ਪੜਚੋਲ ਕਰੋ

Kheri vala baba Arrest | ਪੁਲਿਸ ਨੇ ਹਸਪਤਾਲ ਚੋਂ ਚੁੱਕਿਆ ਖੇੜੀ ਵਾਲਾ ਬਾਬਾ, ਵੇਖੋ ਕਿਵੇਂ ਪਾ ਰਿਹਾ ਦੁਹਾਈ

Kheri vala baba Arrest | ਪੁਲਿਸ ਨੇ ਹਸਪਤਾਲ ਚੋਂ ਚੁੱਕਿਆ ਖੇੜੀ ਵਾਲਾ ਬਾਬਾ, ਵੇਖੋ ਕਿਵੇਂ ਪਾ ਰਿਹਾ ਦੁਹਾਈ
ਪੁਲਿਸ ਨੇ ਹਸਪਤਾਲ ਚੋਂ ਚੁੱਕਿਆ ਖੇੜੀ ਵਾਲਾ ਬਾਬਾ
32 ਸੈਕਟਰ ਹਸਪਤਾਲ 'ਚ ਸੀ ਦਾਖਲ
ਸੱਸ ਦੀ ਸ਼ਿਕਾਇਤ ਮਗਰੋਂ ਹੋਈ ਗ੍ਰਿਫ਼ਤਾਰੀ 
ਬਾਬੇ ਨੇ ਸੱਸ 'ਤੇ ਲਗਾਏ ਦੋਸ਼ 
'ਮੇਰੀ ਘਰਵਾਲੀ ਨੂੰ ਧੱਕੇ ਨਾਲ ਰੱਖਿਆ'
ਸਹੁਰਿਆਂ ਨਾਲ ਚਲਦੇ ਵਿਵਾਦ ਦੌਰਾਨ ਪੁਲਿਸ ਨੇ ਖੇੜੀ ਵਾਲੇ ਬਾਬੇ ਗੁਰਵਿੰਦਰ ਸਿੰਘ ਨੂੰ ਗਿਰਫ਼ਤਾਰ ਕੀਤਾ ਹੈ |
ਬਾਬਾ ਗੁਰਵਿੰਦਰ ਸਿੰਘ 32 ਸੈਕਟਰ ਦੇ ਹਸਪਤਾਲ 'ਚ ਦਾਖਲ ਸੀ 
ਜਿਥੋਂ ਪੁਲਿਸ ਉਸਨੂੰ ਦੇਰ ਸ਼ਾਮ ਲੈ ਗਈ |
ਇਸ ਦੌਰਾਨ ਬਾਬਾ ਗੁਰਵਿੰਦਰ ਸਿੰਘ ਆਪਣੀ ਸੱਸ 'ਤੇ ਮੁੜ ਗੰਭੀਰ ਇਲਜ਼ਾਮ ਲਗਾਉਂਦਾ ਨਜ਼ਰ ਆਇਆ 
ਜ਼ਿਕਰ ਏ ਖਾਸ ਹੈ ਕਿ ਪਤਨੀ ਨੂੰ ਲੈ ਕੇ ਖੇੜੀ ਵਾਲੇ ਬਾਬੇ ਗੁਰਵਿੰਦਰ ਸਿੰਘ ਦਾ ਆਪਣੇ ਸਹੁਰੇ ਪਰਿਵਾਰ ਦੇ ਨਾਲ ਵਿਵਾਦ ਚੱਲ ਰਿਹਾ ਹੈ |
ਬਾਬੇ ਦਾ ਕਹਿਣਾ ਹੈ ਕਿ ਉਸਦੀ ਸੱਸ ਨੇ ਉਸਦੀ ਪਤਨੀ ਨੂੰ ਕਿਡਨੈਪ ਕੀਤਾ ਹੋਇਆ ਤੇ ਜ਼ਬਰੀ ਆਪਣੇ ਕੋਲ ਰੱਖਿਆ ਹੋਇਆ ਹੈ |
ਬੀਤੇ ਦਿਨੀ ਜਦ ਬਾਬਾ ਆਪਣੇ ਸਹੁਰੇ ਗਿਆ ਤਾਂ ਦੋਹਾਂ ਧਿਰਾਂ ਵਿਚਾਲੇ ਖੂਨੀ ਝੜਪ ਹੋਈ ਸੀ 
ਤੇ ਇਲੱਜਾਮ ਹਨ ਕਿ ਖੇੜੀ ਵਾਲੇ ਬਾਬੇ ਗੁਰਵਿੰਦਰ ਸਿੰਘ ਨੇ ਆਪਣੀ ਸੱਸ ਦੇ ਪੱਟ ਚ ਗੋਲੀ ਮਾਰ ਦਿੱਤੀ ਸੀ |
ਜਦਕਿ ਬਾਬੇ ਦਾ ਕਹਿਣਾ ਹੈ ਕਿ ਸਾਰੇ ਇਲਜ਼ਾਮ ਬੇਬੁਨਿਆਦ ਹਨ | ਤੇ ਹਮਲਾ ਉਸਨੇ ਨਹੀਂ ਬਲਕਿ ਉਸਦੇ ਸਹੁਰਿਆਂ ਨੇ ਉਸ ਉਪਰ ਕੀਤਾ ਸੀ |
ਜਿਸ ਕਾਰਨ ਉਹ ਗੰਭੀਰ ਜਖਮੀ ਹੋਇਆ ਹੈ |ਫਿਲਹਾਲ ਪੁਲਿਸ ਨੇ ਦੋਹਾਂ ਧਿਰਾਂ ਤੇ ਕ੍ਰੋਸ ਪਰਚਾ ਦਰਜ਼ ਕੀਤਾ ਹੋਇਆ 
ਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ |

ਸ਼ਾਟ ਵੀਡੀਓ ਪੰਜਾਬ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget