Kotakpura Terrible acident - 5 ਮੌਤਾਂ,ਮੁਕਤਸਰ ਦੇ ਪਿੰਡ ਮਰਾੜ 'ਚ ਮਾਤਮ

Continues below advertisement

Kotakpura Terrible acident - 5 ਮੌਤਾਂ,ਮੁਕਤਸਰ ਦੇ ਪਿੰਡ ਮਰਾੜ 'ਚ ਮਾਤਮ 

#kotkapura #punjab #police #accident #road #abpsanjha #bhagwantmann #abplive

ਬੀਤੇ ਕੱਲ ਕੋਟਕਪੂਰਾ ਦੇ ਨਜ਼ਦੀਕੀ ਪਿੰਡ ਪੰਜਗਰਾਈ ਖੁਰਦ ਨੇੜੇ ਟਾਟਾ ਏਸ ਅਤੇ ਟਰਾਲੇ ਵਿਚਕਾਰ ਭਿਆਨਕ ਟੱਕਰ ਹੋਈ |
ਇਸ ਹਾਦਸੇ ਨੇ 5 ਲੋਕਾਂ ਦੀ ਜਾਨ ਲੈ ਲਈ ਜਦਕਿ 8 ਲੋਕ ਗੰਭੀਰ ਰੂਪ 'ਚ ਜ਼ਖਮੀ ਹੋਏ |
ਉਕਤ ਸਾਰੇ ਲੋਕ ਮੁਕਤਸਰ ਦੇ ਪਿੰਡ ਮਰਾੜ ਕਲਾਂ ਦੇ ਵਸਨੀਕ ਹਨ, 
ਜੋ ਕਿ ਬਾਘਾ ਪੁਰਾਣਾ ਦੇ ਪਿੰਡ ਨਿਗਾਹਾ ਵਿਖੇ ਇੱਕ ਧਾਰਮਿਕ ਸਥਾਨ 'ਤੇ ਮੱਥਾ ਟੇਕ ਕੇ ਵਾਪਸ ਆ ਰਹੇ ਸਨ 
ਮ੍ਰਿਤਕਾਂ ਦੀ ਪਛਾਣ ਸੁਖਦੇਵ ਰਾਜ (38), 
ਲਵਪ੍ਰੀਤ (22), ਕਰਮਜੀਤ ਕੌਰ ਪਤਨੀ ਸੁਰੇਸ਼ ਕੁਮਾਰ (36), 
ਕਰਮਜੀਤ ਕੌਰ ਪਤਨੀ ਸੁਖਚੈਨ ਸਿੰਘ (35), 
ਦੀਪਕ ਕੁਮਾਰ (27) ਸ਼ਾਮਲ ਹਨ। ਪਿੰਡ ਚ ਹੋਈਆਂ ਇਨ੍ਹਾਂ ਮੌਤਾਂ ਕਾਰਨ ਕਈ ਘਰਾਂ 'ਚ ਚੁੱਲੇ ਨਹੀਂ ਬਲੇ ਤੇ ਮਾਤਮ ਪਸਰਿਆ ਹੋਇਆ ਹੈ |
ਪਰਿਵਾਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ ਤੇ ਪਰਿਵਾਰਕ ਮੈਂਬਰ ਸਦਮੇ ਚ ਹਨ |

Subscribe Our Channel: ABP Sanjha   

 / @abpsanjha  

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/


Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  


Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

Continues below advertisement

JOIN US ON

Telegram