ਪੜਚੋਲ ਕਰੋ

Kunwar Vijay Partap ਦਾ ਆਪਣੀ ਸਰਕਾਰ 'ਤੇ ਫਿਰ ਫੁੱਟਿਆ ਗੁੱਸਾ ! ਹੁਣ ਵੀ ਚੁੱਪ ਰਹਿਣਗੇ CM ਮਾਨ ?

#Kunwarvijaypartap #bhagwantmann #Beadbicase #behbalkalan #Kotakpura #Golikand #abplive

ਸਾਬਕਾ ਆਈ.ਪੀ.ਐਸ ਅਧਿਕਾਰੀ ਅਤੇ ਅੰਮ੍ਰਿਤਸਰ ਤੋਂ ਆਪ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਇਕ ਵਾਰ  ਫਿਰ ਤੋਂ ਆਪਣੀ ਹੀ ਸਰਕਾਰ ਉਤੇ ਵੱਡੇ ਸਵਾਲ ਚੁੱਕੇ ਹਨ
ਬੇਅਦਬੀ ਤੇ ਗੋਲੀਕਾਂਡ ਮਾਮਲੇ ਵਿਚ ਇਨਸਾਫ ਨੂੰ ਲੈ ਕੇ ਕੁੰਵਰ ਵਿਜੈ ਪ੍ਰਤਾਪ ਨੇ ਮੁੜ ਮਾਨ ਸਰਕਾਰ ਨੂੰ ਘੇਰਿਆ ਹੈ।
ਉਨ੍ਹਾਂ ਨੇ ਫੇਸਬੁਕ ਸਫੇ ਉਤੇ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਸਾਂਝੀਆਂ ਕਰਦੇ ਹੋਏ ਗੰਭੀਰ ਦੋਸ਼ ਲਗਾਏ ਹਨ।
ਕੁੰਵਰ ਲਿਖਦੇ ਹਨ
ਜਦੋਂ ਮੈਂ IPS ਤੋਂ ਇਸਤੀਫ਼ਾ ਦਿੱਤਾ ਸੀ April 2021. ਮੈਂ ਵੀ ਤੁਹਾਡੀ ਗੱਲ ਉਤੇ ਵਿਸ਼ਵਾਸ ਕਰ ਲਿਆ ਅਤੇ ਰਾਜਨੀਤੀ ਦਾ ਸ਼ਿਕਾਰ ਹੋ ਗਿਆ।

ਅੱਜ SIT ਤੁਹਾਡੀ ਹੈ, ਅੱਜ Home Minister ਤੁਸੀਂ ਹੋ। ਗਵਾਹਾਂ ਨੂੰ SIT ਮੁਕਰਾ ਰਹੀ ਹੈ। ਦੁਬਰਾ ਉਨ੍ਹਾਂ ਦਾ ਬਿਆਨ ਕਰਾਇਆ ਜਾ ਰਿਹਾ ਹੈ, ਦੋਸ਼ੀਆਂ ਨੂੰ ਫਾਇਦਾ ਪਹੁੰਚਾਇਆ ਜਾ ਰਿਹਾ ਹੈ।

ਮੈਂ ਨਿੱਜੀ ਵਕੀਲਾਂ ਨੂੰ ਨਾਲ ਲੈ ਕੇ ਅਦਾਲਤਾਂ ਵਿੱਚ ਪੈਰਵਾਈ ਕਰ ਰਿਹਾ ਹਾਂ। ਮੈਨੂੰ ਜਾਣਬੂਝ ਕੇ ਜਲੀਲ ਕੀਤਾ ਜਾ ਰਿਹਾ ਹੈ।
ਹੈ।
ਦੋਸ਼ੀ ਸਰਕਾਰੀ ਤੰਤਰ ਤੇ ਹਾਵੀ ਹੋ ਗਏ। ਪੰਜਾਬੀਆਂ ਦੇ ਨਾਲ ਧੋਖਾ ਹੋ ਗਿਆ।
ਲੇਕਿਨ ਆਖ਼ਿਰੀ ਫੈਸਲਾ ਗੁਰੂ ਗੋਬਿੰਦ ਸਿੰਘ ਜੀ ਦੀ ਅਦਾਲਤ ਵਿੱਚ ਹੋਣਾ ਹੈ। ਮੇਰੀ ਜੰਗ ਜਾਰੀ ਰਹੇਗੀ, ਹਰ ਤਸੱਦਦ ਸਹਿਣ ਲਈ ਤਿਆਰ ਹਾਂ।

