ਪੜਚੋਲ ਕਰੋ

Khanna Truck Fire | ਪੈਟਰੋਲ ਪੰਪ ਤੇ ਖੜ੍ਹੇ ਟਰੱਕ ਨੂੰ ਲੱਗੀ ਅੱਗ,ਸੁੱਤਾ ਪਿਆ ਡਰਾਈਵਰ ਜਲ ਕੇ ਰਾਖ

Khanna Truck Fire | ਪੈਟਰੋਲ ਪੰਪ ਤੇ ਖੜ੍ਹੇ ਟਰੱਕ ਨੂੰ ਲੱਗੀ ਅੱਗ,ਸੁੱਤਾ ਪਿਆ ਡਰਾਈਵਰ ਜਲ ਕੇ ਰਾਖ 
#Khanna #Truckfire #abplive
ਲੁਧਿਆਣਾ ਦਿੱਲੀ ਨਸੈਨਲ ਹਾਈਵੇ ਤੇ ਧੂ ਧੂ ਕੇ ਇਹ ਸਿਰਫ ਟਰੱਕ ਹੀ ਨਹੀਂ ਸੜ ਰਿਹਾ 
ਬਲਕਿ ਇਸ ਟਰੱਕ ਚ ਸੁੱਤਾ ਪਿਆ ਡਰਾਈਵਰ ਵੀ ਸੜ ਕੇ ਰੱਖ ਹੋ ਗਿਆ ਹੈ |
ਜੀ ਹਾਂ ਖੰਨਾ ਚ ਪੈਂਦੇ ਪਿੰਡ ਬੀਜਾ ਨਜ਼ਦੀਕ ਭਿਆਨਕ ਹਾਦਸਾ ਵਾਪਰਿਆ ਹੈ 
ਜਿਥੇ ਇਕ ਪੈਟਰੋਲ ਪੰਪ ਤੇ ਖੜੇ ਟਰੱਕ ਨੂੰ ਤੜਕੇ 3.30 ਵਜੇ ਦੇ ਕਰੀਬ ਭਿਆਨਕ ਅੱਗ ਲੱਗ ਗਈ 
ਵੇਖਦੇ ਹੀ ਵੇਖਦੇ ਅੱਗ ਨੇ ਵਿਕਰਾਲ ਰੂਪ ਧਾਰਨ ਕਰ ਲਿਆ ਤੇ ਇਸ ਅੱਗ ਨਾਲ 
ਟਰੱਕ ਚ ਸੁਤਾ ਪਿਆ ਡਰਾਈਵਰ ਜਲ ਕੇ ਰਾਖ ਹੋ ਗਿਆ। 
ਹਾਲਾਂਕਿ ਜਦ ਲੋਕਾਂ ਨੇ ਅੱਗ ਲੱਗੀ ਵੇਖੀ ਤਾਂ ਅੱਗ ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਕੀਤੀਆਂ 
ਲੇਕਿਨ ਅੱਗ ਤੇ ਕਾਬੂ ਨਹੀ ਪਾਇਆ ਜਾ ਸਕਿਆ | ਜਦ ਤਕ ਅੱਗ ਬੁਝਾਈ ਗਈ ਉਦੋਂ ਤੱਕ ਜਾਨੀ ਨੁਕਸਾਨ ਹੋ ਚੁੱਕਾ ਸੀ |
Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/


Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha


Download ABP App for Apple: https://itunes.apple.com/in/app/abp-live-abp-news-abp-ananda/id811114904?mt=8 
Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, 'ਆਪ' ਵਿਧਾਇਕ ਦੇ ਘਰ ਆਗੂਆਂ ਦਾ ਇਕੱਠ ਹੋਇਆ, ਚਚੇਰੇ ਭਰਾ ਦਾ ਦੇਹਾਂਤ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, 'ਆਪ' ਵਿਧਾਇਕ ਦੇ ਘਰ ਆਗੂਆਂ ਦਾ ਇਕੱਠ ਹੋਇਆ, ਚਚੇਰੇ ਭਰਾ ਦਾ ਦੇਹਾਂਤ...
Punjab News : ਟਾਂਡਾ ਨੇੜੇ ਭਿਆਨਕ ਸੜਕ ਹਾਦਸਾ, ਪੰਜਾਬ ਪੁਲਸ ਦੇ ਮੁਲਾਜ਼ਮ ਦੀ ਮੌਤ
Punjab News : ਟਾਂਡਾ ਨੇੜੇ ਭਿਆਨਕ ਸੜਕ ਹਾਦਸਾ, ਪੰਜਾਬ ਪੁਲਸ ਦੇ ਮੁਲਾਜ਼ਮ ਦੀ ਮੌਤ
ਜਲੰਧਰ 'ਚ ਵੱਡੀ ਵਾਰਦਾਤ, ਜਵਾਈ ਨੇ ਸਹੁਰੇ ਨੂੰ ਮਾਰੀ ਗੋਲੀ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਜਲੰਧਰ 'ਚ ਵੱਡੀ ਵਾਰਦਾਤ, ਜਵਾਈ ਨੇ ਸਹੁਰੇ ਨੂੰ ਮਾਰੀ ਗੋਲੀ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
Big News: ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...
ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
Punjab News: ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਕੀ ਦੀਵਾਲੀ ਤੋਂ ਬਾਅਦ ਵੱਧ ਗਏ ਗੈਸ ਸਿਲੰਡਰ ਦੇ ਰੇਟ? ਹੁਣੇ ਚੈੱਕ ਕਰੋ ਕੀਮਤਾਂ
ਕੀ ਦੀਵਾਲੀ ਤੋਂ ਬਾਅਦ ਵੱਧ ਗਏ ਗੈਸ ਸਿਲੰਡਰ ਦੇ ਰੇਟ? ਹੁਣੇ ਚੈੱਕ ਕਰੋ ਕੀਮਤਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਨਵੰਬਰ 2026
Embed widget