ਪੜਚੋਲ ਕਰੋ

Kulhad Pizza Couple Controversy | Sehaj Arora ਨੇ ਖੋਲ੍ਹੀ ਦੁਕਾਨ 'ਤੇ ਆਏ ਨਿਹੰਗ ਸਿੰਘਾਂ ਦੀ ਪੋਲ,ਵੇਖੋ ਕਿੰਝ ਮੰਗ ਰਹੇ 50ਹਜ਼ਾਰ

#Jalandhar #Kulhadpizza #Sehajarora #abplive

ਜਲੰਧਰ ਦੇ ਮਸ਼ਹੂਰ ਕੁੱਲ੍ਹੜ ਪੀਜ਼ਾ ਕੱਪਲ ਦੇ ਦੁਕਾਨ 'ਤੇ ਨਿਹੰਗ ਸਿੰਘਾਂ ਵਾਨ ਕੀਤੇ ਹੰਗਾਮੇ ਤੋਂ ਬਾਅਦ ਸਹਿਜ ਅਰੋੜਾ ਦਾ ਪੱਖ ਸਾਹਮਣੇ ਆਇਆ ਹੈ
ਸਹਿਜ ਨੇ ਆਪਣੇ ਸੋਸ਼ਲ ਮੀਡੀਆ ਤੇ ਇਕ ਵੀਡੀਓ ਜ਼ਾਰੀ ਕੀਤੀ ਹੈ
ਤੇ ਇਲਜ਼ਾਮ ਲਗਾਏ ਹਨ ਉਕਤ ਨਿਹੰਗ ਸਿੰਘ ਰੀਲ ਦਾ ਬਹਾਨਾ ਬਣਾ ਕੇ ਉਸ ਕੋਲੋਂ ਪੈਸੇ ਵਸੂਲਣ ਆਏ ਸਨ
ਸਹਿਜ ਦਾ ਕਹਿਣਾ ਹੈ ਕਿ ਨਿਹੰਗ ਸਿੰਘ ਉਸਨੂੰ ਡਰਾ ਧਮਕਾ ਕੇ 50,000ਰੁਪਏ ਦੀ ਮੰਗ ਕਰ ਰਹੇ ਸਨ
ਇਸ ਸੰਬੰਧੀ ਸਬੂਤ ਦੇ ਤੌਰ 'ਤੇ ਉਸ ਵਲੋਂ ਇਕ ਸੀਸੀਟੀਵੀ ਫੁਟੇਜ਼ ਵੀ ਸਾਂਝਾ ਕੀਤੀ ਗਈ ਹੈ
ਤੇ ਸਹਿਜ ਨੇ ਸਖਤ ਲਿਹਾਜ਼ੇ ਚ ਜਵਾਬ ਦਿੰਦੇ ਹੋਏ ਕਿਹਾ ਹੈ ਕਿ ਉਸਦੇ ਸਿੱਖੀ ਸਰੂਪ 'ਤੇ ਸਵਾਲ ਚੁੱਕਣ ਵਾਲੇ ਨਿਹੰਗ ਸਿੰਘਾਂ ਨੇ ਖ਼ੁਦ ਬਾਣੇ ਨੂੰ ਦਾਗ਼ਦਾਰ ਕੀਤਾ ਹੈ |
ਤੇ ਜਿਸ ਤਰ੍ਹਾਂ ਉਸ ਨੂੰ ਡਰਾ ਧਮਕਾ ਕੇ ਪੈਸੇ ਮੰਗੇ ਜਾ ਰਹੇ ਹਨ | ਉਹ ਇਸ ਦਾ ਵਿਰੋਧ ਕਰਦੇ ਹਨ | ਸਹਿਜ ਦਾ ਇਹ ਵੀ ਕਹਿਣਾ ਹੈ ਕਿ ਉਕਤ ਨਿਹੰਗ ਸਿੰਘਾਂ ਦਾ ਅਸਲ ਰੂਪ ਸਾਹਮਣੇ ਲਿਆਉਣ ਤੋਂ ਬਾਅਦ ਉਸਦੀ ਜਾਨ ਨੂੰ ਖ਼ਤਰਾ ਪੈਦਾ ਹੋ ਗਿਆ , ਲੇਕਿਨ ਉਹ ਕਿਸੇ ਕੋਲੋਂ ਡਰੇਗਾ ਨਹੀਂ ਤੇ ਆਪਣੀ ਗੱਲ ਤੇ ਆਪਣਾ ਪੱਖ ਸਭ ਦੇ ਸਾਹਮਣੇ ਰੱਖੇਗਾ
Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ABP Sanjha

