Kulhad Pizza Owner Sehaj Arora Death Rumour : ਕੁੱਲ੍ਹੜ ਪੀਜ਼ਾ ਦੇ ਮਾਲਕ ਸਹਿਜ ਅਰੋੜਾ ਦੀ ਮੌਤ ਦੀ ਫੈਲੀ ਖਬਰ, ਜਾਣੋ ਇਸਦਾ ਸੱਚ

Continues below advertisement

Kulhad Pizza Owner Sehaj Arora Death Rumour : ਕੁੱਲ੍ਹੜ ਪੀਜ਼ਾ ਦੇ ਮਾਲਕ ਸਹਿਜ ਅਰੋੜਾ ਦੀ ਮੌਤ ਦੀ ਫੈਲੀ ਖਬਰ, ਜਾਣੋ ਇਸਦਾ ਸੱਚ

#Fakenews #kulhadpizza #jalandhar #sehajaroradeath #rumour #abplive

ਜਲੰਧਰ ਦੇ ਮਸ਼ਹੂਰ ਕੁੱਲ੍ਹੜ ਪੀਜ਼ਾ ਕਪਲ ਇਨ੍ਹੀਂ ਦਿਨੀਂ ਮੁਸ਼ਕਿਲ ਸਮੇਂ ਵਿੱਚੋਂ ਗੁਜ਼ਰ ਰਿਹਾ ਹੈ।
ਕੁਝ ਦਿਨ ਪਹਿਲਾਂ ਕਥਿਤ ਤੋਰ ਤੇ ਜੋੜੇ ਦੀਆਂ ਕੁਝ ਨਿੱਜੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਉਨ੍ਹਾਂ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ |
ਇਸ ਵਿਚਾਲੇ ਕੁੱਲ੍ਹੜ ਪੀਜ਼ਾ ਦੇ ਮਾਲਕ ਸਹਿਜ ਅਰੋੜਾ ਨੂੰ ਲੈ ਵੱਡੀ ਅਫਵਾਹ ਫੈਲੀ ਹੈ |
ਸੋਸ਼ਲ ਮੀਡੀਆ ਉੱਪਰ ਸਹਿਜ ਅਰੋੜਾ ਦੀ ਮੌਤ ਦੀ ਖਬਰ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਜਿਸ ਤੋਂ ਬਾਅਦ ਸੋਸ਼ਲ ਮੀਡੀਆ ਉੱਪਰ ਤਹਿਲਕਾ ਮੱਚ ਗਿਆ ਹੈ। 
ਇਨ੍ਹਾਂ ਖਬਰਾਂ ਦੇ ਤੇਜ਼ੀ ਨਾਲ ਵਾਇਰਲ ਹੋਣ ਤੋਂ ਬਾਅਦ ਕੁੱਲ੍ਹੜ ਪੀਜ਼ਾ ਮਾਲਕ ਸਹਿਜ ਅਰੋੜਾ ਵੱਲ਼ੋਂ ਆਪਣੇ ਫੇਸਬੁੱਕ ਅਕਾਊਂਟ ਉੱਪਰ ਇੱਕ ਵੀਡੀਓ ਸ਼ੇਅਰ ਕੀਤਾ ਗਿਆ ਹੈ। ਜਿਸ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਕੈਪਸ਼ਨ ਵਿੱਚ ਲਿਖਿਆ, ਫੇਕ ਨਿਊਜ਼( ਬਹੁਤ ਕਾਲ ਆ ਰਹੇ ਦੋ ਦਿਨ ਤੋਂ, ਕ੍ਰਿਪਾ ਕਰਕੇ ਬੰਦ ਕਰੋ) ਮੀਡੀਆ ਨੂੰ ਬੇਨਤੀ ਹੈ ਕਿ ਪੁਰਾਣੇ ਇੰਟਰਵਿਊ ਨੂੰ ਐਡਿੰਗ ਕਰਕੇ ਨਾ ਚਲਾਉਣ। ਪਿਆਰੀ ਜਨਤਾ ਕਿਸੇ ਵੀ ਤਰ੍ਹਾਂ ਦੀ ਇੰਟਰਵਿਊ 'ਤੇ ਭਰੋਸਾ ਨਾ ਕਰੋ...

Subscribe Our Channel: ABP Sanjha  / @abpsanjha  
Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  
Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

Continues below advertisement

JOIN US ON

Telegram