ਪੜਚੋਲ ਕਰੋ

Kheri vala baba |'ਮੇਰੀ ਘਰਵਾਲੀ ਨੂੰ ਕਿਡਨੈਪ ਕੀਤਾ - ਸਾਹਮਣੇ ਲਿਆਓ - ਮੈਂ ਸੱਸ ਦੇ ਖ਼ੁਲਾਸੇ ਕਰੂੰ'

Kheri vala baba |'ਮੇਰੀ ਘਰਵਾਲੀ ਨੂੰ ਕਿਡਨੈਪ ਕੀਤਾ - ਸਾਹਮਣੇ ਲਿਆਓ - ਮੈਂ ਸੱਸ ਦੇ ਖ਼ੁਲਾਸੇ ਕਰੂੰ'
ਮਸ਼ਹੂਰ ਖੇੜੀ ਵਾਲੇ ਬਾਬੇ ਗੁਰਵਿੰਦਰ ਸਿੰਘ ਦਾ ਆਪਣੇ ਸਹੁਰੇ ਪਰਿਵਾਰ ਨਾਲ ਝਗੜਾ ਚੱਲ ਰਿਹਾ ਹੈ |
ਤੇ ਬੀਤੇ ਦਿਨੀ ਇਹ ਝਗੜਾ ਖ਼ੂਨੀ ਰੂਪ ਧਾਰਨ ਕਰ ਗਿਆ |
ਖੇੜੀ ਵਾਲੇ ਬਾਬੇ ਦੇ ਸਹੁਰੇ ਪਰਿਵਾਰ ਨੇ ਉਨ੍ਹਾਂ ਉਪਰ ਗੋਲੀਆਂ ਚਲਾਉਣ ਦੇ ਇਲਜ਼ਾਮ ਲਗਾਏ ਹਨ |
ਜਦਕਿ ਖੇਡੀ ਵਾਲੇ ਬਾਬੇ ਮੁਤਾਬਕ ਉਨ੍ਹਾਂ ਦੀ ਪਤਨੀ ਪੇਕੇ ਘਰ ਗਈ ਹੋਈ ਹੈ |
ਬਾਬੇ ਦਾ ਕਹਿਣਾ ਹੈ ਕਿ ਉਸਦੇ ਸਹੁਰੇ ਪਰਿਵਾਰ ਨੇ ਉਸਦੀ ਪਤਨੀ ਨੂੰ ਕਿੜਨੇਪ ਕੀਤਾ ਹੋਇਆ 
ਜਿਸਨੂੰ ਉਹ ਲੈਣ ਗਏ ਤਾਂ ਉਸਦੇ ਸਹੁਰੇ ਪਰਿਵਾਰ ਨੇ ਉਸ ਉਪਰ ਜਾਨਲੇਵਾ ਹਮਲਾ ਕਰ ਦਿੱਤਾ |
ਇਸ ਹਮਲੇ ਚ  ਖੇੜੀ ਵਾਲੇ ਬਾਬੇ ਗੁਰਵਿੰਦਰ ਸਿੰਘ ਗੰਭੀਰ ਜਖ਼ਮੀ ਹੋਇਆ ਹੈ |