ਵੀਡੀਓਜ਼ ਪੰਜਾਬ

SC 'ਚ ਰਾਜੋਆਣਾ ਦੀ ਪਟੀਸ਼ਨ 'ਤੇ ਸੁਣਵਾਈ ਮੁਲਤਵੀ, ਮੌਤ ਦੀ ਸਜ਼ਾ ਨੂੰ ਉਮਰ ਕੈਦ 'ਚ ਬਦਲਣ ਦੀ ਮੰਗ

ਸ਼ਾਟ ਵੀਡੀਓ ਪੰਜਾਬ

ਹੋਰ ਵੇਖੋ
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਅੱਜ ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੱਗੇਗਾ Powercut

Shah rukh Khan-Karan Johar: ਸ਼ਾਹਰੁਖ ਖਾਨ-ਕਰਨ ਜੌਹਰ ਦੇ ਸਮਲਿੰਗੀ ਸਬੰਧਾਂ ਨੂੰ ਲੈ ਫਿਰ ਛਿੜੀ ਚਰਚਾ, ਵਾਇਰਲ ਵੀਡੀਓ ਨੇ ਫੈਨਜ਼ ਦੇ ਉਡਾਏ ਹੋਸ਼
ਸ਼ਾਹਰੁਖ ਖਾਨ-ਕਰਨ ਜੌਹਰ ਦੇ ਸਮਲਿੰਗੀ ਸਬੰਧਾਂ ਨੂੰ ਲੈ ਫਿਰ ਛਿੜੀ ਚਰਚਾ, ਵਾਇਰਲ ਵੀਡੀਓ ਨੇ ਫੈਨਜ਼ ਦੇ ਉਡਾਏ ਹੋਸ਼
ਪੰਜਾਬ ਦੇ 5 ਸ਼ਹਿਰਾਂ ਦੀ ਹਵਾ ਹੋਈ ਖਰਾਬ, ਜਾਣੋ ਆਪਣੇ ਸ਼ਹਿਰ ਦਾ AQI

ਕੱਚਾ ਜਾਂ ਉਬਲਿਆ ਹੋਇਆ? ਕਿਹੜਾ ਦੁੱਧ ਸਿਹਤ ਦੇ ਲਈ ਵੱਧ ਫਾਇਦੇਮੰਦ
ਕੱਚਾ ਜਾਂ ਉਬਲਿਆ ਹੋਇਆ? ਕਿਹੜਾ ਦੁੱਧ ਸਿਹਤ ਦੇ ਲਈ ਵੱਧ ਫਾਇਦੇਮੰਦ
Advertisement
Advertisement
ABP Premium
Advertisement

