Shops Closed : ਪਿਆਕੜਾਂ ਲਈ ਬੁਰੀ ਖ਼ਬਰ ! 2 ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ, ਸਰਕਾਰ ਨੇ ਜਾਰੀ ਕੀਤੇ ਹੁਕਮ, ਜਾਣੋ ਕੀ ਹੈ ਵਜ੍ਹਾ?
Liquor Shops Closed : ਪਿਆਕੜਾਂ ਲਈ ਬੁਰੀ ਖ਼ਬਰ ! 2 ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ, ਸਰਕਾਰ ਨੇ ਜਾਰੀ ਕੀਤੇ ਹੁਕਮ, ਜਾਣੋ ਕੀ ਹੈ ਵਜ੍ਹਾ?

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ ਏਅਰਪੋਰਟ 'ਤੇ 2 ਘੰਟੇ ਬਿਠਾ ਕੇ ਰੱਖਿਆ, ਕਸਟਮ ਹੈੱਡ CEC ਗਿਆਨੇਸ਼ ਕੁਮਾਰ ਦੇ ਸਕੇ ਭਰਾ; ਮੌਕਾ ਮਿਲਣ 'ਤੇ ਬਦਲਾ ਲਿਆ
ਦਿੱਲੀ ਏਅਰਪੋਰਟ 'ਤੇ 2 ਘੰਟੇ ਬਿਠਾ ਕੇ ਰੱਖਿਆ, ਕਸਟਮ ਹੈੱਡ CEC ਗਿਆਨੇਸ਼ ਕੁਮਾਰ ਦੇ ਸਕੇ ਭਰਾ; ਮੌਕਾ ਮਿਲਣ 'ਤੇ ਬਦਲਾ ਲਿਆ
ਕਾਂਗਰਸੀ ਆਗੂ ਸੁਖਪਾਲ ਖਹਿਰਾ ਵਿਧਾਨ ਸਭਾ ਸੈਸ਼ਨ ਤੋਂ ਸਸਪੈਂਡ
ਕਾਂਗਰਸੀ ਆਗੂ ਸੁਖਪਾਲ ਖਹਿਰਾ ਵਿਧਾਨ ਸਭਾ ਸੈਸ਼ਨ ਤੋਂ ਸਸਪੈਂਡ
ਚੰਡੀਗੜ੍ਹ 'ਚ ਵਿਦਿਆਰਥੀ ਦੀ ਛਾਤੀ 'ਚ ਗੋਲੀ ਮਾਰ ਕੇ ਹੱਤਿਆ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਵਿਦਿਆਰਥੀ ਦੀ ਛਾਤੀ 'ਚ ਗੋਲੀ ਮਾਰ ਕੇ ਹੱਤਿਆ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
ਪੰਜਾਬ ਵਿਧਾਨ ਸਭਾ 'ਚ ਕਾਂਗਰਸ ਪ੍ਰਧਾਨ 'ਤੇ ਭੜਕੇ ਵਿੱਤ ਮੰਤਰੀ, ਕਿਹਾ- ਮਿਸਟਰ ਪਰਗਟ ਯੂ ਆਰ ਦ ਮੈਂਬਰ ਆਫ ਚਿੱਟਾ ਪਾਰਟੀ; ਸਿੱਖਾਂ ਦੇ ਗਲਾਂ 'ਚ...
ਪੰਜਾਬ ਵਿਧਾਨ ਸਭਾ 'ਚ ਕਾਂਗਰਸ ਪ੍ਰਧਾਨ 'ਤੇ ਭੜਕੇ ਵਿੱਤ ਮੰਤਰੀ, ਕਿਹਾ- ਮਿਸਟਰ ਪਰਗਟ ਯੂ ਆਰ ਦ ਮੈਂਬਰ ਆਫ ਚਿੱਟਾ ਪਾਰਟੀ; ਸਿੱਖਾਂ ਦੇ ਗਲਾਂ 'ਚ...
ਚੰਡੀਗੜ੍ਹ ਦੇ ਮੁਲਾਜ਼ਮਾਂ ਨੂੰ ਦਿਵਾਲੀ ਦਾ ਤੋਹਫਾ, ਤਨਖਾਹ ਨੂੰ ਲੈਕੇ ਆਇਆ ਵੱਡਾ ਅਪਡੇਟ
ਚੰਡੀਗੜ੍ਹ ਦੇ ਮੁਲਾਜ਼ਮਾਂ ਨੂੰ ਦਿਵਾਲੀ ਦਾ ਤੋਹਫਾ, ਤਨਖਾਹ ਨੂੰ ਲੈਕੇ ਆਇਆ ਵੱਡਾ ਅਪਡੇਟ
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਸਤਾ ਹੋਇਆ ਸੋਨਾ, ਧੜੰਮ ਕਰਕੇ ਡਿੱਗੇ ਰੇਟ; ਚੈੱਕ ਕਰੋ ਰੇਟ
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਸਤਾ ਹੋਇਆ ਸੋਨਾ, ਧੜੰਮ ਕਰਕੇ ਡਿੱਗੇ ਰੇਟ; ਚੈੱਕ ਕਰੋ ਰੇਟ
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਹਲਚਲ, IG ਰੈਂਕ ਦੇ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਹਲਚਲ, IG ਰੈਂਕ ਦੇ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ
ਨਿਹੰਗ ਸਿੰਘਾਂ ਨੇ ਕਿਹਾ, ‘ਪਰਵਿੰਦਰ ਝੋਟੇ ਦੀ ਪਤਨੀ ਨੂੰ ਵਿਧਾਨ ਸਭਾ ਚੋਣ ਲੜਾਓ’, ਮਾਨਸਾ ਨੂੰ ਨਸ਼ਾਮੁਕਤ ਬਣਾਵੇਗੀ; 11ਵੇਂ ਦਿਨ ਵੀ ਨਹੀਂ ਹੋਇਆ ਪੋਸਟਮਾਰਟਮ
ਨਿਹੰਗ ਸਿੰਘਾਂ ਨੇ ਕਿਹਾ, ‘ਪਰਵਿੰਦਰ ਝੋਟੇ ਦੀ ਪਤਨੀ ਨੂੰ ਵਿਧਾਨ ਸਭਾ ਚੋਣ ਲੜਾਓ’, ਮਾਨਸਾ ਨੂੰ ਨਸ਼ਾਮੁਕਤ ਬਣਾਵੇਗੀ; 11ਵੇਂ ਦਿਨ ਵੀ ਨਹੀਂ ਹੋਇਆ ਪੋਸਟਮਾਰਟਮ
Embed widget