ਪੜਚੋਲ ਕਰੋ

Kotakpura News | 103 ਸਾਲਾ ਸੁਤੰਤਰਤਾ ਸੈਨਾਨੀ ਜਗਦੀਸ਼ ਪ੍ਰਸਾਦ ਦਾ ਦੇਹਾਂਤ,ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

Kotakpura News | 103 ਸਾਲਾ ਸੁਤੰਤਰਤਾ ਸੈਨਾਨੀ ਜਗਦੀਸ਼ ਪ੍ਰਸਾਦ ਦਾ ਦੇਹਾਂਤ,ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

#Kotakpura #freedomfighter #RIP #Jagdeeshparsad #abplive

ਦੇਸ਼ ਦੇ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦੇ ਕਰੀਬੀ ਸਾਥੀ
ਕੋਟਕਪੂਰਾ ਦੇ 103 ਸਾਲਾ ਸੁਤੰਤਰਤਾ ਸੈਨਾਨੀ ਜਗਦੀਸ਼ ਪ੍ਰਸਾਦ ਸ਼ਰਮਾ ਦਾ ਦੇਹਾਂਤ ਹੋ ਗਿਆ।
ਜਿਨ੍ਹਾਂ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਗਿਆ |
ਜਗਦੀਸ਼ ਪ੍ਰਸਾਦ ਸ਼ਰਮਾ ਨੇ ਆਜ਼ਾਦੀ ਸੰਗਰਾਮ ਦੌਰਾਨ ਪ੍ਰਜਾਮੰਡਲ ਲਹਿਰ ਵਿੱਚ ਸਰਗਰਮੀ ਨਾਲ ਹਿੱਸਾ ਲਿਆ ਸੀ। ਆਜ਼ਾਦੀ ਤੋਂ ਬਾਅਦ ਉਨ੍ਹਾਂ ਨੇ ਸਰਕਾਰੀ ਸੇਵਾਵਾਂ ਵੀ ਨਿਭਾਈਆਂ ਅਤੇ ਅਧਿਆਪਕ ਵਜੋਂ ਵੀ ਤਾਇਨਾਤ ਰਹੇ। ਅੰਤਿਮ ਸੰਸਕਾਰ ਮੌਕੇ ਪ੍ਰਸ਼ਾਸਨਿਕ ਅਧਿਕਾਰੀਆਂ, ਅਧਿਕਾਰੀਆਂ ਅਤੇ ਸ਼ਹਿਰ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਮੈਂਬਰਾਂ ਤੋਂ ਇਲਾਵਾ ਫਰੀਡਮ ਫਾਈਟਰਜ਼ ਡਿਪੈਂਡੈਂਟ ਐਸੋਸੀਏਸ਼ਨ ਦੇ ਸੂਬਾਈ ਪ੍ਰਧਾਨ ਸੁਰੇਸ਼ ਅਰੋੜਾ ਨੇ ਵੀ ਸ਼ਰਧਾ ਦੇ ਫੁਲ ਭੇਟ ਕੀਤੇ
ਇਸ ਦੌਰਾਨ ਪੰਜਾਬ ਸਰਕਾਰ ਦੀ ਤਰਫ਼ੋਂ ਐਸਡੀਐਮ ਕੋਟਕਪੂਰਾ ਵੀਰਪਾਲ ਕੌਰ ਨੇ ਸ਼ਰਧਾਂਜਲੀ ਭੇਟ ਕੀਤੀ
ਅਤੇ ਦੇਸ਼ ਦੀ ਆਜ਼ਾਦੀ ਵਿੱਚ ਪ੍ਰਸਾਦ ਦੇ ਪਾਏ ਯੋਗਦਾਨ ਨੂੰ ਯਾਦ ਕੀਤਾ।

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
Social Media Handles: YouTube:    / abpsanjha   Facebook:   / abpsanjha   Twitter:   / abpsanjha  
Whatsapp Channle abpsanjha
 
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।
ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਟਾਪ ਹੈਡਲਾਈਨ

