ਪੜਚੋਲ ਕਰੋ

Barnala News | ਵਿਆਹੁਤਾ ਦੀ ਮੌਤ ਬਣੀ ਬੁਝਾਰਤ - ਖ਼ੁਦ+ਕੁਸ਼ੀ ਜਾਂ ਕ+ਤ+ਲ?

#Punjabnews #crime #Abplive

ਬਰਨਾਲਾ ਦੇ ਪਿੰਡ ਗੁਰਮ 'ਚ ਇਕ ਵਿਆਹੁਤਾ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਗਈ।
ਕਿਹਾ ਜਾ ਰਿਹਾ ਹੈ ਕਿ ਲੜਕੀ ਨੇ ਘਰ 'ਚ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕੀਤੀ ਹੈ |
ਮ੍ਰਿਤਕਾ ਅਰਸ਼ਦੀਪ ਕੌਰ ਦੇ ਪੇਕੇ ਪਰਿਵਾਰ ਦੇ ਇਲਜ਼ਾਮ ਹਨ
ਕਿ 4 ਸਾਲ ਪਹਿਲਾਂ ਉਨ੍ਹਾਂ ਦੀ ਧੀ ਦਾ ਵਿਆਹ ਪਿੰਡ ਗੁਰਮ ਦੇ ਗੁਰਜੰਟ ਸਿੰਘ ਨਾਲ ਹੋਇਆ ਸੀ
ਲੇਕਿਨ ਵਿਆਹ ਤੋਂ ਸਾਲ ਬਾਅਦ ਸਹੁਰਿਆਂ ਵਲੋਂ ਲੜਕੀ ਨੂੰ ਦਾਜ ਲਈ ਤੰਗ ਕੀਤਾ ਜਾ ਰਿਹਾ ਸੀ
ਫਿਰ ਉਨ੍ਹਾਂ ਦੇ ਘਰ ਧੀ ਦਾ ਜਨਮ ਹੋਇਆ
ਜਿਸ ਕਾਰਨ ਸਹੁਰਾ ਪਰਿਵਾਰ ਨੇ ਹੋਰ ਤਸ਼ੱਦਦ ਕਰਨਾ ਸ਼ੁਰੂ ਕਰ ਦਿੱਤਾ  
ਪਰਿਵਾਰ ਦਾ ਕਹਿਣਾ ਹੈ ਕਿ ਲੜਕੀ ਦੇ ਸਹੁਰੇ ਪਰਿਵਾਰ ਨੇ ਉਨ੍ਹਾਂ ਦੀ ਧੀ ਦਾ ਕਤਲ ਕੀਤਾ ਹੈ
ਉਨ੍ਹਾਂ ਮੰਗ ਕੀਤੀ ਕਿ ਸਹੁਰਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਇਸ ਸਬੰਧੀ ਥਾਣਾ ਠੁੱਲੀਵਾਲ ਚ ਮਾਮਲਾ ਦਰਜ ਹੋ ਗਿਆ ਹੈ
ਐਸਐਚਓ ਬਲਦੇਵ ਸਿੰਘ ਨੇ ਦੱਸਿਆ ਕਿ
ਮ੍ਰਿਤਕਾ ਅਰਸ਼ਦੀਪ ਕੌਰ ਦੇ ਪਰਿਵਾਰ ਦੇ ਬਿਆਨਾ ਦੇ ਅਧਾਰ ਤੇ ਸਹੁਰੇ ਮੇਜਰ ਸਿੰਘ, ਸੱਸ ਮਨਜੀਤ ਕੌਰ ਅਤੇ ਪਤੀ ਗੁਰਜੰਟ ਸਿੰਘ ਖ਼ਿਲਾਫ਼ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਹੇਠ ਪਰਚਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲੀਸ ਮਾਮਲੇ ਦੀ ਹੋਰ ਬਾਰੀਕੀ ਨਾਲ ਜਾਂਚ ਕਰ ਰਹੀ ਹੈ।

Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ABP Sanjha

ਸ਼ਾਟ ਵੀਡੀਓ ਪੰਜਾਬ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਟਾਪ ਹੈਡਲਾਈਨ

250 ਮੀਟਰ ਡੂੰਘੀ ਖੱਡ 'ਚ ਡਿੱਗੀ ਕਾਰ, 2 ਦੀ ਮੌਤ; ਮੱਚਿਆ ਚੀਕ ਚੀਹਾੜਾ

ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਹਨੇਰੀ ਅਤੇ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ

ABP Sanjha Top 10, 30 May 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning

ABP Sanjha Top 10, 29 May 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਹਨੇਰੀ ਅਤੇ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਹਨੇਰੀ ਅਤੇ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
250 ਮੀਟਰ ਡੂੰਘੀ ਖੱਡ 'ਚ ਡਿੱਗੀ ਕਾਰ, 2 ਦੀ ਮੌਤ; ਮੱਚਿਆ ਚੀਕ ਚੀਹਾੜਾ
250 ਮੀਟਰ ਡੂੰਘੀ ਖੱਡ 'ਚ ਡਿੱਗੀ ਕਾਰ, 2 ਦੀ ਮੌਤ; ਮੱਚਿਆ ਚੀਕ ਚੀਹਾੜਾ
ਸਹੀ ਲਾਈਫਸਟਾਈਲ ਨਾਲ ਰੁੱਕ ਸਕਦਾ 40% ਕੈਂਸਰ ਦਾ ਖਤਰਾ, ਜਾਣੋ ਬਚਣ ਦਾ ਤਰੀਕਾ; ਇਨ੍ਹਾਂ ਚੀਜ਼ਾਂ ਤੋਂ ਬਣਾਓ ਦੂਰੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਮਈ 2026

Ravneet Bittu ਦੀਆਂ ਵਧੀਆਂ ਮੁਸ਼ਕਿਲਾਂ ,ਜਾਤੀ ਸੂਚਕ ਸ਼ਬਦ ਵਰਤਣ ਦੇ ਮਾਮਲੇ ’ਚ SC ਕਮਿਸ਼ਨ ਨੇ SSP ਸੰਗਰੂਰ ਤੋਂ ਮੰਗੀ ਰਿਪੋਰਟ

AC Blast Reason : ਦਿੱਲੀ ‘ਚ ਫਿਰ AC ਬਲਾਸਟ, ਜਾਣੋ ਗਰਮੀਆਂ ‘ਚ ਕਿਉਂ ਫਟਦਾ ਹੈ AC ,ਇੰਝ ਕਰੋ ਬਚਾਅ

Goindwal jail 'ਚ ਕੁੱਟਮਾਰ ਤੋਂ ਬਾਅਦ ਕੈਦੀ ਦੀ ਮੌਤ , ਤਿੰਨ ਕਰਮਚਾਰੀਆਂ ਵਿਰੁੱਧ FIR ਦਰਜ 

Traffic Challan:  6 ਹਜ਼ਾਰ ਰੁਪਏ ਦਾ ਚਲਾਨ ਕੱਟਣ ਤੋਂ ਬਾਅਦ ਖੁਦ ਬਿਨਾਂ ਹੈਲਮੈਟ ਸਕੂਟੀ ਚਲਾਉਂਦੀ ਨਜ਼ਰ ਆਈ ਮਹਿਲਾ ਇੰਸਪੈਕਟਰ

Embed widget