ਖੇੜੀ ਵਾਲੇ ਬਾਬੇ ਨੇ ਮਾਰੀ ਸੱਸ ਦੇ ਪੱਟ 'ਚ ਗੋਲ਼ੀ ! 
ਦਾਜ ਮੰਗਣ ਦੇ ਲਾਏ ਦੋਸ਼
ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਘਟਨਾ
ਖੇੜੀ ਵਾਲੇ 'ਤੇ ਸਹੁਰਿਆਂ ਨੂੰ ਧਮਕਾਉਣ ਦੇ ਇਲਜ਼ਾਮ 
ਖੇੜੀ ਵਾਲਾ ਬਾਬਾ ਗੰਭੀਰ ਜਖ਼ਮੀ 
ਫਤਿਹਗੜ੍ਹ ਸਾਹਿਬ ਦੀ ਕਿਸਾਨ ਆਗੂ ਗੁਰਜੀਤ ਕੌਰ ਦਾ ਆਪਣੇ ਜਵਾਈ ਖੇੜੀ ਵਾਲੇ ਬਾਬੇ ਗੁਰਵਿੰਦਰ ਸਿੰਘ ਨਾਲ ਝਗੜਾ ਹੋਣ ਤੇ ਝਗੜੇ ਦੌਰਾਨ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ । ਦੱਸਿਆ ਜਾ ਰਿਹਾ ਹੈ ਕਿ ਝਗੜੇ ਦੌਰਾਨ ਗੁਰਵਿੰਦਰ ਸਿੰਘ ਖੇੜੀਵਾਲਾ ਨੇ ਕਥਿਤ ਤੌਰ ਤੇ ਆਪਣੀ ਸੱਸ ਦੇ ਪੱਟ ਚ ਗੋਲੀ ਮਾਰ ਦਿੱਤੀ |
ਇਸ ਝਗੜੇ ਦੌਰਾਨ ਗੁਰਵਿੰਦਰ ਸਿੰਘ ਖੇੜੀਵਾਲਾ,ਉਸਦਾ ਭਰਾ ਪ੍ਰਭਦੀਪ ਸਿੰਘ ਅਤੇ ਬਾਬੇ ਦੀ ਸੱਸ ਗੁਰਜੀਤ ਕੌਰ ਤੇ ਰਮਨਜੋਤ ਸਿੰਘ ਜਖਮੀ ਹੋਏ ਹਨ | ਜੋ ਕਿ ਸਿਵਲ ਹਸਪਤਾਲ ਵਿੱਚ ਜ਼ੇਰੇ ਇਲਾਜ਼ ਹਨ |
ਖੇੜੀ ਵਾਲੇ ਦੀ ਸੱਸ ਤੇ ਭਰਾ ਦਾ ਕਹਿਣਾ ਹੈ ਕਿ ਬਾਬਾ ਗੁਰਵਿੰਦਰ ਸਿੰਘ ਨਸ਼ੇ ਕਰਦਾ,ਉਨਾਂ ਤੋਂ ਦਾਜ ਦੀ ਮੰਗ ਕਰਦਾ ਤੇ ਉਨ੍ਹਾਂ ਦੀ ਧੀ ਨੂੰ ਤੰਗ ਪ੍ਰੇਸ਼ਾਨ ਕਰਦਾ ਹੈ |ਜਿਸ ਕਾਰਨ ਉਹ ਆਪਣੀ ਧੀ ਨੂੰ ਆਪਣੇ ਘਰ ਲੈ ਆਏ | ਲੇਕਿਨ ਬੀਤੇ ਦਿਨੀ ਖੇੜੀਵਾਲਾ ਉਨ੍ਹਾਂ ਦੀ ਧੀ ਨੂੰ ਜ਼ਬਰੀ ਲੈ ਕੇ ਜਾਣਾ ਚਾਹੁੰਦਾ ਸੀ | ਜਿਸ ਦੌਰਾਨ ਝਗੜਾ ਹੋਣ ਤੇ ਖੇੜੀਵਾਲਾ ਨੇ ਉਸਦੇ ਪੱਟ 'ਚ ਗੋਲੀ ਮਾਰ ਦਿੱਤੀ |ਉਨ੍ਹਾਂ ਪੁਲਸ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕੀਤੀ ਅਤੇ ਕਿਹਾ ਕਿ ਉਕਤ ਬਾਬੇ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਦੂਜੇ ਪਾਸੇ ਬਾਬਾ ਗੁਰਵਿੰਦਰ ਖੇੜੀ ਵਾਲੇ ਨੇ ਆਪਣੇ 'ਤੇ ਲਗਾਏ ਗਏ ਸਾਰੇ ਦੋਸ਼ ਬੇਬੁਨਿਆਦ ਦੱਸੇ |
ਬਾਬਾ ਗੁਰਵਿੰਦਰ ਸਿੰਘ ਦੇ ਭਰਾ ਪ੍ਰਭਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਭਰਜਾਈ ਕੁਝ ਮਹੀਨਿਆਂ ਤੋਂ ਪੇਕੇ ਘਰ ਗਈ ਹੋਈ ਸੀ 
ਜਿਸ ਨੂੰ ਲੈਣ ਜਦ ਉਹ ਗਏ ਤਾਂ ਉਸਦੇ ਸਹੁਰੇ ਪਰਿਵਾਰ ਨੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ | ਤੇ ਉਨ੍ਹਾਂ ਨੂੰ ਗੰਭੀਰ ਜਖਮੀ ਕਰ ਦਿੱਤਾ |
ਫਿਲਹਾਲ ਮਾਮਲੇ ਦੀ ਸ਼ਿਕਾਇਤ ਮਿਲਣ ਤੇ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ 
ਡੀਐਸਪੀ ਸੁਖਨਾਜ ਸਿੰਘ ਨੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਝਗੜੇ ਦੇ ਕਾਰਨਾਂ ਤੇ ਗੋਲੀ ਕਿਸ ਵੱਲੋਂ ਚਲਾਈ ਗਈ 
ਇਸ ਸਭ ਦੀ ਤਫਤੀਸ਼ ਕੀਤੀ ਜਾ ਰਹੀ ਹੈ |

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਟਾਪ ਹੈਡਲਾਈਨ

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
Embed widget