Lakha sidhana Angry | CM ਮਾਨ 'ਤੇ ਵਰ੍ਹਿਆ ਲੱਖਾ ਸਿਧਾਣਾ - ਹੋ ਸਕਦੀ ਹੈ ਗ੍ਰਿਫ਼ਤਾਰੀ ?
Download ABP Live App and Watch All Latest Videos
View In AppLakha sidhana Angry | CM ਮਾਨ 'ਤੇ ਵਰ੍ਹਿਆ ਲੱਖਾ ਸਿਧਾਣਾ - ਹੋ ਸਕਦੀ ਹੈ ਗ੍ਰਿਫ਼ਤਾਰੀ ?
ਲੱਖਾ ਸਿਧਾਣਾ 'ਤੇ ਪਰਚਾ - ਹੋ ਸਕਦੀ ਹੈ ਗ੍ਰਿਫ਼ਤਾਰੀ ?
CM ਭਗਵੰਤ ਮਾਨ 'ਤੇ ਵਰ੍ਹਿਆ ਲੱਖਾ ਸਿਧਾਨਾ
'ਮੇਰੇ 'ਤੇ ਝੂਠੇ ਕੇਸ ਪਾ ਕੇ ਫਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ'
'ਠੇਕੇਦਾਰ ਨੂੰ ਸਾੜਨ ਦੀ ਧਮਕੀ ਦੇ ਝੂਠੇ ਇਲਜ਼ਾਮ ਲੱਗੇ'
'ਮੀਡੀਆ ਮੇਰਾ ਪੱਖ ਲਏ ਬਿਨ੍ਹਾ ਖਬਰਾਂ ਚਲਾ ਰਿਹਾ'
'ਮੇਰੇ 'ਤੇ ਲੱਗੇ ਇਲਜ਼ਾਮਾਂ ਦੇ ਸਬੂਤ ਵਿਖਾਓ'
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।