ਪੜਚੋਲ ਕਰੋ

Kunwar Vijay Partap | ''ਕੇਜਰੀਵਾਲ ਸਾਹਬ - ਭਗਵੰਤ ਮਾਨ ਆਪਣੇ ਬੋਲਾਂ 'ਤੇ ਖ਼ਰੇ ਨਹੀਂ ਉਤਰੇ''

ਆਪਣੀ ਹੀ ਸਰਕਾਰ ਖਿਲਾਫ਼ ਫ਼ਿਰ ਬੋਲਦੇ ਨਜ਼ਰ ਆਏ MLA ਕੁੰਵਰ ਵਿਜੈ ਪ੍ਰਤਾਪ 

#Amritsar #Punjabpolitics #AAP #Kunwarvijaypartap #abplive
''ਮੈਨੂੰ ਅਫਸੋਸ ਹੈ ਕਿ 
ਬਰਗਾੜੀ ਦੇ ਮੁੱਦੇ 'ਤੇ ਇਨਸਾਫ਼ ਦਿਵਾਉਣ ਲਈ ਮੈਂ ਨੌਕਰੀ ਛੱਡੀ 
ਰਾਜਨੀਤੀ 'ਚ ਆਇਆ | ਲੇਕਿਨ ਮੌਜੂਦਾ ਸਮੇਂ ਜਿਸ ਤਰ੍ਹਾਂ ਕੇਸ ਦੀ ਸੁਣਵਾਈ ਤੇ ਪੈਰਵਾਈ ਹੋ ਰਹੀ ਹੈ 
ਉਸ ਤੋਂ ਮੈਂ ਨਿਰਾਸ਼ ਤੇ ਪ੍ਰੇਸ਼ਾਨ ਹਾਂ |
ਇਹ ਕਹਿਣਾ ਹੈ ਅੰਮ੍ਰਿਤਸਰ ਉੱਤਰੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦਾ |
ਜਿਨ੍ਹਾਂ ਪ੍ਰੈਸ ਕਾਨਫਰੰਸ ਕਰਕੇ ਆਪਣੀ ਹੀ ਸਰਕਾਰ ਦੇ ਕੰਮਾਂ 'ਤੇ ਸਵਾਲ ਖੜ੍ਹੇ ਕੀਤੇ ਹਨ |
ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦਾ ਕਹਿਣਾ ਹੈ ਕਿ ਉਹ ਆਪਣੀ ਸਰਕਾਰ ਦੇ ਖਿਲਾਫ ਨਹੀਂ ਹਨ ਲੇਕਿਨ ਉਹ ਆਪਣੇ ਮੁੱਦਿਆਂ ਤੇ ਅਡਿੱਗ ਹਨ |
ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਜਦ ਉਨ੍ਹਾਂ ਦੀ ਸਰਕਾਰ ਸੱਤਾ ਚ ਆਏਗੀ ਤਾਂ ਉਹ ਐਕਸ਼ਨ ਲੈਣਗੇ 
ਲੇਕਿਨ  ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੂੰ ਅਫਸੋਸ ਹੈ ਕਿ ਉਨ੍ਹਾਂ ਦੀ ਪਾਰਟੀ ਹਾਈਕਮਾਂਡ ਆਪਣੇ ਕਹੇ ਬੋਲਾਂ 'ਤੇ ਖਰੀ ਨਹੀਂ ਉਤਰੀ 
Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/appsapp....

ਵੀਡੀਓਜ਼ ਪੰਜਾਬ

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ

ਸ਼ਾਟ ਵੀਡੀਓ ਪੰਜਾਬ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਟਾਪ ਹੈਡਲਾਈਨ

DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ

ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ

ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ

ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ

22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ

Embed widget