ਪੜਚੋਲ ਕਰੋ

Khanna Terrible Accident | ਖੰਨਾ 'ਚ ਖੌਫ਼ਨਾਕ ਹਾਦਸਾ - ਕਾਰ 'ਚ ਜਿੰਦਾ ਸੜਿਆ ਸ਼ਰਾਬ ਕਾਰੋਬਾਰੀ

Khanna Terrible Accident | ਖੰਨਾ 'ਚ ਖੌਫ਼ਨਾਕ ਹਾਦਸਾ - ਕਾਰ 'ਚ ਜਿੰਦਾ ਸੜਿਆ ਸ਼ਰਾਬ ਕਾਰੋਬਾਰੀ 

#Khanna #Caraccident #Carfire #abplive

ਵੇਖੋ ਹਾਦਸੇ ਦੀਆਂ ਖੌਫ਼ਨਾਕ ਤਸਵੀਰਾਂ 
ਖੰਨਾ ਦੇ ਪਾਇਲ ਇਲਾਕੇ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। 
ਇੱਥੇ ਕਾਰ ਨੂੰ ਅੱਗ ਲੱਗਣ ਕਾਰਨ ਇਕ ਸ਼ਰਾਬ ਕਾਰੋਬਾਰੀ ਕਾਰ ਚ ਜ਼ਿੰਦਾ ਸੜ੍ਹ ਗਿਆ 
ਦਸਿਆ ਜਾ ਰਿਹਾ ਹੈ ਕਿ ਹਾਦਸਾ 10 ਜਨਵਰੀ ਰਾਤ 11 ਵਜੇ ਵਾਪਰਿਆ 
ਊਨਾ ਦੇ ਰਹਿਣ ਵਾਲਾ ਸ਼ਰਾਬ ਕਾਰੋਬਾਰੀ ਸ਼ੇਰ ਸਿੰਘ ਦੀ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ। 
ਜਿਸ ਤੋਂ ਬਾਅਦ ਕਾਰ ਨੂੰ ਅੱਗ ਲੱਗ ਗਈ। ਅੱਧੀ ਰਾਤ ਹੋਣ ਕਰਕੇ ਰਸਤੇ ਵਿੱਚ ਬਹੁਤ ਘੱਟ ਆਵਾਜਾਈ ਸੀ। ਜਦੋਂ ਕਿਸੇ ਰਾਹਗੀਰ ਨੇ ਕਾਰ ਨੂੰ ਅੱਗ ਲੱਗੀ ਦੇਖੀ ਤਾਂ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ। ਜਦੋਂ ਤੱਕ ਖੰਨਾ ਅਤੇ ਦੋਰਾਹਾ ਤੋਂ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਮੌਕੇ 'ਤੇ ਪਹੁੰਚ ਕੇ ਕਾਰ 'ਚ ਲੱਗੀ ਅੱਗ 'ਤੇ ਕਾਬੂ ਪਾਇਆ, ਉਦੋਂ ਤੱਕ ਕਾਰ ਚਲਾ ਰਿਹਾ ਸ਼ਰਾਬ ਕਾਰੋਬਾਰੀ ਸ਼ੇਰ ਸਿੰਘ ਜ਼ਿੰਦਾ ਸੜ ਚੁੱਕਾ ਸੀ।ਫਿਲਹਾਲ ਪੁਲਿਸ ਵਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ |

Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਸ਼ਾਟ ਵੀਡੀਓ ਪੰਜਾਬ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ABP Sanjha Top 10, 18 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 18 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 17 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 17 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget