ਕਿਸਾਨਾਂ ਨੇ ਜੰਜੀਰਾਂ ਨਾਲ ਜਕੜ ਕੇ ਪਾਈਆਂ ਮੋਦੀ ਸਰਕਾਰ ਨੂੰ ਲਾਹਨਤਾ

Continues below advertisement
ਪੰਜਾਬ ਕਿਸਾਨ ਮ਼ਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਸਰਕਾਰ ਦਾ ਦੂਜਾ ਸੱਦਾ ਵੀ ਠੁਕਰਾ ਦਿੱਤਾ ਹੈ। ਖੇਤੀ ਮੰਤਰਾਲੇ ਨੇ 14 ਅਕਤੂਬਰ ਨੂੰ ਗੱਲਬਾਤ ਲਈ ਦਿੱਲੀ ਆਉਣ ਦਾ ਨਿਓਤਾ ਦਿੱਤਾ ਸੀ। ਪੰਜਾਬ ਦੇ ਕਿਸਾਨ ਪਹਿਲਾਂ ਵੀ ਕੇਂਦਰੀ ਖੇਤੀਬਾੜੀ ਸਕੱਤਰ ਸੰਜੇ ਅਗਰਵਾਲ ਨਾਲ ਮੀਟਿੰਗ ਕਰਨ ਲਈ ਮਨ੍ਹਾ ਕਰ ਦਿੱਤਾ ਸੀ।
Continues below advertisement

JOIN US ON

Telegram