Kunwar Vijay Partap |''ਆਪਣੀ ਹੀ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਨਗੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ !!!''

Continues below advertisement

Kunwar Vijay Partap |''ਆਪਣੀ ਹੀ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਨਗੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ !!!''

#AAP #Amritsar#Punjabpolitics #Bhagwantmann #Kejriwal

ਅੰਮ੍ਰਿਤਸਰ ਉੱਤਰੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ 
ਇਕ ਵਾਰ ਫ਼ਿਰ ਆਪਣੀ ਹੀ ਸਰਕਾਰ ਖ਼ਿਲਾਫ਼ ਬੋਲਦੇ ਨਜ਼ਰ ਆਏ |
ਇੰਨਾ ਹੀ ਨਹੀਂ ਉਨ੍ਹਾਂ ਆਪਣੀ ਹੀ ਸਰਕਾਰ ਖਿਲਾਫ਼ ਧਰਨੇ ਪ੍ਰਦਰਸ਼ਨ ਕਰਨ ਦੀ ਚਿਤਾਵਨੀ ਦੇ ਦਿੱਤੀ ਹੈ |
ਮਾਮਲਾ ਅੰਮ੍ਰਿਤਸਰ ਉੱਤਰੀ ਹਲਕੇ ਦੇ ਬੁਨਿਆਦੀ ਮੁੱਦਿਆਂ ਨਾਲ ਜੁੜਿਆ ਹੈ |
ਮੁੱਦਾ ਤੁੰਗ ਢਾਬ ਦਾ ਵੀ ਹੈ ਤੇ ਮਕਬੂਲ ਰੋਡ ਦਾ ਵੀ 
ਮਸਲਾ ਨਗਰ ਨਿਗਮ ਦਾ ਵੀ ਹੈ ਤੇ ਚਿਲਡਰਨ ਪਾਰਕ ਦੇ ਨਾਲ ਨਾਲ ਗਊਸ਼ਾਲਾ ਦਾ ਵੀ 
ਇੰਨਾ ਹੀ ਨਹੀਂ ਨਾਰਾਜ਼ਗੀ ਸਰਕਟ ਹਾਊਸ ਨੂੰ 21 ਸਾਲਾਂ ਲਈ ਲੀਜ਼ ਉੱਤੇ ਦੇਣ ਤੋਂ ਵੀ ਹੈ |
ਜਿਸ ਬਾਰੇ ਪ੍ਰੈਸ ਕਾਨਫਰੰਸ ਕਰਦਿਆਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਆਪਣੀ ਹੀ ਸਰਕਾਰ ਤੇ CM 
ਭਗਵੰਤ ਮਾਨ ਨੂੰ ਚਿਤਾਵਨੀ ਤੱਕ ਦੇ ਦਿੱਤੀ ਕਿ ਜੇਕਰ ਮਸਲਿਆਂ ਦਾ ਸਹੀ ਢੰਗ ਨਾਲ ਹੱਲ ਨਾ ਹੋਇਆ 
ਤਾਂ ਉਹ ਲੋਕਾਂ ਨਾਲ ਮਿਲ ਕੇ ਆਪਣੀ ਹੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨਗੇ |
Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/


Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  


Download ABP App for Apple: https://itunes.apple.com/in/app/abp-l...
Download ABP App for Android: https://play.google.com/store/appsapp....

 

Continues below advertisement

JOIN US ON

Telegram