ਪੰਜਾਬ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'AAP' ਦੀ ਵੱਡੀ ਜਿੱਤ! ਜਾਣੋ ਕਿੱਥੇ ਮਿਲੀਆਂ ਕਿੰਨੀਆਂ ਸੀਟਾਂ?
ਪੰਜਾਬ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'AAP' ਦੀ ਵੱਡੀ ਜਿੱਤ! ਜਾਣੋ ਕਿੱਥੇ ਮਿਲੀਆਂ ਕਿੰਨੀਆਂ ਸੀਟਾਂ?
ਲੁਧਿਆਣਾ 'ਚ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ, AAP ਅਤੇ ਕਾਂਗਰਸ ਵਿਚਾਲੇ ਹੋਈ ਗੋਲੀਬਾਰੀ; 4 ਤੋਂ ਵੱਧ ਜ਼ਖ਼ਮੀ
ਲੁਧਿਆਣਾ 'ਚ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ, AAP ਅਤੇ ਕਾਂਗਰਸ ਵਿਚਾਲੇ ਹੋਈ ਗੋਲੀਬਾਰੀ; 4 ਤੋਂ ਵੱਧ ਜ਼ਖ਼ਮੀ
KGF 2 ਦੇ ਨਿਰਦੇਸ਼ਕ 'ਤੇ ਟੁੱਟਿਆ ਦੁੱਖਾਂ ਦਾ ਪਹਾੜ, 4 ਸਾਲਾਂ ਪੁੱਤਰ ਦੀ ਲਿਫਟ ਹਾਦਸੇ 'ਚ ਮੌਤ; ਇੰਝ ਵਾਪਰਿਆ ਦਰਦਨਾਕ ਹਾਦਸਾ...
KGF 2 ਦੇ ਨਿਰਦੇਸ਼ਕ 'ਤੇ ਟੁੱਟਿਆ ਦੁੱਖਾਂ ਦਾ ਪਹਾੜ, 4 ਸਾਲਾਂ ਪੁੱਤਰ ਦੀ ਲਿਫਟ ਹਾਦਸੇ 'ਚ ਮੌਤ; ਇੰਝ ਵਾਪਰਿਆ ਦਰਦਨਾਕ ਹਾਦਸਾ...
ਵਿਦੇਸ਼ ਤੋਂ ਆਈ ਖ਼ਬਰ ਨੇ ਮਚਾਇਆ ਚੀਕ-ਚੀਹਾੜਾ, 3 ਪੰਜਾਬੀਆਂ ਦੀ ਹੋਈ ਮੌਤ
ਵਿਦੇਸ਼ ਤੋਂ ਆਈ ਖ਼ਬਰ ਨੇ ਮਚਾਇਆ ਚੀਕ-ਚੀਹਾੜਾ, 3 ਪੰਜਾਬੀਆਂ ਦੀ ਹੋਈ ਮੌਤ
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

School Holiday: ਸੂਬੇ 'ਚ ਸਰਕਾਰੀ ਅਤੇ ਨਿੱਜੀ ਸਕੂਲਾਂ ਨੂੰ ਰਹਿਣਗੀਆਂ 12 ਦਿਨਾਂ ਦੀਆਂ ਛੁੱਟੀਆਂ, 20 ਦਸੰਬਰ ਤੋਂ ਸਕੂਲ ਬੰਦ...
ਸੂਬੇ 'ਚ ਸਰਕਾਰੀ ਅਤੇ ਨਿੱਜੀ ਸਕੂਲਾਂ ਨੂੰ ਰਹਿਣਗੀਆਂ 12 ਦਿਨਾਂ ਦੀਆਂ ਛੁੱਟੀਆਂ, 20 ਦਸੰਬਰ ਤੋਂ ਸਕੂਲ ਬੰਦ...
Neha Kakkar: ਮਸ਼ਹੂਰ ਗਾਇਕਾ ਨੇਹਾ ਕੱਕੜ ਨੇ ਪਾਰ ਕੀਤੀਆਂ ਹੱਦਾਂ, ਨਵੇਂ ਗਾਣੇ 'ਚ ਡਾਂਸ ਸਟੈਪਸ ਵੇਖ ਭੜਕੇ ਲੋਕ; ਬੋਲੇ ਅਸ਼@ਲੀਲ...
ਮਸ਼ਹੂਰ ਗਾਇਕਾ ਨੇਹਾ ਕੱਕੜ ਨੇ ਪਾਰ ਕੀਤੀਆਂ ਹੱਦਾਂ, ਨਵੇਂ ਗਾਣੇ 'ਚ ਡਾਂਸ ਸਟੈਪਸ ਵੇਖ ਭੜਕੇ ਲੋਕ; ਬੋਲੇ ਅਸ਼@ਲੀਲ...
ਪੰਜਾਬ 'ਚ ਕਿਸਾਨਾਂ ਦਾ DC ਦਫਤਰਾਂ ਅੱਗੇ ਧਰਨਾ, ਬਿਜਲੀ ਸੰਸ਼ੋਧਨ ਰੱਦ ਕਰਨ ਦੀ ਮੰਗ
ਪੰਜਾਬ 'ਚ ਕਿਸਾਨਾਂ ਦਾ DC ਦਫਤਰਾਂ ਅੱਗੇ ਧਰਨਾ, ਬਿਜਲੀ ਸੰਸ਼ੋਧਨ ਰੱਦ ਕਰਨ ਦੀ ਮੰਗ
ਅੰਮ੍ਰਿਤਪਾਲ ਸਿੰਘ ਨੂੰ ਲੱਗਿਆ ਵੱਡਾ ਝਟਕਾ, ਪਟੀਸ਼ਨ 'ਤੇ ਸੁਣਾਇਆ ਆਹ ਫੈਸਲਾ
ਅੰਮ੍ਰਿਤਪਾਲ ਸਿੰਘ ਨੂੰ ਲੱਗਿਆ ਵੱਡਾ ਝਟਕਾ, ਪਟੀਸ਼ਨ 'ਤੇ ਸੁਣਾਇਆ ਆਹ ਫੈਸਲਾ
Embed widget