ਵੀਡੀਓਜ਼

ਕੌਣ ਹੈ ਨੀਰੂ ਬਾਜਵਾ ਦਾ ਚੁਗਲੀ Partner , ਹੋ ਗਿਆ ਖੁਲਾਸਾJaipur 'ਚ ਵੀ ਤੁਰੀ ਪੱਗ ਦੀ ਗੱਲ , ਕਮਾਲ ਕਰ ਗਏ ਦਿਲਜੀਤ ਦੋਸਾਂਝਕੁੜੀਆਂ ਭਾਲਦੀਆਂ ਰੋਡਾ ਮੁੰਡਾ ,ਪੱਗ ਵਾਲੇ ... ਵੇਖੋ ਕੇ ਬੋਲੇ ਜੱਸ ਬਾਜਵਾਸਲਮਾਨ ਖਾਨ ਨੂੰ ਕੋਈ ਧਮਕੀ ਨਹੀਂ ਦੇ ਸਕਦਾ , ਗੱਜੇ ਧਾਕੜ ਵਿਲਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਅੱਜ ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੱਗੇਗਾ Powercut
Punjab News: ਪੰਜਾਬ 'ਚ ਅੱਜ ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੱਗੇਗਾ Powercut
Shah rukh Khan-Karan Johar: ਸ਼ਾਹਰੁਖ ਖਾਨ-ਕਰਨ ਜੌਹਰ ਦੇ ਸਮਲਿੰਗੀ ਸਬੰਧਾਂ ਨੂੰ ਲੈ ਫਿਰ ਛਿੜੀ ਚਰਚਾ, ਵਾਇਰਲ ਵੀਡੀਓ ਨੇ ਫੈਨਜ਼ ਦੇ ਉਡਾਏ ਹੋਸ਼
ਸ਼ਾਹਰੁਖ ਖਾਨ-ਕਰਨ ਜੌਹਰ ਦੇ ਸਮਲਿੰਗੀ ਸਬੰਧਾਂ ਨੂੰ ਲੈ ਫਿਰ ਛਿੜੀ ਚਰਚਾ, ਵਾਇਰਲ ਵੀਡੀਓ ਨੇ ਫੈਨਜ਼ ਦੇ ਉਡਾਏ ਹੋਸ਼
ਪੰਜਾਬ ਦੇ 5 ਸ਼ਹਿਰਾਂ ਦੀ ਹਵਾ ਹੋਈ ਖਰਾਬ, ਜਾਣੋ ਆਪਣੇ ਸ਼ਹਿਰ ਦਾ AQI
ਪੰਜਾਬ ਦੇ 5 ਸ਼ਹਿਰਾਂ ਦੀ ਹਵਾ ਹੋਈ ਖਰਾਬ, ਜਾਣੋ ਆਪਣੇ ਸ਼ਹਿਰ ਦਾ AQI
ਕੱਚਾ ਜਾਂ ਉਬਲਿਆ ਹੋਇਆ? ਕਿਹੜਾ ਦੁੱਧ ਸਿਹਤ ਦੇ ਲਈ ਵੱਧ ਫਾਇਦੇਮੰਦ
ਕੱਚਾ ਜਾਂ ਉਬਲਿਆ ਹੋਇਆ? ਕਿਹੜਾ ਦੁੱਧ ਸਿਹਤ ਦੇ ਲਈ ਵੱਧ ਫਾਇਦੇਮੰਦ
ਰਾਇਤੇ ਵਾਲੇ ਦਹੀਂ 'ਚ ਤੁਸੀਂ ਵੀ ਮਿਲਾਉਂਦੇ ਹੋ ਆਹ ਚੀਜ਼, ਤਾਂ ਹੋ ਜਾਓ ਸਾਵਧਾਨ, ਵਿਗੜ ਸਕਦੀ ਸਿਹਤ

ਹਾਰਟ ਅਤੇ ਬੀਪੀ ਦੇ ਮਰੀਜ਼ਾਂ ਨੂੰ ਛਠ ਦਾ ਵਰਤ ਰੱਖਣ ਵੇਲੇ ਇਨ੍ਹਾਂ ਗੱਲਾਂ ਦਾ ਰੱਖਣਾ ਚਾਹੀਦਾ ਖਾਸ ਧਿਆਨ, ਨਹੀਂ ਤਾਂ...

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (5-11-2024)

Punjab News: ਗਿੱਦੜਬਾਹਾ ਪਹੁੰਚੇ ਰਵਨੀਤ ਬਿੱਟੂ ਦਾ ਵੱਡਾ ਐਲਾਨ, ਕਿਹਾ-2027 ਲਈ ਮੈਂ ਮੁੱਖ ਮੰਤਰੀ ਅਹੁਦੇ ਦਾ ਹਾਂ ਦਾਅਵੇਦਾਰ

Embed widget