ਪੜਚੋਲ ਕਰੋ
Advertisement
Kiratpur Sahib : ਨਹਿਰ 'ਚ ਨਹਾਉਣ ਸਮੇਂ ਪਾਣੀ ਦੇ ਵਹਾਅ 'ਚ ਰੁੜ੍ਹੇ 2 ਨੌਜਵਾਨ, ਇੱਕ ਦਾ ਹੋਇਆ ਬਚਾਅ
Kiratpur Sahib : ਨਹਿਰ 'ਚ ਨਹਾਉਣ ਸਮੇਂ ਪਾਣੀ ਦੇ ਵਹਾਅ 'ਚ ਰੁੜ੍ਹੇ 2 ਨੌਜਵਾਨ, ਇੱਕ ਦਾ ਹੋਇਆ ਬਚਾਅ
#Kiratpursahib #Roopnagar #Drown #Abplive
ਕੀਰਤਪੁਰ ਸਾਹਿਬ ਦੇ ਨਜ਼ਦੀਕ ਲੋਹੰਡ ਖੱਡ 'ਤੇ ਨਹਾਉਣ ਗਏ ਨੌਜਵਾਨਾਂ ਨਾਲ ਹਾਦਸਾ ਵਾਪਰ ਗਿਆ
ਪਾਣੀ ਦੇ ਤੇਜ਼ ਵਹਾਅ ਕਾਰਨ ਦੋ ਨੌਜਵਾਨ ਪਾਣੀ ਚ ਡੁੱਬ ਗਏ
ਹਾਲਾਂਕਿ ਇਸ ਦੌਰਾਨ ਸਾਥੀਆਂ ਵਲੋਂ ਇਕ ਨੌਜਵਾਨ ਨੂੰ ਬਚਾਅ ਲਿਆ ਗਿਆ ਲੇਕਿਨ ਦੂਸਰਾ ਪਾਣੀ ਦੇ ਵਹਾਅ ਚ ਡੁੱਬ ਗਿਆ
ਜਿਸਦੀ ਭਾਲ ਜਾਰੀ ਹੈ |
ਜਾਣਕਾਰੀ ਅਨੁਸਾਰ ਰੂਪਨਗਰ ਤੋਂ ਕੁਝ ਨੌਜਵਾਨ ਆਪਣੇ ਕੰਮ ਤੋਂ ਛੁੱਟੀ ਹੋਣ ਦੇ ਚਲਦਿਆਂ ਨਹਾਉਣ ਦੇ ਲਈ ਇਥੇ ਆਏ ਸੀ
ਪ੍ਰਸ਼ਾਸਨ ਵਲੋਂ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਇਥੇ ਪਾਣੀ ਦਾ ਵਹਾਅ ਤੇਜ਼ ਹੈ
ਇਸ ਲਈ ਲੋਕ ਇਥੇ ਨਹਾਉਣ ਆਉਣ ਤੇ ਤੈਰਨ ਤੋਂ ਗੁਰੇਜ਼ ਕਰਨ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Whatsapp Channle abpsanjha
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।
ਪੰਜਾਬ
ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸਿੱਖਿਆ
ਦੇਸ਼
ਪੰਜਾਬ
ਟ੍ਰੈਂਡਿੰਗ ਟੌਪਿਕ
Advertisement