ਦੱਸ ਦਈਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਵਿੱਚ ਇਨਸਾਫ਼ ਨੂੰ ਲੈ ਕੇ ਦੋ ਸਰਕਾਰਾਂ ਚਲੀਆਂ ਗਈਆਂ ਹਨ ਤੇ ਤੀਜੀ ਨੇ ਇਨਸਾਫ਼ ਦਾ ਭਰੋਸਾ ਦਿੱਤਾ ਸੀ ਪਰ ਹਾਲੇ ਤੱਕ ਲੋਕਾਂ ਨੂੰ ਨਾਂ ਤਾਂ ਬੇਅਦਬੀ ਦਾ ਇਨਸਾਫ਼ ਮਿਲਿਆ ਹੈ ਤੇ ਨਾਂ ਹੀ ਕੋਟਕਪੂਰਾ ਗੋਲੀਕਾਂਡ ਵਿੱਚ ਮਾਰੇ ਗਏ ਸਿੰਘਾਂ ਦਾ ਇਨਸਾਫ਼ ਮਿਲਿਆ ਹੈ।
ਜਿਸ ਦੇ ਚਲਦਿਆਂ ਤਤਕਾਲੀ ਵਿਸ਼ੇਸ਼ ਜਾਂਚ ਟੀਮ ਦੇ ਮੁਖੀ ਤੇ ਮੌਜੂਦਾ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਲਗਾਤਾਰ ਸਰਕਾਰ ਉੱਤੇ ਨਿਸ਼ਾਨੇ ਸਾਧ ਰਹੇ ਹਨ।ਇੰਨਾ ਹੀ ਨਹੀਂ ਇਸ ਤੋਂ ਪਹਿਲਾਂ ਅੰਮ੍ਰਤਸਰ ਵਿੱਚ ਬਣਾਏ ਗਏ ਸਕੂਲ ਆਫ ਐਮੀਨੈਂਸ ਉੱਤੇ ਵੀ ਵਿਧਾਇਕ ਨੇ ਸਵਾਲ ਚੁੱਕੇ ਸੀ।
ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਸੀ ਕਿ ਪਹਿਲਾਂ ਤੋਂ ਹੀ ਬੇਹਤਰੀਨ ਸਕੂਲਾਂ ਦੀ ਮਸਹੂਰੀ ਕਰਨ ਤੇ ਸਿਹਰਾ ਲੈਣ ਦੀ ਜਗਾਹ ਮਾਨ ਸਰਕਾਰ ਖੁਦ ਨਵਾਂ ਕੀ ਕਰ ਰਹੀ ਹੈ ਉਸ ਬਾਰੇ ਚਾਨਣਾ ਪਾਵੇ | ਹਾਲਾਂਕਿ ਆਪਣੇ ਹੀ ਵਿਧਾਇਕ ਦੇ ਇਨ੍ਹਾਂ ਸਵਾਲਾਂ ਤੇ ਵਾਰਾਂ ਦਾ CM ਮਾਨ ਜਾਂ ਕਿਸੇ ਨੀ ਵਜ਼ੀਰ ਵਲੋਂ ਕੋਈ ਜਵਾਬ ਨਹੀਂ ਦਿੱਤਾ ਗਿਆ ਸੀ | ਇਸ ਵਿਚਾਲੇ ਕੁੰਵਰ ਨੇ  ਹੁਣ ਬੇਅਦਬੀ ਤੇ ਗੋਲੀਕਾਂਡ ਮਾਮਲੇ ਨੂੰ ਲੈ ਕੇ ਮਾਨ ਸਰਕਾਰ ਨੂੰ ਘੇਰਿਆ ਹੈ |
ਹੁਣ ਵੇਖਣਾ ਹੋਵੇਗਾ ਕਿ ਆਪਣੇ ਹੀ ਵਿਧਾਇਕ ਦੇ ਸਵਾਲਾਂ ਦਾ ਜਵਾਬ CM ਮਾਨ ਦਿੰਦੇ ਹਨ ਜਾਂ ਫਿਰ ਪਹਿਲਾਂ ਵਾਂਗ ਚੁੱਪੀ ਧਾਰ ਕੇ ਸਾਰ ਲੈਂਦੇ ਹਨ 

Subscribe Our Channel: ABP Sanjha https://www.youtube.com/channel/UCYGZ... 

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਵੀਡੀਓਜ਼ ਪੰਜਾਬ

ਸਾਂਸਦ Sukhjinder Randhawa ਨੂੰ ਆਇਆ ਗੁੱਸਾ, ਡੀਸੀ ਨੂੰ ਪੈ ਨਿੱਕਲੇ ਰੰਧਾਵਾ...

ਸ਼ਾਟ ਵੀਡੀਓ ਪੰਜਾਬ

ਹੋਰ ਵੇਖੋ
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium
Advertisement

ਵੀਡੀਓਜ਼

Haryana Elections 2024: PM Modi ਨੇ ਖੋਲੀ ਕਾਂਗਰਸ ਕੀ ਪੋਲ  !!! | ABPSANJHAPunjab Panchayat Elections: ਜ਼ੀਰਾ 'ਚ ਹੋਏ ਹੰਗਾਮੇ ਦਾ ਵੱਡਾ ਖੁਲਾਸਾ | Crime News | ABPSANJHAHaryana Elections 2024 ਤੋਂ ਪਹਿਲਾਂ ਰਾਹੁਲ ਗਾਂਧੀ ਦਾ 50 lakh ਵਾਲਾ ਕਿੱਸਾ  !!! | ABPSANJHARAHUL ON MODI | Rahul Gandhi ਨੇ ਫ਼ਿਰ ਕੀਤਾ PM ਮੋਦੀ ਤੇ ATTACK

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget